ਪੜਚੋਲ ਕਰੋ

Sudhir Suri ਤੋਂ ਬਾਅਦ ਟਾਰਗੇਟ 'ਤੇ Amit Arora, Punjab Police ਨੇ ਦਿੱਤੀ Bullet proof jacket

Sudhir Suri ਤੋਂ ਬਾਅਦ ਟਾਰਗੇਟ 'ਤੇ Amit Arora, Punjab Police ਨੇ ਦਿੱਤੀ Bullet proof jacket

#sudhirsuri #amitarora #bulletproofjacket 
ਸੁਧੀਰ ਸੂਰੀ ਦੇ ਕਤਲ ਮਗਰੋਂ ਪੁਲਿਸ ਚੌਂਕਸ 
ਸ਼ਿਵ ਸੈਨਾ ਲੀਡਰ ਅਮਿਤ ਅਰੋੜਾ ਦੀ ਵਧਾਈ ਸੁਰੱਖਿਆ 
ਅਰੋੜਾ ਨੂੰ ਦਿੱਤੀ ਬੁਲੈਟ ਪਰੂਫ ਜੈਕਟ
ਅਰੋੜਾ ਦੇ ਗਨਮੈਨ ਵੀ ਵਧਾਏ

ਸ਼ਿਵ ਸੈਨਾ ਲੀਡਰ ਸੁਧੀਰ ਸੂਰੀ ਦੇ ਕਤਲ ਤੋਂ ਬਾਅਦ ਮਾਹੌਲ ਤੇ ਹਾਲਾਤ ਨੂੰ ਵੇਖਦੇ ਹੋਏ ਪੰਜਾਬ ਪੁਲਿਸ ਮੁਸਤੈਦ ਨਜ਼ਰ ਆ ਰਹੀ ਹੈ |
ਇਸੀ ਦੇ ਚਲਦਿਆਂ ਪੁਲਿਸ ਵਲੋਂ ਸ਼ਿਵ ਸੈਨਾ ਪੰਜਾਬ ਦੇ ਕੌਮੀ ਮੀਤ ਪ੍ਰਧਾਨ ਅਮਿਤ ਅਰੋੜਾ ਦੀ ਸੁਰੱਖਿਆ ਵੀ ਵਧਾਈ ਗਈ ਹੈ 
ਪੁਲਿਸ ਨੇ ਅਰੋੜਾ ਨੂੰ ਬੁਲੈਟ ਪਰੂਫ ਜੈਕਟ ਦੇ ਦਿੱਤੀ ਹੈ ਅਤੇ ਉਨ੍ਹਾਂ ਦੀ ਸੁਰੱਖਿਆ 'ਚ ਤਾਇਨਾਤ ਗਨਮੈਨ ਵੀ ਵਧਾ ਦਿੱਤੇ ਗਏ ਹਨ। 
ਅਰੋੜਾ ਨੂੰ ਦਿੱਤੀ ਗਈ ਬੁਲੈਟ ਪਰੂਫ ਜੈਕਟ ਦੀ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਤੇਜੀ ਨਾਲ ਵਾਇਰਲ ਹੋ ਰਹੀ ਹੈ , ਜਿਸ 'ਚ ਅਰੋੜਾ ਆਪਣੀ ਸੁਰੱਖਿਆ ਪ੍ਰਤੀ ਸੰਤੁਸ਼ਟ ਤੇ ਖੁਸ਼ ਨਜ਼ਰ ਆ ਰਹੇ ਨੇ |

