ਪੜਚੋਲ ਕਰੋ

Stage set for polling in Punjab | ਵੋਟਿੰਗ ਲਈ ਸਖ਼ਤ ਸੁਰੱਖਿਆ ਪ੍ਰਬੰਧ, ਲਾਈਆਂ ਜਾਣਗੀਆਂ ਛਬੀਲਾਂ

Stage set for polling in Punjab | ਵੋਟਿੰਗ ਲਈ ਸਖ਼ਤ ਸੁਰੱਖਿਆ ਪ੍ਰਬੰਧ, ਲਾਈਆਂ ਜਾਣਗੀਆਂ ਛਬੀਲਾਂ #abplive #Punjab #polling #abpsanjha ਲੋਕ ਸਭਾ ਚੋਣਾਂ ਲਈ ਪੰਜਾਬ 'ਚ ਹੋਣ ਵਾਲੀ ਵੋਟਿੰਗ ਨੂੰ ਲੈ ਕੇ ਚੋਣ ਕਮਿਸ਼ਨ ਵੱਲੋਂ ਤਿਆਰੀ ਪੂਰੀ ਕਰ ਲਈ ਗਈ ਹੈ। ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਇਸ ਸੰਬਧੀ ਜਾਣਕਾਰੀ ਦਿੰਦਿਆ ਦੱਸਿਆ ਕਿ ਪੰਜਾਬ ਵਿੱਚ ਕੁੱਲ 24451 ਪੋਲਿੰਗ ਸਟੇਸ਼ਨ ਹਨ। ਇਸ ਦੇ ਨਾਲ ਹੀ 14000 ਪੋਲਿੰਗ ਸਟੇਸ਼ਨ ਲੋਕੇਸ਼ਨ ਹਨ। ਇਨ੍ਹਾਂ ਵਿੱਚ 1 ਲੱਖ 25 ਹਜ਼ਾਰ ਦੇ ਕਰੀਬ ਪੋਲਿੰਗ ਸਟਾਫ ਆਪਣੀ ਡਿਉਟੀ ਨਿਭਾਏਗਾ। ਉਧਰ, ਗਰਮੀ ਨੂੰ ਧਿਆਨ ਵਿੱਚ ਰੱਖਦੇ ਹੋਏ ਚੋਣ ਕਮਿਸ਼ਨ ਨੇ ਕਿਹਾ ਕਿ ਲੋਕਾਂ ਲਈ ਛਬੀਲ ਦਾ ਪ੍ਰਬੰਧ ਕੀਤਾ ਹੋਇਆ ਹੈ ਤੇ ਧੁੱਪ ਤੋਂ ਬਚਣ ਲਈ ਸ਼ੈੱਡ ਦਾ ਪ੍ਰਬੰਧ ਕੀਤਾ ਗਿਆ ਹੈ। ਆਸ਼ਾ ਵਰਕਰਾਂ ਨੂੰ ਲੋਕਾਂ ਦੀ ਮਦਦ ਲਈ ਤਾਇਨਾਤ ਕੀਤਾ ਹੈ। ਵੋਟਿੰਗ ਦੌਰਾਨ 70 ਹਜ਼ਾਰ ਦੇ ਕਰੀਬ ਸੁਰੱਖਿਆ ਕਰਮੀ ਡਿਉਟੀ ਨਿਭਾਉਣਗੇ। Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1 Don't forget to press THE BELL ICON to never miss any updates Watch ABP Sanjha Live TV: https://abpsanjha.abplive.in/live-tv ABP Sanjha Website: https://abpsanjha.abplive.in/ Social Media Handles: YouTube: https://www.youtube.com/user/abpsanjha Facebook: https://www.facebook.com/abpsanjha/ Twitter: https://twitter.com/abpsanjha Download ABP App for Apple: https://itunes.apple.com/in/app/abp-live-abp-news-abp-ananda/id811114904?mt=8 Download ABP App for Android: https://play.google.com/store/apps/details?id=com.winit.starnews.hin&hl=en

