Amritsar ਦੇ ਇਸ ਘਰ 'ਚ ਹੋ ਰਹੀ ਸੀ, ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ, ਮੌਕੇ 'ਤੇ ਪਹੁੰਚੀ ਪੁਲਿਸ ਨੇ ਕੀਤੀ ਕਾਰਵਾਈ

Amritsar ਦੇ ਇਸ ਘਰ 'ਚ ਹੋ ਰਹੀ ਸੀ, ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ, ਮੌਕੇ 'ਤੇ ਪਹੁੰਚੀ ਪੁਲਿਸ ਨੇ ਕੀਤੀ ਕਾਰਵਾਈ

ਅੰਮ੍ਰਿਤਸਰ ਦੀ ਪੌਸ਼ ਕਲੋਨੀ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੋ ਰਹੀ ਸੀ..ਸੂਚਨਾ ਮਿਲਦੇ ਹੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਘਰ ਪਹੁੰਚ ਗਈ, ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਿਸ ਘਰ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਹੋਇਆ ਸੀ, ਉਥੇ ਘਰੇਲੂ ਕੂੜਾ-ਕਰਕਟ ਪਿਆ ਸੀ ਅਤੇ ਦੂਜੇ ਕਮਰੇ ਵਿੱਚ ਈਸਾਈ ਧਰਮ ਦਾ ਪ੍ਰਚਾਰ ਕੀਤਾ ਜਾ ਰਿਹਾ ਸੀ। ਜਿਸ ਕਮਰੇ ਵਿਚ ਈਸਾਈ ਧਰਮ ਦਾ ਪ੍ਰਚਾਰ ਕੀਤਾ ਜਾ ਰਿਹਾ ਸੀ, ਉਸ ਕਮਰੇ ਨੂੰ ਆਲੀਸ਼ਾਨ ਬਣਾਇਆ ਹੋਇਆ ਸੀ। ਹੁਣ ਗੁਰੂ ਸਾਹਿਬ ਦਾ ਸਰੂਪ ਗੁਰਦੁਆਰਾ ਰਾਮਸਰ ਸਾਹਿਬ ਚ ਲੈ ਕੇ ਜਾਇਆ ਜਾਏਗਾ । 

 

JOIN US ON

Telegram
Sponsored Links by Taboola