ਪੜਚੋਲ ਕਰੋ

Sukhbir Badal |ਲੰਬੇ ਸਮੇਂ ਬਾਅਦ ਮੀਡੀਆ ਸਾਹਮਣੇ ਆਏ ਸੁਖਬੀਰ ਬਾਦਲ ,ਕੱਢੀ ਦਿਲ ਦੀ ਭੜਾਸ |Bhagwant Maan|Akali dal

ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਕੌਮੀ ਸੁਰੱਖਿਆ ਕਾਨੂੰਨ (ਐਨਐਸਏ) ਤਹਿਤ ਬੰਦ ਖਾਲਿਸਤਾਨ ਸਮਰਥਕ ਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ 14 ਜਨਵਰੀ ਨੂੰ ਪੰਜਾਬ ਦੀ ਨਵੀਂ ਖੇਤਰੀ ਸਿਆਸੀ ਪਾਰਟੀ ਦੀ ਸ਼ੁਰੂਆਤ ਕਰਨਗੇ। ਇਹ ਐਲਾਨ ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਦੇ ਤਿਉਹਾਰ ਮੌਕੇ ਕਰਵਾਏ ਜਾ ਰਹੇ 'ਮਾਘੀ ਦੇ ਮੇਲੇ' ਦੌਰਾਨ ਕੀਤਾ ਜਾਵੇਗਾ। ਇਸ ਮੌਕੇ 'ਪੰਥ ਬਚਾਓ, ਪੰਜਾਬ ਬਚਾਓ' ਰੈਲੀ ਕੀਤੀ ਜਾ ਰਹੀ ਹੈ, ਜਿਸ ਵਿੱਚ ਵੱਡੀ ਗਿਣਤੀ ਲੋਕਾਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ। ਰੈਲੀ ਦੌਰਾਨ ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ ਉਨ੍ਹਾਂ ਦੇ ਨੇੜਲੇ ਸਾਥੀਆਂ ਵੱਲੋਂ ਪਾਰਟੀ ਦਾ ਐਲਾਨ ਕੀਤਾ ਜਾਵੇਗਾ।

ਉਧਰ, ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਨੇ ਵੀ 'ਮਾਘੀ ਦੇ ਮੇਲੇ' ਮੌਕੇ ਵੱਡੀ ਕਾਨਫਰੰਸ ਕਰਨ ਦਾ ਐਲਾਨ ਕਰ ਦਿੱਤਾ ਹੈ। ਅਕਾਲੀ ਦਲ 'ਚ ਚੱਲ ਰਹੀ ਉਥਲ-ਪੁਥਲ ਦਰਮਿਆਨ ਇਹ ਕਿਆਸ ਲਾਏ ਜਾ ਰਹੇ ਸਨ ਕਿ ਇਸ ਸਾਲ ਉਹ ਮਾਘ ਮੇਲੇ 'ਚ ਆਪਣੀ ਸਾਲਾਨਾ ਕਾਨਫਰੰਸ ਨਹੀਂ ਕਰਨਗੇ ਪਰ ਅੱਜ ਬਾਅਦ ਦੁਪਹਿਰ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਐਲਾਨ ਕੀਤਾ ਹੈ ਕਿ ਇਸ ਸਾਲ ਅਕਾਲੀ ਦਲ ਕਾਨਫਰੰਸ ਕਰਨ ਜਾ ਰਿਹਾ ਹੈ। ਡਾ. ਦਲਜੀਤ ਸਿੰਘ ਚੀਮਾ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਉਹ 14 ਜਨਵਰੀ ਨੂੰ ਮਾਘੀ ਮੌਕੇ ਸ੍ਰੀ ਮੁਕਤਸਰ ਸਾਹਿਬ ਵਿਖੇ ਵਿਸ਼ਾਲ ਸਾਲਾਨਾ ਅਕਾਲੀ ਕਾਨਫਰੰਸ ਕਰਨਗੇ। ਇਸ ਸਮਾਗਮ ਨੂੰ ਸਫਲ ਬਣਾਉਣ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਸੀਨੀਅਰ ਆਗੂ ਸ਼ਿਰਕਤ ਕਰਨਗੇ।

