ਪੜਚੋਲ ਕਰੋ

Stubble Burning In Ferozpur | ਪਰਾਲੀ ਸਾੜਨ ਦਾ ਸਿਲਸਿਲਾ ਬਾਦਸਤੂਰ ਜਾਰੀ, DC ਸਾਹਬ ਹੋਏ ਸਖ਼ਤ

Stubble Burning Ferozpur | ਪਰਾਲੀ ਸਾੜਨ ਦਾ ਸਿਲਸਿਲਾ ਬਾਦਸਤੂਰ ਜਾਰੀ, DC ਸਾਹਬ ਹੋਏ ਸਖ਼ਤ

#Agriculture #farmer #Punjab #Ferozpur #stubbleburning #abplive

ਪੰਜਾਬ ਦੇ ਫ਼ਿਰੋਜ਼ਪੁਰ ਜ਼ਿਲ੍ਹੇ ਵਿੱਚ ਵੀ ਝੋਨੇ ਦੀ ਫ਼ਸਲ ਦੀ ਕਟਾਈ ਤੋਂ ਬਾਅਦ ਕਈ ਕਿਸਾਨ ਆਪਣੇ ਖੇਤਾਂ ਵਿੱਚ ਪਰਾਲੀ ਨੂੰ ਅੱਗ ਲਗਾ ਰਹੇ ਹਨ
ਅਜਿਹੇ ਚ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਰਾਜੇਸ਼ ਧੀਮਾਨ ਵੱਲੋਂ ਵੀ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ ਸਖ਼ਤ ਹੁਕਮ ਜਾਰੀ ਕੀਤੇ ਗਏ ਹਨ
ਡਿਪਟੀ ਕਮਿਸ਼ਨਰ ਧੀਮਾਨ ਨੇ ਕਿਹਾ ਕਿ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ ਤੇ ਚਲਾਣ ਕੱਟੇ ਜਾ ਰਹੇ ਹਨ
ਤੇ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ ਪਿੰਡ ਦੇ ਨੰਬਰਦਾਰ ਦੀ ਜ਼ਿੰਮੇਵਾਰੀ ਵੀ ਲਗਾਈ ਗਈ ਹੈ।
ਹੁਕਮਾਂ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਜੇਕਰ ਕੋਈ ਕਿਸਾਨ ਆਪਣੇ ਖੇਤ ਵਿੱਚ ਪਰਾਲੀ ਨੂੰ ਅੱਗ ਲਗਾਉਂਦਾ ਹੈ, ਜੇਕਰ ਉਸ ਕੋਲ ਅਸਲਾ ਲਾਇਸੈਂਸ ਹੈ ਤਾਂ ਉਸ ਦੇ ਅਸਲਾ ਲਾਇਸੈਂਸ ਅਤੇ ਹਰ ਤਰ੍ਹਾਂ ਦੇ ਕੰਮ 'ਤੇ ਪਾਬੰਦੀ ਹੋਵੇਗੀ।
ਉਥੇ ਹੀ ਪਰਾਲੀ ਦੀ ਸਾਂਭ ਸੰਭਾਲ ਤੇ ਨਿਪਟਾਰੇ ਲਈ ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ
ਮੁੱਖ ਖੇਤੀਬਾੜੀ ਅਫ਼ਸਰ ਡਾ. ਜੰਗੀਰ ਸਿੰਘ ਗਿੱਲ ਨੇ ਦੱਸਿਆ ਕਿ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਲਗਾਤਾਰ ਕੈਂਪ ਲਗਾਏ ਜਾ ਰਹੇ ਹਨ
ਇਸ ਸੰਬੰਧੀ ਜਦੋਂ ਕਿਸਾਨਾਂ ਦੇ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਕੋਲ ਪਰਾਲੀ ਸਾੜਨ ਤੋਂ ਇਲਾਵਾ ਹੋਰ ਕੋਈ ਚਾਰਾ ਨਹੀਂ ਹੈ। ਪ੍ਰਸ਼ਾਸਨ ਅਤੇ ਸਰਕਾਰ ਇਸ ਦਾ ਕੋਈ ਪੱਕਾ ਹੱਲ ਕੱਢਣ, ਅੱਜ ਤੱਕ ਕਿਸੇ ਕੋਲ ਵੀ ਅਜਿਹਾ ਕੋਈ ਪੱਕਾ ਹੱਲ ਨਹੀਂ ਹੈ ਜੋ ਪਰਾਲੀ ਨੂੰ ਅੱਗ ਲਾਉਣ ਤੋਂ ਇਲਾਵਾ ਕਿਸਾਨਾਂ ਦੀ ਮਦਦ ਕਰ ਸਕੇ।

