ਪੜਚੋਲ ਕਰੋ
Sudhir Suri Murder : ਪ੍ਰਦਰਸ਼ਨ ਦੌਰਾਨ ਸੁਧੀਰ ਸੂਰੀ ਨੂੰ ਮਾਰੀਆਂ ਗੋਲੀਆਂ
Sudhir Suri Shot : ਅੰਮ੍ਰਿਤਸਰ ਵਿੱਚ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਨੂੰ ਗੋਲੀਆਂ ਲੱਗਣ ਮਗਰੋਂ ਪੁਲਿਸ ਅਲਰਟ ਹੋ ਗਈ ਹੈ। ਪੁਲਿਸ ਨੇ ਗੋਲੀਆਂ ਮਾਰਨ ਵਾਲੇ ਨੂੰ ਮੌਕੇ ਤੋਂ ਹੀ ਗ੍ਰਿਫਤਾਰ ਕਰ ਲਿਆ ਹੈ। ਉਸ ਕੋਲੋਂ ਹਥਿਆਰ ਵੀ ਬਰਾਮਦ ਕਰ ਲਿਆ ਹੈ। ਪੁਲਿਸ ਵੱਲੋਂ ਕਾਬੂ ਕੀਤੇ ਨੌਜਵਾਨ ਦੀ ਪਛਾਣ ਸੰਦੀਪ ਵਜੋਂ ਹੋਈ ਹੈ।
ਹੋਰ ਵੇਖੋ





















