Sudhir Suri। ਸੁਧੀਰ ਸੂਰੀ ਨੂੰ ਗੋਲੀਆਂ ਮਾਰਨ ਵਾਲੇ ਮੁਲਜ਼ਮ ਦੀ ਹੋਈ ਪਛਾਣ
Continues below advertisement
Punjab bandh : ਅੰਮ੍ਰਿਤਸਰ 'ਚ ਸ਼ਿਵ ਸੈਨਾ ਨੇਤਾ ਸੁਧੀਰ ਸੂਰੀ ਦੀ ਹੱਤਿਆ ਤੋਂ ਬਾਅਦ ਸ਼ਿਵ ਸੈਨਾ ਪੰਜਾਬ ਵੱਲੋਂ ਭਲਕੇ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਦੱਸਿਆ ਗਿਆ ਹੈ ਕਿ ਇਸ ਕਤਲ ਦੇ ਵਿਰੋਧ ਵਿੱਚ ਸ਼ਿਵ ਸੈਨਿਕਾਂ ਨੇ ਪੰਜਾਬ ਬੰਦ ਦਾ ਸੱਦਾ ਦਿੱਤਾ ਹੈ। ਕਤਲ ਤੋਂ ਬਾਅਦ ਕਈ ਥਾਵਾਂ 'ਤੇ ਸਥਿਤੀ ਤਣਾਅਪੂਰਨ ਹੋ ਗਈ ਹੈ ਜਦਕਿ ਪੁਲਿਸ ਮਾਹੌਲ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।
Continues below advertisement
Tags :
Cmmann PunjabGovernment PunjabNews CMBhagwantMann AAPparty PUNJABPOLICE PunjabCrime Sudhirsurimurder Sudhirsuri