Subscribe Our Channel: ABP Sanjha https://www.youtube.com/channel/UCYGZ... 

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube: https://www.youtube.com/user/abpsanjha

Facebook: https://www.facebook.com/abpsanjha/
Twitter: https://twitter.com/abpsanjha

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸ ਨੂੰ ਲੱਗਿਆ ਝਟਕਾ; ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ: CM ਮਾਨ ਨਾਲ ਤਸਵੀਰਾਂ ਵਾਇਰਲ... 
ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸ ਨੂੰ ਲੱਗਿਆ ਝਟਕਾ; ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ: CM ਮਾਨ ਨਾਲ ਤਸਵੀਰਾਂ ਵਾਇਰਲ... 
Punjab-Chandigarh Weather Update: ਪੰਜਾਬ-ਚੰਡੀਗੜ੍ਹ 'ਚ ਭਾਰੀ ਮੀਂਹ-ਗਰਜ ਸਣੇ ਤੇਜ਼ ਤੂਫ਼ਾਨ ਮਚਾਏਗਾ ਤਬਾਹੀ, ਮਾਨਸੂਨ ਦੀ ਐਂਟਰੀ ਨਾਲ 6 ਦਿਨਾਂ ਦਾ ਅਲਰਟ ਜਾਰੀ: ਜਾਣੋ ਮੌਸਮ ਦੀ ਤਾਜ਼ਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਭਾਰੀ ਮੀਂਹ-ਗਰਜ ਸਣੇ ਤੇਜ਼ ਤੂਫ਼ਾਨ ਮਚਾਏਗਾ ਤਬਾਹੀ, ਮਾਨਸੂਨ ਦੀ ਐਂਟਰੀ ਨਾਲ 6 ਦਿਨਾਂ ਦਾ ਅਲਰਟ ਜਾਰੀ: ਜਾਣੋ ਮੌਸਮ ਦੀ ਤਾਜ਼ਾ ਅਪਡੇਟ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਅਫਗਾਨਿਸਤਾਨ ਦੀ ਧਰਤੀ, 5.3 ਰਹੀ ਭੂਚਾਲ ਦੀ ਤੀਬਰਤਾ; ਡਰ ਨਾਲ ਘਰੋਂ ਬਾਹਰ ਭੱਜੇ ਲੋਕ
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਅਫਗਾਨਿਸਤਾਨ ਦੀ ਧਰਤੀ, 5.3 ਰਹੀ ਭੂਚਾਲ ਦੀ ਤੀਬਰਤਾ; ਡਰ ਨਾਲ ਘਰੋਂ ਬਾਹਰ ਭੱਜੇ ਲੋਕ
Khanna News : ਹੋਟਲ ਦੇ ਕਮਰੇ 'ਚ ਨੌਜਵਾਨ ਤੇ ਮਹਿਲਾ ਦੀਆਂ ਮਿਲੀਆਂ ਲਾਸ਼ਾਂ , ਦੋਵਾਂ ਦੇ ਸਿਰ 'ਚ ਲੱਗੀ ਗੋਲੀ; ਦੋ ਬੱਚਿਆਂ ਦੀ ਮਾਂ ਸੀ ਮਹਿਲਾ 
Khanna News : ਹੋਟਲ ਦੇ ਕਮਰੇ 'ਚ ਨੌਜਵਾਨ ਤੇ ਮਹਿਲਾ ਦੀਆਂ ਮਿਲੀਆਂ ਲਾਸ਼ਾਂ , ਦੋਵਾਂ ਦੇ ਸਿਰ 'ਚ ਲੱਗੀ ਗੋਲੀ; ਦੋ ਬੱਚਿਆਂ ਦੀ ਮਾਂ ਸੀ ਮਹਿਲਾ 