ਦਰਅਸਲ ਸਿੱਖਾਂ ਨਾਲ ਸਬੰਧਤ ਮੁੱਦਿਆਂ ਨੂੰ ਲੈ ਕੇ ਅਕਸਰ ਸੁਰਖੀਆਂ ਵਿੱਚ ਰਹਿਣ ਵਾਲੇ ਅੰਮ੍ਰਿਤਪਾਲ ਸਿੰਘ ਦੇ ਇਸ ਕਦਮ ਨੇ ਖੇਤਰੀ ਸਿਆਸਤ ਵਿੱਚ ਹਲਚਲ ਮਚਾ ਦਿੱਤੀ ਹੈ। ਉਨ੍ਹਾਂ ਦੀ ਪਾਰਟੀ ਦੇ ਮੁੱਦੇ ਸੂਬੇ ਵਿੱਚ ਸਿੱਖ ਭਾਈਚਾਰੇ ਦੇ ਹਿੱਤਾਂ ਦੀ ਰਾਖੀ ਕਰਨ ਤੇ ਪੰਜਾਬ ਦੀਆਂ ਸਥਾਨਕ ਸਮੱਸਿਆਵਾਂ ਜਿਵੇਂ ਬੇਰੁਜ਼ਗਾਰੀ, ਖੇਤੀ ਸੰਕਟ ਤੇ ਵਾਤਾਵਰਣ ਦੀ ਸੁਰੱਖਿਆ 'ਤੇ ਧਿਆਨ ਕੇਂਦਰਿਤ ਕਰਨਗੇ। ਇਸ ਦੇ ਨਾਲ ਹੀ ਉਹ ਨਸ਼ੇ 'ਤੇ ਵੀ ਆਪਣੀ ਆਵਾਜ਼ ਬੁਲੰਦ ਕਰਨਗੇ। ਗਰਮ ਖਿਆਲੀਏ ਇਹ ਕਦਮ ਉਸ ਵੇਲੇ ਚੁੱਕ ਰਹੇ ਹਨ ਜਦੋਂ ਸ਼੍ਰੋਮਣੀ ਅਕਾਲੀ ਦਲ ਵੱਡੇ ਸੰਕਟ ਦਾ ਸਾਹਮਣਾ ਕਰ ਰਿਹਾ ਹੈ। 

ਵੀਡੀਓਜ਼ ਪੰਜਾਬ

Sukhbir Badal |ਲੰਬੇ ਸਮੇਂ ਬਾਅਦ ਮੀਡੀਆ ਸਾਹਮਣੇ ਆਏ ਸੁਖਬੀਰ ਬਾਦਲ ,ਕੱਢੀ ਦਿਲ ਦੀ ਭੜਾਸ |Bhagwant Maan|Akali dal
Sukhbir Badal |ਲੰਬੇ ਸਮੇਂ ਬਾਅਦ ਮੀਡੀਆ ਸਾਹਮਣੇ ਆਏ ਸੁਖਬੀਰ ਬਾਦਲ ,ਕੱਢੀ ਦਿਲ ਦੀ ਭੜਾਸ |Bhagwant Maan|Akali dal

ਸ਼ਾਟ ਵੀਡੀਓ ਪੰਜਾਬ

ਹੋਰ ਵੇਖੋ
Advertisement

ਫੋਟੋਗੈਲਰੀ

Advertisement

ਵੀਡੀਓਜ਼

Sukhbir Badal |ਲੰਬੇ ਸਮੇਂ ਬਾਅਦ ਮੀਡੀਆ ਸਾਹਮਣੇ ਆਏ ਸੁਖਬੀਰ ਬਾਦਲ ,ਕੱਢੀ ਦਿਲ ਦੀ ਭੜਾਸ |Bhagwant Maan|Akali dalGyani Harpreet Singh | Amritpal Singh | Akali dal | ਅੰਮ੍ਰਿਤਪਾਲ ਸਿੰਘ ਦੀ ਪਾਰਟੀ ਬਣਨ ਤੋਂ ਪਹਿਲਾਂ ਹੀ ਅਕਾਲੀ ਦਲ ਦਾ ਵੱਡਾ ਐਲਾਨInter Caste Marriage Benifits| ਪੰਜਾਬ 'ਚ Inter-Cast ਵਿਆਹੇ ਜੋੜਿਆਂ ਲਈ ਵੱਡੀ ਖ਼ੁਸ਼ਖ਼ਬਰੀ ਹੋਵੇਗੀ ਪੈਸੇ ਦੀ ਬਰਸਾਤ
Advertisement

