ਪੜਚੋਲ ਕਰੋ

Sri Mukatsar sahib College Clash | ਹੁਣ ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਕਾਲਜ 'ਚ ਹੋਇਆ ਬਵਾਲ,ਵਿਦਿਆਰਥੀਆਂ ਦੀਆਂ ਦੋ ਧਿਰਾਂ ਹੋਈਆਂ ਆਹਮੋ ਸਾਹਮਣੇ

Sri Mukatsar sahib College Clash | ਹੁਣ ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਕਾਲਜ 'ਚ ਹੋਇਆ ਬਵਾਲ,ਵਿਦਿਆਰਥੀਆਂ ਦੀਆਂ ਦੋ ਧਿਰਾਂ ਹੋਈਆਂ ਆਹਮੋ ਸਾਹਮਣੇ

#Punjabnews #Governmentcollege #abplive

ਇਕ ਧਿਰ ਵਲੋਂ ਪ੍ਰੋਫੈਸਰ ਤੇ ਗਾਰਡ ਖਿਲਾਫ਼ ਪ੍ਰਦਰਸ਼ਨ
ਦੂਜੀ ਧਿਰ ਵਲੋਂ ਪ੍ਰੋਫੈਸਰ ਤੇ ਗਾਰਡ ਦੇ ਹੱਕ 'ਚ ਪ੍ਰਦਰਸ਼ਨ

ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਕਾਲਜ ਵਿਖੇ ਦੋ ਵਿਦਿਆਰਥੀ ਧਿਰਾਂ ਨੇ ਆਹਮੋ ਸਾਹਮਣੇ ਹੋ ਕੇ ਇਕ ਦੂਜੇ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ।
ਇੱਕ ਧਿਰ ਕਾਲਜ ਦੇ ਇੱਕ ਪ੍ਰੋਫੈਸਰ ਅਤੇ ਸਕਿਓਰਟੀ ਗਾਰਡ ਤੇ ਕਥਿਤ ਦੋਸ਼ ਲਾ ਰਹੀ ਸੀ ਤਾਂ ਦੂਜੀ ਧਿਰ ਨੇ ਇਹਨਾਂ ਦੋਸ਼ਾਂ ਨੂੰ ਨਕਾਰਿਆ।

ਪੰਜਾਬ ਸਟੂਡੈਂਟਸ ਯੂਨੀਅਨ ਦੇ ਆਗੂਆਂ ਦਾ ਕਹਿਣਾ ਸੀ ਕਿ ਬੀਤੇ ਦਿਨੀਂ ਕਾਲਜ ਦੇ ਇੱਕ ਅਧਿਆਪਕ ਅਤੇ ਸਕਿਓਰਟੀ ਗਾਰਡ ਵੱਲੋਂ ਯੂਨੀਅਨ ਦੇ ਆਗੂਆਂ ਨਾਲ ਧੱਕੇਸ਼ਾਹੀ ਕੀਤੀ ਗਈ ਅਤੇ ਮਾੜੀ ਸ਼ਬਦਾਵਲੀ ਵੀ ਵਰਤੀ ਗਈ। ਇਸ ਸਬੰਧੀ ਉਹਨਾਂ ਵੱਲੋਂ ਲਿਖਤੀ ਸਿਕਾਇਤ ਵੀ ਦਿੱਤੀ ਗਈ ਹੈ। ਪਰ ਅਜੇ ਤੱਕ ਕੋਈ ਇਨਸਾਫ਼ ਨਹੀਂ ਮਿਲਿਆ।

ਉਧਰ ਦੂਜੇ ਪਾਸੇ ਕਾਲਜ ਦੇ ਵਿਦਿਆਰਥੀਆਂ ਦੇ ਇੱਕ ਗਰੁੱਪ ਨੇ ਅਧਿਆਪਕ ਅਤੇ ਕਾਲਜ ਪ੍ਰਬੰਧਕਾਂ ਦੇ ਹੱਕ ਵਿਚ ਨਾਅਰੇਬਾਜ਼ੀ ਕਰਦਿਆ ਕਿਹਾ ਕਿ ਜ਼ੋ ਘਟਨਾ ਹੋਈ ਉਹ ਕਾਲਜ ਵਿਚ ਅਨੁਸਾਸ਼ਨ ਕਾਇਮ ਰੱਖਣ ਲਈ ਹੋਈ