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab-Chandigarh Weather Update: ਪੰਜਾਬ-ਚੰਡੀਗੜ੍ਹ 'ਚ ਭਾਰੀ ਮੀਂਹ-ਗਰਜ ਸਣੇ ਤੇਜ਼ ਤੂਫ਼ਾਨ ਮਚਾਏਗਾ ਤਬਾਹੀ, ਮਾਨਸੂਨ ਦੀ ਐਂਟਰੀ ਨਾਲ 6 ਦਿਨਾਂ ਦਾ ਅਲਰਟ ਜਾਰੀ: ਜਾਣੋ ਮੌਸਮ ਦੀ ਤਾਜ਼ਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਭਾਰੀ ਮੀਂਹ-ਗਰਜ ਸਣੇ ਤੇਜ਼ ਤੂਫ਼ਾਨ ਮਚਾਏਗਾ ਤਬਾਹੀ, ਮਾਨਸੂਨ ਦੀ ਐਂਟਰੀ ਨਾਲ 6 ਦਿਨਾਂ ਦਾ ਅਲਰਟ ਜਾਰੀ: ਜਾਣੋ ਮੌਸਮ ਦੀ ਤਾਜ਼ਾ ਅਪਡੇਟ...
Work From Home : ਦਿੱਲੀ 'ਚ 50% ਕਰਮਚਾਰੀਆਂ ਲਈ WFH ਲਾਗੂ, ਪਾਰਕਿੰਗ ਫੀਸ ਹੋਵੇਗੀ ਦੁੱਗਣੀ 
Work From Home : ਦਿੱਲੀ 'ਚ 50% ਕਰਮਚਾਰੀਆਂ ਲਈ WFH ਲਾਗੂ, ਪਾਰਕਿੰਗ ਫੀਸ ਹੋਵੇਗੀ ਦੁੱਗਣੀ 
Amarnath Yatra 2026 'ਤੇ ਜਾ ਰਹੇ ਹੋ ? ਪਹਿਲਾਂ ਬਦਲੋ ਇਹ 7 ਆਦਤਾਂ, ਨਹੀਂ ਤਾਂ ਰਸਤੇ 'ਚ ਹੋ ਸਕਦੀ ਹੈ ਪਰੇਸ਼ਾਨੀ
Amarnath Yatra 2026 'ਤੇ ਜਾ ਰਹੇ ਹੋ ? ਪਹਿਲਾਂ ਬਦਲੋ ਇਹ 7 ਆਦਤਾਂ, ਨਹੀਂ ਤਾਂ ਰਸਤੇ 'ਚ ਹੋ ਸਕਦੀ ਹੈ ਪਰੇਸ਼ਾਨੀ
Monsoon : Punjab 'ਚ ਮਾਨਸੂਨ ਦੀ ਧਮਾਕੇਦਾਰ ਐਂਟਰੀ, 3 ਜ਼ਿਲ੍ਹਿਆਂ 'ਚ ਭਾਰੀ ਮੀਂਹ , 4 ਫੁੱਟ ਤੱਕ ਭਰਿਆ ਪਾਣੀ
Monsoon : Punjab 'ਚ ਮਾਨਸੂਨ ਦੀ ਧਮਾਕੇਦਾਰ ਐਂਟਰੀ, 3 ਜ਼ਿਲ੍ਹਿਆਂ 'ਚ ਭਾਰੀ ਮੀਂਹ , 4 ਫੁੱਟ ਤੱਕ ਭਰਿਆ ਪਾਣੀ
