Amritsar ਦੇ ਵਿਦਿਆਰਥੀਆਂ ਨੇ ਦਿੱਤੀ ਸਕੂਲ ਨੂੰ ਉਡਾਉਣ ਦੀ ਧਮਕੀ
Continues below advertisement
ਪੰਜਾਬ ਦੇ ਅੰਮ੍ਰਿਤਸਰ ਦੀ ਪੌਸ਼ ਕਲੋਨੀ ਲਾਰੈਂਸ ਰੋਡ 'ਤੇ ਸਥਿਤ ਡੀਏਵੀ ਪਬਲਿਕ ਸਕੂਲ 'ਚ 8 ਸਤੰਬਰ ਨੂੰ ਹੋਈ ਗੋਲੀਬਾਰੀ ਦਾ ਸੰਦੇਸ਼ ਸ਼ਹਿਰ 'ਚ ਵਾਇਰਲ ਹੋਣ ਤੋਂ ਬਾਅਦ ਸ਼ਹਿਰ 'ਚ ਦਹਿਸ਼ਤ ਫੈਲ ਗਈ ਸੀ। ਇਸ ਸਬੰਧੀ ਸੂਚਨਾ ਮਿਲਣ ’ਤੇ ਦੇਰ ਰਾਤ ਇਹ ਸਾਰਾ ਇਲਾਕਾ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਗਿਆ। ਭਾਰੀ ਪੁਲੀਸ ਫੋਰਸ ਤਾਇਨਾਤ ਕੀਤੀ ਗਈ ਅਤੇ ਇਲਾਕੇ ਵਿੱਚੋਂ ਲੰਘਣ ਵਾਲੇ ਹਰ ਵਾਹਨ ਦੀ ਬਾਰੀਕੀ ਨਾਲ ਤਲਾਸ਼ੀ ਲਈ ਲਈ ਗਈ।
Continues below advertisement
Tags :
Punjab News Police Force Punjab 'ਚ ਵਾਪਰਿਆ ਦਰਦਨਾਕ ਹਾਦਸਾ Amritsar ਦੇ ਇਸ ਘਰ ’ਚ ਚੱਲ ਰਹੀ ਸੀ ਡਰੱਗ ਫੈਕਟਰੀ ABP Sanjha Lawrence Road DAV Public School Message Viral