Sudhir Suri Murder ਸੁਧੀਰ ਸੂਰੀ ਦੇ ਕਤਲ ਪਿੱਛੇ ਕਿਸ ਦੀ ਸਾਜ਼ਿਸ਼?
Punjab News: ਸ਼ਿਵ ਸੈਨਾ (ਟਕਸਾਲੀ) ਦੇ ਲੀਡਰ ਸੁਧੀਰ ਸੂਰੀ ਦਾ ਅੱਜ ਸਸਕਾਰ ਕੀਤਾ ਜਾਏਗਾ। ਸ਼ਨੀਵਾਰ ਨੂੰ ਪੋਸਟਮਾਰਟਮ ਕਰਕੇ ਉਸ ਦੀ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਗਈ ਸੀ। ਇਸ ਲਈ ਅੰਮ੍ਰਿਤਸਰ ਪੁਲਿਸ ਪੂਰੀ ਤਰ੍ਹਾਂ ਚੌਕਸ ਹੈ। ਸੁਧੀਰ ਸੂਰੀ ਦਾ ਸ਼ੁੱਕਰਵਾਰ ਨੂੰ ਇੱਕ ਨੌਜਵਾਨ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ।
Tags :
Cmmann PunjabGovernment PunjabNews CMBhagwantMann PUNJABPOLICE DGPGouravYadav Sudhirsurimurder Sudhirsuri