ਪੜਚੋਲ ਕਰੋ
Advertisement
Punjab Police ਦੇ ASI ਨੇ ਮਾਰੀ ਖੁਦ ਨੂੰ ਗੋਲੀ, ਸੁਸਾਇਡ ਨੋਟ 'ਚ SHO 'ਤੇ ਲਾਏ ਇਹ ਇਲਜ਼ਾਮ
ਹੁਸ਼ਿਆਰਪੁਰ: ਟਾਂਡਾ ਦੇ ਥਾਣਾ ਹਰਿਆਣਾ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ।ਇੱਥੇ ਏਐਸਆਈ ਸਤੀਸ਼ ਕੁਮਾਰ ਨੇ ਸਰਵਿਸ ਰਿਵਾਲਵਰ ਨਾਲ ਖੁਦ ਨੂੰ ਗੋਲੀ ਮਾਰ ਲਈ। ਖੁਦਕੁਸ਼ੀ ਲਈ ਉਕਸਾਉਣ ਵਾਸਤੇ ਏਐਸਆਈ ਨੇ ਟਾਂਡਾ ਦੇ ਐਸਐਚਓ ਉਂਕਾਰ ਸਿੰਘ 'ਤੇ ਇਲਜ਼ਾਮ ਲਾਏ ਹਨ। ਏਐਸਆਈ ਨੇ ਖ਼ੁਦਕੁਸ਼ੀ ਲਈ ਐਸਐਚਓ ਟਾਂਡਾ ਨੂੰ ਜ਼ਿੰਮੇਵਾਰ ਠਹਿਰਾਇਆ ਅਤੇ ਦੋਸ਼ ਲਾਇਆ ਕਿ ਟਾਂਡਾ ਦੇ ਐਸਐਚਓ ਵੱਲੋਂ ਉਸ ਨੂੰ ਤੰਗ-ਪ੍ਰੇਸ਼ਾਨ ਕੀਤਾ ਗਿਆ ਅਤੇ ਦੁਰਵਿਵਹਾਰ ਕੀਤਾ ਗਿਆ।
ਪੰਜਾਬ
Photography ਦੇ ਸ਼ੌਂਕ ਨੇ ਜਿੰਦਗੀ ਬਦਲੀ, ਹਰ ਤਸਵੀਰ 'ਚ ਹੈ Motivation
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਦੇਸ਼
ਮਨੋਰੰਜਨ
ਪੰਜਾਬ
ਟ੍ਰੈਂਡਿੰਗ ਟੌਪਿਕ
Advertisement