Bathinda | SSP ਬਠਿੰਡਾ ਅਮਨੀਤ ਕੌਂਡਲ ਨੇ CIA ਸਟਾਫ਼ ਦੇ 3 ਮੁਲਾਜ਼ਮ ਕੀਤੇ ਮੁਅੱਤਲ - ਇੰਚਾਰਜ ਲਾਈਨ ਹਾਜ਼ਰ

Continues below advertisement

Bathinda | SSP ਬਠਿੰਡਾ ਅਮਨੀਤ ਕੌਂਡਲ ਨੇ CIA ਸਟਾਫ਼ ਦੇ 3 ਮੁਲਾਜ਼ਮ ਕੀਤੇ ਮੁਅੱਤਲ - ਇੰਚਾਰਜ ਲਾਈਨ ਹਾਜ਼ਰ
ਐਸਐਸਪੀ ਬਠਿੰਡਾ ਅਮਨੀਤ ਕੌਰ ਕੌਂਡਲ ਐਕਸ਼ਨ ਮੋੜ ਚ ਨਜ਼ਰ ਆ ਰਹੀ ਹੈ 
ਜਿਨ੍ਹਾਂ ਵਲੋਂ ਸਖਤ ਕਾਰਵਾਈ ਕਰਦੇ ਹੋਏ ਸੀਆਈਏ ਸਟਾਫ ਦੇ ਤਿੰਨ ਮੁਲਾਜ਼ਮਾ ਨੂੰ ਮੁਅਤਲ 
ਕਰਦੇ ਹੋਏ ਵਿਭਾਗੀ ਕਾਰਵਾਈ ਦੇ ਹੁਕਮ ਦਿੱਤੇ ਹਨ |
ਅਤੇ ਇਸਦੇ ਨਾਲ ਹੀ ਸੀ ਆਈ ਏ ਸਟਾਫ ਦੇ ਇੰਚਾਰਜ ਨੂੰ ਲਾਈਨ ਹਾਜ਼ਰ ਕਰ ਦਿੱਤਾ ਹੈ।
ਜਾਣਕਾਰੀ ਦਿੰਦੇ ਹੋਏ ਐਸਐਸਪੀ ਬਠਿੰਡਾ ਅਵਨੀਤ ਕੌਰ ਕੌਂਡਲ ਨੇ ਦੱਸਿਆ ਕਿ 
ਨਸ਼ਿਆਂ ਨੂੰ ਲੈ ਕੇ ਜਿੱਥੇ ਪੂਰੇ ਪੰਜਾਬ ਵਿੱਚ ਪੰਜਾਬ ਪੁਲਿਸ ਵੱਲੋਂ ਵੱਡੀਆਂ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ 
ਉੱਥੇ ਹੀ ਬਠਿੰਡਾ ਪੁਲਿਸ ਨੂੰ ਨਸ਼ਿਆਂ ਨੂੰ ਲੈ ਕੇ ਕੁਝ ਟਾਸਕ ਦਿੱਤੇ ਗਏ ਸਨ 
ਪਰ ਸੀ ਆਈ ਏ ਸਟਾਫ ਦੇ ਏਐਸਆਈ ਹਰਿੰਦਰ ਸਿੰਘ
 ਸੀਨੀਅਰ ਕਾਂਸਟੇਬਲ ਲਖਬੀਰ ਸਿੰਘ 
ਅਤੇ ਸੀਨੀਅਰ ਕਾਂਸਟੇਬਲ ਅਮਰੀਕ ਸਿੰਘ ਵੱਲੋਂ ਇਹਨਾਂ ਟਾਸਕਾਂ ਨੂੰ ਪੂਰਾ ਨਾ ਕਰਦੇ ਹੋਏ 
ਡਿਊਟੀ ਵਿੱਚ ਅਣਗਹਿਲੀ ਕੀਤੀ ਹੈ 
ਅਤੇ ਸੀ ਆਈ ਏ ਇੰਚਾਰਜ ਜਸਵਿੰਦਰ ਸਿੰਘ ਵੱਲੋਂ ਦੀ ਸੁਪਰਵੀਜ਼ਨ ਅਧੀਨ ਇਹ ਕਰਮਚਾਰੀ ਆਉਂਦੇ ਸਨ 
ਜਿਸ ਵੱਲੋਂ ਇਹਨਾਂ ਕਰਮਚਾਰੀਆਂ ਤੋਂ ਟਾਸਕ ਪੂਰਾ ਕਰਵਾਉਣ ਲਈ ਯਤਨ ਨਹੀਂ ਕੀਤੇ ਗਏ 
ਜਿਸ ਦੇ ਚਲਦਿਆਂ ਇਹ ਕਾਰਵਾਈ ਕੀਤੀ ਗਈ ਹੈ
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।

Continues below advertisement

JOIN US ON

Telegram