ਪੜਚੋਲ ਕਰੋ
Sudhir Suri murder : ਸੁਧੀਰ ਸੂਰੀ ਦਾ ਅੱਜ ਹੋਵੇਗਾ ਅੰਤਿਮ ਸਸਕਾਰ
Sudhir Suri Murder : ਸ਼ਿਵ ਸੈਨਾ ਆਗੂ ( Shiv Sena Leader ) ਸੁਧੀਰ ਸੂਰੀ (Sudhir Suri ) ਦੇ ਕਤਲ ਤੋਂ ਬਾਅਦ ਪੰਜਾਬ ਵਿੱਚ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ। ਇਸ ਨੂੰ ਲੈ ਕੇ ਪੰਜਾਬ ਭਰ ਵਿੱਚ ਸ਼ਿਵ ਸੈਨਾ ਦੇ ਆਗੂ ਰੋਸ ਪ੍ਰਦਰਸ਼ਨ ਕਰ ਰਹੇ ਹਨ ਅਤੇ ਹਿੰਦੂ ਜਥੇਬੰਦੀਆਂ ਨੇ ਇਸ ਕਤਲ ਦੇ ਵਿਰੋਧ ਵਿੱਚ ਪੰਜਾਬ ਬੰਦ ਦਾ ਸੱਦਾ ਦਿੱਤਾ ਸੀ।
ਹੋਰ ਵੇਖੋ























