Stubble Burning : ਪਰਾਲੀ ਸਾੜਣ ਤੋਂ ਰੋਕਣ ਆਏ ਅਫਸਰਾਂ ਨੂੰ ਕਿਸਾਨਾਂ ਨੇ ਬਣਾਇਆ ਬੰਦਕ

Continues below advertisement
Barnala News : ਬਰਨਾਲਾ ਜ਼ਿਲ੍ਹੇ ਦੇ ਪਿੰਡ ਕਲਾਲਾ ਵਿੱਚ ਖੇਤਾਂ ਵਿੱਚ ਪਰਾਲੀ ਨੂੰ ਲਗਾਈ ਅੱਗ ਨੂੰ ਬੁਝਾਉਣ ਲਈ ਗਈ ਫਾਇਰ ਬ੍ਰਿਗੇਡ ਦੀ ਟੀਮ , ਨਾਇਬ ਤਹਿਸੀਲਦਾਰ, ਖੇਤੀਬਾੜੀ ਵਿਭਾਗ ਦੀ ਟੀਮ ਆਦਿ ਨੂੰ ਭਾਰਤੀ ਕਿਸਾਨ ਯੂਨੀਅਨ ਕਾਦੀਆ ਵੱਲੋਂ ਬੰਦੀ ਬਣਾਇਆ ਗਿਆ ਹੈ।ਕਿਸਾਨਾਂ ਨੇ ਫਾਇਰ ਬ੍ਰਿਗੇਡ ਦੀ ਗੱਡੀ ਨੂੰ ਖ਼ੁਦ ਚਲਾ ਕੇ ਪਿੰਡ ਦੇ ਗੁਰਦੁਆਰਾ ਸਾਹਿਬ ਵਿੱਚ ਖੜ੍ਹਾ ਕਰ ਦਿੱਤਾ।
 
 
#punjabnews #stubbleburning #punjabgovernment #cmbhagwantmann #cmmann #aapparty #kuldeepdahliwal #punjabstubbleburn #punjabfarmers #sangrurprotest #barnalafarmers
Continues below advertisement

JOIN US ON

Telegram