ਪੜਚੋਲ ਕਰੋ

Bhagwant Mann Vs Sukhbir Badal | ''CM ਮਾਨ 'ਤੇ ਲੱਗੇ ਐਸਮਾ''- ਭਗਵੰਤ ਮਾਨ 'ਤੇ ਵਰ੍ਹੇ ਸੁਖਬੀਰ ਬਾਦਲ | Punjab Politics

Bhagwant Mann Vs Sukhbir Badal | ''CM ਮਾਨ 'ਤੇ ਲੱਗੇ ਐਸਮਾ''- ਭਗਵੰਤ ਮਾਨ 'ਤੇ ਵਰ੍ਹੇ ਸੁਖਬੀਰ ਬਾਦਲ | Punjab Politics 

#Punjab #politics #Shiromaniakalidal #aap #kejrival

ਪੰਜਾਬ ਦੀ ਮਾਨ ਸਰਕਾਰ 'ਤੇ ਵਰ੍ਹੇ ਸੁਖਬੀਰ ਸਿੰਘ ਬਾਦਲ 
ਹਾਈਕੋਰਟ ਨੇ ਮਾਨ ਸਰਕਾਰ ਦੇ ਮੂੰਹ 'ਤੇ ਮਾਰੀ ਚਪੇੜ - ਬਾਦਲ 
''CM ਮਾਨ 'ਤੇ ਲੱਗੇ ਐਸਮਾ''
CM ਮਾਨ 'ਤੇ ਹੋਵੇ ਕਿਸਾਨ ਦੀ ਮੌਤ ਦਾ ਮਾਮਲਾ ਦਰਜ''
'ਵਨ ਨੇਸ਼ਨ ਵਨ ਇਲੈਕਸ਼ਨ' ਦੇ ਹੱਕ 'ਚ ਅਕਾਲੀ ਦਲ 

ਪੰਜਾਬ ਦੀ ਮਾਨ ਸਰਕਾਰ ਵਲੋਂ ਸਮੇਂ ਤੋਂ ਪਹਿਲਾਂ ਪੰਚਾਇਤਾਂ ਭੰਗ ਕਰਨ ਦੇ ਮਾਮਲੇ 'ਚ ਹਾਈਕੋਰਟ ਨੇ ਝਾੜ ਪੈ ਹੈ ਜਿਸ ਤੋਂ ਬਾਅਦ ਮਾਨ ਸਰਕਾਰ ਨੇ ਆਪਣਾ ਇਹ ਫੈਸਲਾ ਵਾਪਿਸ ਲੈ ਲਿਆ ਹੈ | ਇਸ ਮਾਮਲੇ ਤੇ ਹੁਣ ਵਿਰੋਧੀ ਵੀ ਮਾਨ ਸਰਕਾਰ 'ਤੇ ਤਨਜ਼ ਕੱਸ ਰਹੇ ਹਨ | ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮਾਨ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ ਤੇ ਕਿਹਾ ਹੈ ਕਿ ''ਹਾਈਕੋਰਟ ਨੇ ਭਗਵੰਤ ਮਾਨ ਸਰਕਾਰ ਦੇ ਮੂੰਹ 'ਤੇ ਮਾਰੀ ਚਪੇੜ"

ਪੰਜਾਬ ਦੀ ਮਾਨ ਸਰਕਾਰ ਤੇ ਮਾਲ ਵਿਭਾਗ ਦੇ ਕਾਮਿਆਂ ਵਿਚਾਲੇ ਖੜਕ ਗਈ ਹੈ। 
ਇੱਕ ਪਾਸੇ ਮੁੱਖ ਮੰਤਰੀ ਭਗੰਵਤ ਮਾਨ ਨੇ ਸੂਬੇ ਵਿੱਚ ਐਸਮਾ ਕ਼ਾਨੂਨ ਲਾਗੂ ਕਰਕੇ ਨੌਕਰੀਓਂ ਕੱਢਣ ਤੱਕ ਦੀ ਧਮਕੀ ਦੇ ਦਿੱਤੀ ਹੈ ਤੇ ਦੂਜੇ ਪਾਸੇ ਮੁਲਾਜ਼ਮਾਂ ਨੇ ਸਰਕਾਰ ਨੂੰ ਵੰਗਾਰਦਿਆਂ ਸੰਘਰਸ਼ ਤੇਜ਼ ਕਰਨ ਦਾ ਐਲਾਨ ਕਰ ਦਿੱਤਾ ਹੈ। ਇਸ ਮੁੱਦੇ 'ਤੇ ਹੁਣ ਸਿਆਸਤ ਹੋਣੀ ਵੀ ਸ਼ੁਰੂ ਹੋ ਗਈ ਹੈ |ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਦਾ ਕਹਿਣਾ ਹੈ ਕਿ ਐਸਮਾ ਐਕਟ ਮੁਲਾਜ਼ਮਾਂ ਤੇ ਨਹੀਂ ਬਲਕਿ ਖ਼ੁਦ ਮੁੱਖਮੰਤਰੀ ਭਗਵੰਤ ਮਾਨ 'ਤੇ ਲੱਗਣਾ ਚਾਹੀਦਾ ਜੋ ਪੰਜਾਬ 'ਚ ਘੱਟ ਬਲਕਿ áਆਪ ਸੁਪਰੀਮੋ ਕੇਜਰੀਵਾਲ ਨੂੰ ਲੈ ਕੇ ਹਵਾਈ ਫੇਰੀਆਂ 'ਤੇ ਵੱਧ ਚੱਲ ਰਹੇ ਨੇ 