ਟਾਪ ਹੈਡਲਾਈਨ

Punjab News: ਪੰਜਾਬ ਭਾਜਪਾ ਨੂੰ ਜਲਦ ਮਿਲੇਗਾ ਨਵਾਂ ਪ੍ਰਧਾਨ, ਮੁੜ ਕਾਂਗਰਸੀ ਆਗੂ 'ਤੇ ਖੇਡਿਆ ਜਾਵੇਗਾ ਦਾਅ ? ਜਾਣੋ ਦੌੜ 'ਚ ਕੌਣ-ਕੌਣ ਸ਼ਾਮਲ

Punjab News: ਭਾਈ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਬਣਨ ਤੋਂ ਪਹਿਲਾਂ ਹੀ ਅਕਾਲੀ ਦਲ ਨੇ ਵੀ ਕਰ ਦਿੱਤਾ ਵੱਡਾ ਐਲਾਨ, 'ਮਾਘੀ ਦੇ ਮੇਲੇ' ਹੋਏਗਾ ਸ਼ਕਤੀ ਪ੍ਰਦਰਸ਼ਨ

75 ਹਜ਼ਾਰ ਰੁਪਏ ਜਿੱਤਣ ਲਈ 20 ਮਿੰਟਾਂ 'ਚ ਪੀਤੀ ਅੰਨ੍ਹੇਵਾਹ ਸ਼ਰਾਬ, ਹੋ ਗਈ ਮੌਤ, ਜਾਣੋ ਕੀ ਲੱਗੀ ਸੀ ਸ਼ਰਤ ?

Punjab News: ਪੰਜਾਬ ਦੀਆਂ ਜੇਲ੍ਹਾਂ 'ਚ ਹੋਈ ਅਧਿਆਪਕਾਂ ਦੀ ਪੱਕੀ ਭਰਤੀ, ਬਣਾਈ ਜਾ ਰਹੀ ਨਵੀਂ ਜੇਲ੍ਹ, ਜਾਣੋ ਸਰਕਾਰ ਦੀ ਕੀ ਹੈ ਯੋਜਨਾ ?

ABP Premium
Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼

Mid Day Meal: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਕੂਲਾਂ 'ਚ ਬੱਚਿਆਂ ਨੂੰ ਮਿਲੇਗਾ ਦੇਸੀ ਘਿਓ ਦਾ ਹਲਵਾ ਤੇ ਖੀਰ

ਵੱਡੀ ਖ਼ਬਰ ! ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੇ SC ਤੋਂ ਮੰਗਿਆ ਹੋਰ ਸਮਾਂ, ਅਦਾਲਤ ਨੇ ਪਾਈ ਝਾੜ,ਕਿਹਾ- ਜਾਣਬੁੱਝ ਕੇ ਹਾਲਾਤ ਖ਼ਰਾਬ ਕਰਨ ਦੀ ਕੋਸ਼ਿਸ਼

Punjab News: ਨਵੇਂ ਸਾਲ ਮੌਕੇ ਹੁੜਦੰਗ ਮਚਾਉਣ ਵਾਲਿਆਂ 'ਤੇ ਐਕਸ਼ਨ, ਟ੍ਰਾਈਸਿਟੀ 'ਚ ਕੱਟੇ 741 ਚਲਾਨ, 64 ਵਾਹਨ ਕੀਤੇ ਜ਼ਬਤ

ਅਮਰੀਕਾ ਦੇ ਨਾਈਟ ਕਲੱਬ 'ਚ ਹੋਇਆ ਵੱਡਾ ਹਮਲਾ, 11 ਜ਼ਖ਼ਮੀ

Embed widget