ਵਿਧਾਨ ਸਭਾ 'ਚ ਬਿੱਲ ਤਾਂ ਪਾਸ ਹੋਏ ਪਰ ਕਿਸਾਨਾਂ ਦਾ ਸੰਘਰਸ਼ ਜਾਰੀ

ਕੇਂਦਰ ਵਿਚਲੀ ਬੀਜੇਪੀ ਸਰਕਾਰ ਵੱਲੋਂ ਬਣਾਏ ਨਵੇਂ ਖੇਤੀ ਕਾਨੂੰਨਾਂ ਖਿਲਾਫ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਪੱਤੇ ਖੋਲ੍ਹ ਦਿੱਤੇ ਹਨ। ਉਨ੍ਹਾਂ ਨੇ ਪੰਜਾਬ ਵਿਧਾਨ ਸਭਾ ਵਿੱਚ ਖੇਤੀ ਕਾਨੂੰਨਾਂ ਤੇ ਪ੍ਰਸਤਾਵਿਤ ਬਿਜਲੀ (ਸੋਧ) ਬਿੱਲ ਨੂੰ ਮੁੱਢੋਂ ਰੱਦ ਕਰਦੇ ਮਤੇ ਦਾ ਖਰੜਾ ਸਦਨ ਵਿੱਚ ਪੇਸ਼ ਕੀਤਾ। ਉਨ੍ਹਾਂ ਸਮੂਹ ਸਿਆਸੀ ਧਿਰਾਂ ਨੂੰ ਪੰਜਾਬ ਦੀ ਰਾਖੀ ਲਈ ਸਿਆਸੀ ਹਿੱਤਾਂ ਤੋਂ ਉਪਰ ਉਠਣ ਦੀ ਅਪੀਲ ਕੀਤੀ ਹੈ। ਕੈਪਟਨ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਿੱਲਾਂ ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ।
ਪਰ ਉਧਰ ਕਿਸਾਨਾਂ ਦਾ ਸੰਘਰਸ਼ ਹਾਲੇ ਵੀ ਜਾਰੀ ਹੈ। 

JOIN US ON

Telegram
Sponsored Links by Taboola