ਸੰਗਰੂਰ ਚ ਪ੍ਰਦਰਸ਼ਨ ਦੌਰਾਨ ਹੋਈ ਕਿਸਾਨ ਦੀ ਮੌਤ ਲਈ ਮੁੱਖ ਮੰਤਰੀ ਭਗਵੰਤ ਮਾਨ ਜਿੰਮੇਵਾਰ ਹਨ | ਜਿਸ ਕਾਰਨ CM ਮਾਨ 'ਤੇ ਮਾਮਲਾ ਦਰਜ ਹੋਣਾ ਚਾਹੀਦਾ ਹੈ | ਇਹ ਕਹਿਣਾ ਹੈ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਦਾ

'ਵਨ ਨੇਸ਼ਨ ਵਨ ਇਲੈਕਸ਼ਨ' ਨੂੰ ਲੈ ਕੇ ਵੱਡਾ ਕਦਮ ਚੁੱਕਦੇ ਹੋਏ ਕੇਂਦਰ ਸਰਕਾਰ ਨੇ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਪ੍ਰਧਾਨਗੀ 'ਚ ਇੱਕ ਕਮੇਟੀ ਦਾ ਗਠਨ ਕੀਤਾ ਹੈ। ਕਮੇਟੀ ਕਾਨੂੰਨ ਦੇ ਸਾਰੇ ਪਹਿਲੂਆਂ 'ਤੇ ਵਿਚਾਰ ਕਰੇਗੀ।ਕਿਆਸ ਅਰਾਈਆਂ ਨੇ ਕਿ 18-22 ਸਤੰਬਰ ਨੂੰ ਹੋਣ ਜਾ ਰਹੇ ਸੰਸਦ ਦੇ ਵਿਸ਼ੇਸ਼ ਸੈਸ਼ਨ ਦੌਰਾਨ ਕੇਂਦਰ ਸਰਕਾਰ 'ਵਨ ਨੇਸ਼ਨ ਵਨ ਇਲੈਕਸ਼ਨ' ਬਾਰੇ ਬਿੱਲ ਪੇਸ਼ ਕਰ ਸਕਦੀ ਹੈ। ਉਥੇ ਹੀ ਇਸ ਮਾਮਲੇ 'ਤੇ ਪੰਜਾਬ ਦੀ ਸਿਆਸੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੇ ਆਪਣਾ ਸਟੈਂਡ ਕਲੀਅਰ ਕਰ ਦਿੱਤਾ ਹੈ | ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਦਾ ਕਹਿਣਾ ਹੈ ਕਿ ਉਹ ਕੇਂਦਰ ਸਰਕਾਰ ਦੇ ਇਸ ਫ਼ੈਸਲੇ ਦੇ ਹੱਕ ਚ ਹਨ |

Subscribe Our Channel: ABP Sanjha https://www.youtube.com/channel/UCYGZ... 

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube: https://www.youtube.com/user/abpsanjha

Facebook: https://www.facebook.com/abpsanjha/
Twitter: https://twitter.com/abpsanjha

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਟਾਪ ਹੈਡਲਾਈਨ

MLA Death: ਸਿਆਸੀ ਜਗਤ 'ਚ ਸੋਗ ਦੀ ਲਹਿਰ, ਭਾਜਪਾ ਦੇ ਸੀਨੀਅਰ ਆਗੂ ਦਾ ਦੇਹਾਂਤ; ਤਿੰਨ ਵਾਰ ਵਿਧਾਇਕ ਰਹੇ...
MLA Death: ਸਿਆਸੀ ਜਗਤ 'ਚ ਸੋਗ ਦੀ ਲਹਿਰ, ਭਾਜਪਾ ਦੇ ਸੀਨੀਅਰ ਆਗੂ ਦਾ ਦੇਹਾਂਤ; ਤਿੰਨ ਵਾਰ ਵਿਧਾਇਕ ਰਹੇ...
Weather Update: ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
HIV Cases : 7 ਹਜ਼ਾਰ ਤੋਂ ਵੱਧ ਵਿਦਿਆਰਥੀ HIV ਪਾਜ਼ਿਟਿਵ, ਇਸ ਰਾਜ ਦੀ ਰਿਪੋਰਟ ਨੇ ਵਧਾਈ ਚਿੰਤਾ
HIV Cases : 7 ਹਜ਼ਾਰ ਤੋਂ ਵੱਧ ਵਿਦਿਆਰਥੀ HIV ਪਾਜ਼ਿਟਿਵ, ਇਸ ਰਾਜ ਦੀ ਰਿਪੋਰਟ ਨੇ ਵਧਾਈ ਚਿੰਤਾ
ਅੰਮ੍ਰਿਤਸਰ 'ਚ ਪੁਲਿਸ ਮੁਲਾਜ਼ਮ ਦੀ ਮੌਤ, ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੁਲਿਸ ਮੁਲਾਜ਼ਮ ਦੀ ਮੌਤ, ਮੱਚਿਆ ਹੜਕੰਪ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Weather Update: ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
Police Transfer News: ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
Embed widget