ਪਹਿਲਾ ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਹੀ ਕਾਲਜ ਵਿਚ ਸਕਿਓਰਟੀ ਗਾਰਡ ਦੀ ਮੰਗ ਕੀਤੀ ਜਾਂਦੀ ਸੀ ਅਤੇ ਹੁਣ ਜਦ ਸੁਰੱਖਿਆ ਦੇ ਮੱਦੇਨਜ਼ਰ ਸਕਿਓਰਟੀ ਗਾਰਡ ਤਾਇਨਾਤ ਹੈ ਤਾਂ ਬੀਤੇ ਦਿਨੀਂ ਜਦ ਕੁਝ ਸਮੇਂ ਲਈ ਬਾਹਰੀ ਲੋਕਾਂ ਦੀ ਐਂਟਰੀ ਦੇ ਬੰਦ ਦੇ ਚਲਦਿਆ ਕਾਲਜ ਦਾ ਗੇਟ ਬੰਦ ਸੀ ਤਾਂ ਯੂਨੀਅਨ ਦੇ ਆਗੂਆਂ ਨੇ ਹੀ ਇਸ ਨੂੰ ਕਥਿਤ ਮੁੱਦਾ ਬਣਾ ਕੇ ਅਧਿਆਪਕ ਅਤੇ ਸਕਿਓਰਟੀ ਗਾਰਡ ਤੇ ਕਥਿਤ ਗਲਤ ਆਰੋਪ ਲਾਏ ਹਨ। ਇਸ ਤਰ੍ਹਾਂ ਕਾਲਜ ਦਾ ਮਾਹੌਲ ਖਰਾਬ ਕੀਤਾ ਜਾ ਰਿਹਾ ਹੈ।

ਉਧਰ ਇਸ ਮਾਮਲੇ ਵਿਚ ਕਾਲਜ ਅਧਿਆਪਕ ਅਤੇ ਸਕਿਓਰਟੀ ਗਾਰਡ ਨੇ ਕਥਿਤ ਦੋਸ਼ਾਂ ਨੂੰ ਨਕਾਰਿਆ ਹੈ ਅਤੇ ਦੂਜੇ ਪਾਸੇ ਥਾਣਾ ਸਦਰ ਐਸ ਐਚ ਓ ਨੇ ਮਾਮਲੇ ਵਿਚ ਜਾਂਚ ਉਪਰੰਤ ਬਣਦੀ ਕਾਰਵਾਈ ਦਾ ਭਰੋਸਾ ਦਿਵਾਇਆ ਹੈ।
Subscribe Our Channel: ABP Sanjha https://www.youtube.com/channel/UCYGZ...

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:   

 / abpsanjha  

Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ਵੀਡੀਓਜ਼ ਪੰਜਾਬ

Gangster Lakhbir Landa ਦੇ ਬਦਮਾਸ਼ਾਂ ਤੇ ਪੁਲਿਸ ਵਿਚਾਲੇ ਮੁਕਾਬਲਾ
Gangster Lakhbir Landa ਦੇ ਬਦਮਾਸ਼ਾਂ ਤੇ ਪੁਲਿਸ ਵਿਚਾਲੇ ਮੁਕਾਬਲਾ

ਸ਼ਾਟ ਵੀਡੀਓ ਪੰਜਾਬ

ਹੋਰ ਵੇਖੋ
Advertisement

ਫੋਟੋਗੈਲਰੀ

Advertisement

ਵੀਡੀਓਜ਼

Gangster Lakhbir Landa ਦੇ ਬਦਮਾਸ਼ਾਂ ਤੇ ਪੁਲਿਸ ਵਿਚਾਲੇ ਮੁਕਾਬਲਾਕਿਸਾਨਾਂ ਦੀ ਏਕਤਾ ਵਿੱਚ ਕੀ ਹੈ ਰੁਕਾਵਟ ?, Kisan Leader Prem Singh Bhangu ਨੇ ਦੱਸੀ ਸੱਚਾਈਜੋਗਿੰਦਰ ਉਗਰਾਹਾਂ ਨੇ ਡੱਲੇਵਾਲ ਲਈ ਕਹੀ ਵੱਡੀ ਗੱਲ਼ਚੰਡੀਗੜ੍ਹ 'ਚ ਨੌਜਵਾਨਾਂ ਨੇ ਜਗਜੀਤ ਸਿੰਘ ਡੱਲੇਵਾਲ ਦੇ ਹੱਕ 'ਚ ਕੱਢਿਆ ਕੈਂਡਲ ਮਾਰਚ
Advertisement

ਟਾਪ ਹੈਡਲਾਈਨ

ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
ABP Premium
Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼

ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਤਰਨਤਾਰਨ ਪੁਲਿਸ ਅਤੇ ਬਦਮਾਸ਼ਾਂ ਦੋਰਾਨ ਹੋਇਆ ਮੁਕਾਬਲਾ, ਲਖਬੀਰ ਲੰਡਾ ਗਿਰੋਹ ਦੇ ਦੋ ਬਦਮਾਸ਼ ਹੋਏ ਜ਼ਖ਼ਮੀ
ਤਰਨਤਾਰਨ ਪੁਲਿਸ ਅਤੇ ਬਦਮਾਸ਼ਾਂ ਦੋਰਾਨ ਹੋਇਆ ਮੁਕਾਬਲਾ, ਲਖਬੀਰ ਲੰਡਾ ਗਿਰੋਹ ਦੇ ਦੋ ਬਦਮਾਸ਼ ਹੋਏ ਜ਼ਖ਼ਮੀ
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 25-12-2024
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 25-12-2024
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
Embed widget