Stubble Burning : ਪਰਾਲੀ ਦੇ ਮਾਮਲੇ 'ਚ Punjab ਤੇ ਹਰਿਆਣਾ ਆਹਮੋ-ਸਾਹਮਣੇ

Continues below advertisement

Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪਰਾਲੀ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਨੂੰ ਪ੍ਰਭਾਵੀ ਢੰਗ ਨਾਲ ਰੋਕਣ ਦੀਆਂ ਕੋਸ਼ਿਸ਼ਾਂ ਤਹਿਤ ਅੱਜ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਨੇ ਪਰਾਲੀ ਸਾੜੇ ਜਾਣ ਵਾਲੇ ਸੰਭਾਵਤ ਖੇਤਰਾਂ 'ਚ ਅਜਿਹੀਆਂ ਘਟਨਾਵਾਂ ਨੂੰ ਕੰਟਰੋਲ ਕਰਨ ਦੀਆਂ ਹਦਾਇਤਾਂ ਦਿੱਤੀਆਂ।

Continues below advertisement

JOIN US ON

Telegram