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਟਾਪ ਹੈਡਲਾਈਨ

Punjab PCS ਮੇਨਜ਼ ਪ੍ਰੀਖਿਆ ਦੇ ਨਤੀਜੇ ਨੂੰ ਲੈ ਕੇ ਹਾਈਕੋਰਟ ਨੇ PPSC ਤੋਂ ਮੰਗਿਆ ਜਵਾਬ , ਕੀ ਚੋਣ ਪ੍ਰਕਿਰਿਆ 'ਤੇ ਲੱਗੇਗੀ ਰੋਕ?
Punjab PCS ਮੇਨਜ਼ ਪ੍ਰੀਖਿਆ ਦੇ ਨਤੀਜੇ ਨੂੰ ਲੈ ਕੇ ਹਾਈਕੋਰਟ ਨੇ PPSC ਤੋਂ ਮੰਗਿਆ ਜਵਾਬ , ਕੀ ਚੋਣ ਪ੍ਰਕਿਰਿਆ 'ਤੇ ਲੱਗੇਗੀ ਰੋਕ?
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ, ਕਈ ਸੀਨੀਅਰ ਆਗੂਆਂ ਨੇ ਛੱਡਿਆ ਕਾਂਗਰਸ-ਭਾਜਪਾ ਦਾ ਸਾਥ, 'ਆਪ' 'ਚ ਹੋਏ ਸ਼ਾਮਲ; CM ਮਾਨ ਦੀ ਅਗਵਾਈ ਹੇਠ ਕੀਤੀ ਸ਼ਮੂਲੀਅਤ...
ਪੰਜਾਬ ਚੋਣਾਂ ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ, ਕਈ ਸੀਨੀਅਰ ਆਗੂਆਂ ਨੇ ਛੱਡਿਆ ਕਾਂਗਰਸ-ਭਾਜਪਾ ਦਾ ਸਾਥ, 'ਆਪ' 'ਚ ਹੋਏ ਸ਼ਾਮਲ; CM ਮਾਨ ਦੀ ਅਗਵਾਈ ਹੇਠ ਕੀਤੀ ਸ਼ਮੂਲੀਅਤ...
Varanasi Viral Video : ਵਾਰਾਣਸੀ 'ਚ ਪਿਤਾ ਦੀ ਕੁੱਟਮਾਰ ਤੋਂ ਭੜਕੀਆਂ ਧੀਆਂ, ਡੋਸਾ ਦੁਕਾਨ 'ਤੇ ਕੀਤਾ ਹੰਗਾਮਾ; ਸਾਰਾ ਸਾਮਾਨ ਸੁੱਟਿਆ
Varanasi Viral Video : ਵਾਰਾਣਸੀ 'ਚ ਪਿਤਾ ਦੀ ਕੁੱਟਮਾਰ ਤੋਂ ਭੜਕੀਆਂ ਧੀਆਂ, ਡੋਸਾ ਦੁਕਾਨ 'ਤੇ ਕੀਤਾ ਹੰਗਾਮਾ; ਸਾਰਾ ਸਾਮਾਨ ਸੁੱਟਿਆ
Punjab News: ਅੰਮ੍ਰਿਤਪਾਲ ਸਿੰਘ ਦੇ ਪੰਜਾਬ ਆਉਣ ਨੂੰ ਲੈ ਕੇ ਵੱਡਾ ਅਪਡੇਟ! ‘ਵਾਰਿਸ ਪੰਜਾਬ ਦੇ' ਦੀ ਸੋਸ਼ਲ ਮੀਡੀਆ ਪੋਸਟ ਵਾਇਰਲ...
ਅੰਮ੍ਰਿਤਪਾਲ ਸਿੰਘ ਦੇ ਪੰਜਾਬ ਆਉਣ ਨੂੰ ਲੈ ਕੇ ਵੱਡਾ ਅਪਡੇਟ! ‘ਵਾਰਿਸ ਪੰਜਾਬ ਦੇ' ਦੀ ਸੋਸ਼ਲ ਮੀਡੀਆ ਪੋਸਟ ਵਾਇਰਲ...