ਬੱਚਿਆਂ ਦਾ ਡਾਟਾ ਖ਼ਤਰੇ ਵਿੱਚ! ਸਕੂਲਾਂ ਦੀ ਇਹ ਘੋਰ ਲਾਪਰਵਾਹੀ ਨਿੱਜਤਾ ਸੰਕਟ ਨੂੰ ਵਧਾ ਰਹੀ ਹੈ, ਇੱਕ ਰਿਪੋਰਟ ਵਿੱਚ ਇੱਕ ਹੈਰਾਨ ਕਰਨ ਵਾਲਾ ਖੁਲਾਸਾ ਹੋਇਆ ਹੈ।
ਬੱਚਿਆਂ ਦਾ ਡਾਟਾ ਖ਼ਤਰੇ ਵਿੱਚ! ਸਕੂਲਾਂ ਦੀ ਇਹ ਘੋਰ ਲਾਪਰਵਾਹੀ ਨਿੱਜਤਾ ਸੰਕਟ ਨੂੰ ਵਧਾ ਰਹੀ ਹੈ, ਇੱਕ ਰਿਪੋਰਟ ਵਿੱਚ ਇੱਕ ਹੈਰਾਨ ਕਰਨ ਵਾਲਾ ਖੁਲਾਸਾ ਹੋਇਆ ਹੈ।
Chandigarh ਪੁਲਿਸ ਦੇ DSP ਸਮੇਤ 23 ਕਰਮਚਾਰੀਆਂ ਨੂੰ ਦਿੱਤੀ ਵਿਦਾਇਗੀ, ਢੋਲ ਦੀ ਥਾਪ 'ਤੇ ਝੂਮੇ ਅਧਿਕਾਰੀ, 36 ਸਾਲ ਦੀ ਸੇਵਾ ਬਾਅਦ ਹੋਏ ਰਿਟਾਇਰ  
Chandigarh ਪੁਲਿਸ ਦੇ DSP ਸਮੇਤ 23 ਕਰਮਚਾਰੀਆਂ ਨੂੰ ਦਿੱਤੀ ਵਿਦਾਇਗੀ, ਢੋਲ ਦੀ ਥਾਪ 'ਤੇ ਝੂਮੇ ਅਧਿਕਾਰੀ, 36 ਸਾਲ ਦੀ ਸੇਵਾ ਬਾਅਦ ਹੋਏ ਰਿਟਾਇਰ  
 Punjab 'ਚ ਪਾਵਰਕੌਮ ਵੱਲੋਂ ਕੰਟਰੋਲ ਰੂਮ ਸਥਾਪਤ, 24 ਘੰਟੇ ਬਿਜਲੀ ਸਪਲਾਈ 'ਤੇ ਰਹੇਗੀ ਨਿਗਰਾਨੀ, ਸ਼ਿਕਾਇਤਾਂ ਲਈ ਹੈਲਪਲਾਈਨ ਜਾਰੀ
 Punjab 'ਚ ਪਾਵਰਕੌਮ ਵੱਲੋਂ ਕੰਟਰੋਲ ਰੂਮ ਸਥਾਪਤ, 24 ਘੰਟੇ ਬਿਜਲੀ ਸਪਲਾਈ 'ਤੇ ਰਹੇਗੀ ਨਿਗਰਾਨੀ, ਸ਼ਿਕਾਇਤਾਂ ਲਈ ਹੈਲਪਲਾਈਨ ਜਾਰੀ
Government Employees: ਸਰਕਾਰੀ ਅਫ਼ਸਰਾਂ-ਕਰਮਚਾਰੀਆਂ ਲਈ ਛੁੱਟੀਆਂ ਦੇ ਨਿਯਮ ਬਦਲੇ, ਪ੍ਰਸ਼ਾਸਨ ਨੇ ਅਚਾਨਕ ਲਿਆ ਵੱਡਾ ਫ਼ੈਸਲਾ; ਫੁਰਮਾਨ ਜਾਰੀ...
ਸਰਕਾਰੀ ਅਫ਼ਸਰਾਂ-ਕਰਮਚਾਰੀਆਂ ਲਈ ਛੁੱਟੀਆਂ ਦੇ ਨਿਯਮ ਬਦਲੇ, ਪ੍ਰਸ਼ਾਸਨ ਨੇ ਅਚਾਨਕ ਲਿਆ ਵੱਡਾ ਫ਼ੈਸਲਾ; ਫੁਰਮਾਨ ਜਾਰੀ...
Embed widget