Sudhir Suri Murder : ਵਿਦੇਸ਼ੀ ਨੰਬਰਾਂ ਤੋਂ ਸੂਰੀ ਦੇ ਪਰਿਵਾਰ ਨੂੰ ਮਿਲ ਰਹੀਆਂ ਧਮਕੀਆਂ

Amritsar News: ਸੁਧੀਰ ਸੂਰੀ ਦੇ ਪਰਿਵਾਰ ਨੂੰ ਹਾਲੇ ਵੀ ਲਗਾਤਾਰ ਵਿਦੇਸ਼ੀ ਨੰਬਰਾਂ ਤੋਂ ਧਮਕੀਆਂ ਮਿਲ ਰਹੀਆਂ ਹਨ। ਧਮਕੀਆਂ ਦੇਣ ਵਾਲਿਆਂ ਵੱਲੋਂ ਸ਼ਿਵ ਸੈਨਾ (ਟਕਸਾਲੀ) ਨੂੰ ਬੰਦ ਕਰਨ ਲਈ ਕਿਹਾ ਜਾ ਰਿਹਾ ਹੈ। ਪਰਿਵਾਰ ਦਾ ਇਲਜ਼ਾਮ ਹੈ ਕਿ ਸਾਰੇ ਸੂਰੀ ਪਰਿਵਾਰ ਨੂੰ ਪੁਲਿਸ ਨੇ ਘਰ 'ਚ ਨਜਰਬੰਦ ਕਰ ਦਿੱਤਾ ਹੈ। ਕਿਸੇ ਵੀ ਮੈਂਬਰ ਨੂੰ ਘਰ ਤੋਂ ਬਾਹਰ ਨਹੀਂ ਜਾਣ ਦਿੱਤਾ ਜਾ ਰਿਹਾ।

JOIN US ON

Telegram
Sponsored Links by Taboola