ਦੱਸ ਦੇਈਏ ਕਿ ਅਮਿਤ ਅਰੋੜਾ ਆਪਣੇ ਕਈ ਬਿਆਨਾਂ ਕਾਰਨ ਵਿਵਾਦਾਂ 'ਚ ਰਹਿੰਦੇ ਨੇ | ਤੇ ਸਰੇਆਮ ਡੱਟ ਕੇ ਖਾਲਿਸਤਾਨੀ ਜਥੇਬੰਦੀ ਦਾ ਵਿਰੋਧ ਕਰਦੇ ਨੇ |
ਅਮਿਤ ਅਰੋੜਾ 'ਤੇ 2016 'ਚ ਹਮਲਾ ਹੋਇਆ ਸੀ। ਇਸ ਦੇ ਨਾਲ ਹੀ ਸੁਧੀਰ ਸੂਰੀ ਦੀ ਮੌਤ ਤੋਂ ਬਾਅਦ ਅਮਿਤ ਅਰੋੜਾ ਨੂੰ ਘਰ 'ਚ ਨਜ਼ਰਬੰਦ ਕਰ ਦਿੱਤਾ ਗਿਆ ਸੀ। ਉਸ ਨੂੰ ਅੰਮ੍ਰਿਤਸਰ ਜਾਣ ਤੋਂ ਵੀ ਰੋਕ ਦਿੱਤਾ ਗਿਆ। ਫਿਲਹਾਲ ਜ਼ਿਲ੍ਹਾ ਪੁਲੀਸ ਲਗਾਤਾਰ ਅਮਿਤ ਅਰੋੜਾ ਦੇ ਸੰਪਰਕ ਵਿੱਚ ਹੈ। ਪੰਜਾਬ ਦਾ ਮਾਹੌਲ ਕਿਸੇ ਤਰ੍ਹਾਂ ਖਰਾਬ ਨਾ ਹੋਵੇ ਇਸ ਲਈ ਪੰਜਾਬ ਪੁਲਿਸ ਤੇ ਪ੍ਰਸ਼ਾਸਨ ਬੇਹੱਦ ਚੌਕਸ ਨਜ਼ਰ ਆ ਰਹੇ ਹਨ |
Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1 Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube: https://www.youtube.com/user/abpsanjha
Facebook: https://www.facebook.com/abpsanjha/
Twitter: https://twitter.com/abpsanjha

Download ABP App for Apple: https://itunes.apple.com/in/app/abp-live-abp-news-abp-ananda/id811114904?mt=8 
Download ABP App for Android: https://play.google.com/store/apps/details?id=com.winit.starnews.hin&hl=en

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਟਾਪ ਹੈਡਲਾਈਨ

Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ SSP ਅਤੇ DC ਦਾ ਤਬਾਦਲਾ, ਜਾਣੋ ਕੌਣ ਕਿੱਥੇ ਤਾਇਨਾਤ ਕੀਤਾ ਗਿਆ...?
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ SSP ਅਤੇ DC ਦਾ ਤਬਾਦਲਾ, ਜਾਣੋ ਕੌਣ ਕਿੱਥੇ ਤਾਇਨਾਤ ਕੀਤਾ ਗਿਆ...?
OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ
OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ
ABP Sanjha Top 10, 6 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon
ABP Sanjha Top 10, 6 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon
ਜੇਕਰ ਚੋਣਾਂ ‘ਚ ਉਤਰਿਆ ਤਾਂ ਭਗਵੰਤ ਮਾਨ ਦੇ ਖਿਲਾਫ ਹੀ ਲੜੂੰਗਾ, ਰਾਜਾ ਵੜਿੰਗ ਨੇ ਦਿੱਤਾ ਚੈਲੇਂਜ
ਜੇਕਰ ਚੋਣਾਂ ‘ਚ ਉਤਰਿਆ ਤਾਂ ਭਗਵੰਤ ਮਾਨ ਦੇ ਖਿਲਾਫ ਹੀ ਲੜੂੰਗਾ, ਰਾਜਾ ਵੜਿੰਗ ਨੇ ਦਿੱਤਾ ਚੈਲੇਂਜ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Retired Captain Wife Murder: ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਸੇਵਾਮੁਕਤ ਕੈਪਟਨ ਦੀ ਪਤਨੀ ਦਾ ਕਤਲ, ਨੌਕਰਾਣੀ ਨੇ ਪੁੱਤਰ ਨਾਲ ਮਿਲ ਇੰਝ ਟਿਕਾਣੇ ਲਗਾਈ ਲਾਸ਼, ਜਾਣੋ ਪੂਰਾ ਮਾਮਲਾ...
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਸੇਵਾਮੁਕਤ ਕੈਪਟਨ ਦੀ ਪਤਨੀ ਦਾ ਕਤਲ, ਨੌਕਰਾਣੀ ਨੇ ਪੁੱਤਰ ਨਾਲ ਮਿਲ ਇੰਝ ਟਿਕਾਣੇ ਲਗਾਈ ਲਾਸ਼, ਜਾਣੋ ਪੂਰਾ ਮਾਮਲਾ...
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
Embed widget