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MS Dhoni Retires From IPL: ਐਮਐਸ ਧੋਨੀ ਨੇ IPL ਤੋਂ ਲਿਆ ਸੰਨਿਆਸ, ਹੁਣ ਸੰਭਾਲਣਗੇ ਇਹ ਜ਼ਿੰਮੇਵਾਰੀ, ਫਰੈਂਚਾਇਜ਼ੀ ਨੇ ਕੀਤਾ ਐਲਾਨ...
ਐਮਐਸ ਧੋਨੀ ਨੇ IPL ਤੋਂ ਲਿਆ ਸੰਨਿਆਸ, ਹੁਣ ਸੰਭਾਲਣਗੇ ਇਹ ਜ਼ਿੰਮੇਵਾਰੀ, ਫਰੈਂਚਾਇਜ਼ੀ ਨੇ ਕੀਤਾ ਐਲਾਨ...
Weather Update: ਅਗਲੇ 24 ਘੰਟਿਆਂ 'ਚ ਮੱਚੇਗੀ ਤਬਾਹੀ! 145KM ਪ੍ਰਤੀ ਘੰਟਾ ਰਫ਼ਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਜਾਣੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ... 
ਅਗਲੇ 24 ਘੰਟਿਆਂ 'ਚ ਮੱਚੇਗੀ ਤਬਾਹੀ! 145KM ਪ੍ਰਤੀ ਘੰਟਾ ਰਫ਼ਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਜਾਣੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ... 
Ludhiana News: ਲੁਧਿਆਣਾ 'ਚ ਵੱਡੀ ਵਾਰਦਾਤ, ਅਕਾਊਂਟੈਂਟ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 4-5 ਬਦਮਾਸ਼ਾਂ ਨੇ ਇੰਝ ਪਾਇਆ ਘੇਰਾ; ਫਿਰ...
ਲੁਧਿਆਣਾ 'ਚ ਵੱਡੀ ਵਾਰਦਾਤ, ਅਕਾਊਂਟੈਂਟ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 4-5 ਬਦਮਾਸ਼ਾਂ ਨੇ ਇੰਝ ਪਾਇਆ ਘੇਰਾ; ਫਿਰ...
Punjabi Artist and Director Passed Away: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਨਾਮੀ ਕਲਾਕਾਰ ਅਤੇ ਨਿਰਦੇਸ਼ਕ ਦਾ ਹੋਇਆ ਦੇਹਾਂਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਨਾਮੀ ਕਲਾਕਾਰ ਅਤੇ ਨਿਰਦੇਸ਼ਕ ਦਾ ਹੋਇਆ ਦੇਹਾਂਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
ਸਰਕਾਰੀ ਨੌਕਰੀ ਦੇ ਫਾਰਮਾਂ ਦੇ ਨਹੀਂ ਲੱਗੇਗੀ ਫੀਸ! ਸਰਕਾਰ ਨੇ ਕੀਤਾ ਵੱਡਾ ਐਲਾਨ
ਸਰਕਾਰੀ ਨੌਕਰੀ ਦੇ ਫਾਰਮਾਂ ਦੇ ਨਹੀਂ ਲੱਗੇਗੀ ਫੀਸ! ਸਰਕਾਰ ਨੇ ਕੀਤਾ ਵੱਡਾ ਐਲਾਨ
Congress News: ਕਾਂਗਰਸ ਨੇ ਵਿਧਾਨ ਸਭਾ ਚੋਣਾਂ ਦੀ ਖਿੱਚੀ ਤਿਆਰੀ, 5 ਸੂਬਿਆਂ ਚ ਸਕ੍ਰੀਨਿੰਗ ਕਮੇਟੀਆਂ ਦਾ ਕੀਤਾ ਗਠਨ, ਜਾਣੋ ਕੌਣ ਸੰਭਾਲੇਗਾ ਕਿੱਥੇ ਦੀ ਕਮਾਨ?
ਕਾਂਗਰਸ ਨੇ ਵਿਧਾਨ ਸਭਾ ਚੋਣਾਂ ਦੀ ਖਿੱਚੀ ਤਿਆਰੀ, 5 ਸੂਬਿਆਂ ਚ ਸਕ੍ਰੀਨਿੰਗ ਕਮੇਟੀਆਂ ਦਾ ਕੀਤਾ ਗਠਨ, ਜਾਣੋ ਕੌਣ ਸੰਭਾਲੇਗਾ ਕਿੱਥੇ ਦੀ ਕਮਾਨ?
ਪੰਜਾਬ ਤੋਂ ਵੱਡੀ ਖ਼ਬਰ! ਸ਼ਰਧਾਲੂਆਂ ਨਾਲ ਭਰਿਆ ਟੈਂਪੂ ਦੀ ਟਿੱਪਰ ਨਾਲ ਹੋਈ ਟੱਕਰ, 3 ਦੀ ਮੌਤ, ਕਈ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਸ਼ਰਧਾਲੂਆਂ ਨਾਲ ਭਰਿਆ ਟੈਂਪੂ ਦੀ ਟਿੱਪਰ ਨਾਲ ਹੋਈ ਟੱਕਰ, 3 ਦੀ ਮੌਤ, ਕਈ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
Punjab Diwali Bumper Lottery: ਪੰਜਾਬ ਦੀਵਾਲੀ ਬੰਪਰ ਲਾਟਰੀ ਦੇ ਨਤੀਜਿਆਂ ਦਾ ਐਲਾਨ, ਇਸ ਲਿੰਕ ਰਾਹੀ ਚੈੱਕ ਕਰੋ ਇਨਾਮਾਂ ਦੀ ਲਿਸਟ, ਜਾਣੋ ਕੌਣ  ਬਣਿਆ ਕਰੋੜਪਤੀ ਅਤੇ ਲੱਖਪਤੀ?
ਪੰਜਾਬ ਦੀਵਾਲੀ ਬੰਪਰ ਲਾਟਰੀ ਦੇ ਨਤੀਜਿਆਂ ਦਾ ਐਲਾਨ, ਇਸ ਲਿੰਕ ਰਾਹੀ ਚੈੱਕ ਕਰੋ ਇਨਾਮਾਂ ਦੀ ਲਿਸਟ, ਜਾਣੋ ਕੌਣ ਬਣਿਆ ਕਰੋੜਪਤੀ ਅਤੇ ਲੱਖਪਤੀ?
Embed widget