ਪੜਚੋਲ ਕਰੋ
Advertisement
ਸੁਖਬੀਰ ਬਾਦਲ ਨੇ ਸਿਕੰਦਰ ਸਿੰਘ ਮਲੂਕਾ ਦੀ ਅਗਵਾਈ ਹੇਠ 5 ਮੈਂਬਰੀ ਅਨੁਸ਼ਾਸਨੀ ਕਮੇਟੀ ਦਾ ਕੀਤਾ ਗਠਨ
ਸ਼੍ਰੋਮਣੀ ਅਕਾਲੀ ਦਲ (ਬਾਦਲ) (Shiromani Akali Dal, Badal) ਵਿੱਚ ਹੰਗਾਮਾ ਮਚ ਗਿਆ ਹੈ। ਪਾਰਟੀ 'ਤੇ ਬਾਦਲ ਪਰਿਵਾਰ ਦੀ ਏਕਾਧਿਕਾਰ 'ਤੇ ਸਵਾਲ ਉਠਾਏ ਜਾ ਰਹੇ ਹਨ। ਪਾਰਟੀ ਲੀਡਰਸ਼ਿਪ ਵਿੱਚ ਬਦਲਾਅ ਦੀ ਮੰਗ ਕਰਨ ਵਾਲੀ ਲਾਬੀ ਮਜ਼ਬੂਤ ਹੁੰਦੀ ਜਾ ਰਹੀ ਹੈ। ਇਸ ਦੇ ਮੱਦੇਨਜ਼ਰ ਪਾਰਟੀ ਪ੍ਰਧਾਨ ਸੁਖਬੀਰ ਬਾਦਲ (Sukhbir Badal) ਨੇ 5 ਮੈਂਬਰੀ ਅਨੁਸ਼ਾਸਨੀ ਕਮੇਟੀ (5-member disciplinary committee) ਦਾ ਗਠਨ ਕੀਤਾ ਹੈ। ਜਿਸ ਦਾ ਚੇਅਰਮੈਨ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ (Sikandar Singh Maluka) ਨੂੰ ਲਾਇਆ ਗਿਆ ਹੈ। ਇਸ ਵਿੱਚ ਸ਼ਰਨਜੀਤ ਢਿੱਲੋਂ, ਵਿਰਸਾ ਸਿੰਘ ਵਲਟੋਹਾ, ਮਨਤਾਰ ਸਿੰਘ ਬਰਾੜ ਅਤੇ ਡਾ: ਸੁਖਵਿੰਦਰ ਸੁੱਖੀ ਨੂੰ ਵੀ ਰੱਖਿਆ ਗਿਆ ਹੈ। ਅਕਾਲੀ ਦਲ ਨੇ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਹਰ ਸੁਝਾਅ ਦਾ ਪਾਰਟੀ ਪਲੇਟਫਾਰਮ 'ਤੇ ਹੀ ਸਵਾਗਤ ਹੈ। ਅਨੁਸ਼ਾਸਨਹੀਣਤਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਅਜਿਹੀ ਕੋਈ ਵੀ ਹਰਕਤ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਜੋ ਪਾਰਟੀ, ਸੰਪਰਦਾ ਅਤੇ ਪੰਜਾਬ ਲਈ ਨੁਕਸਾਨਦੇਹ ਹੋਵੇ।
ਪੰਜਾਬ
Sarwan Singh Pander| Shambu Border ਤੋਂ ਵੱਡੀ ਖ਼ਬਰ, ਕਿਸਾਨ 6 ਦਿਸੰਬਰ ਨੂੰ ਲਈ ਕਰਤਾ ਵੱਡਾ ਐਲਾਨ
Akali Dal Working Comety ਦੀ ਚਲਦੀ ਮੀਟਿੰਗ 'ਚ ਲੱਗੇ ਨਾਅਰੇ, ਕੀ ਅਸਤੀਫਿਆਂ ਦੀ ਲੱਗੇਗੀ ਝੜੀ !
Sukhbir Badal ਦਾ ਅਸਤੀਫ਼ਾ ਅਕਾਲੀ ਦਲ ਨਹੀਂ ਕਰ ਸਕਦੀ ਮਨਜ਼ੂਰ! ਕਈ ਵੱਡੇ ਅਕਾਲੀ ਲੀਡਰਾਂ ਨੇ ਵੀ ਦਿੱਤਾ ਅਸਤੀਫ਼ਾ
Farmer Protest | Sahmbhu Boarder 'ਤੋਂ ਕਿਸਾਨਾਂ ਦਾ ਵੱਡਾ ਐਲਾਨ! ਮਨੀਪੁਰ ਵਰਗਾ ਬਣੇਗਾ ਹਲਾਤ!
Weather Updates | ਸਾਵਧਾਨ! Punjab 'ਚ ਧੁੰਦ ਦਾ ਕਹਿਰ ਮੋਸਮ ਵਿਭਾਗ ਵਲੋਂ ਵੱਡੀ ਚਿਤਾਵਨੀ!
ਹੋਰ ਵੇਖੋ
Advertisement
ਟਾਪ ਹੈਡਲਾਈਨ
ਪੰਜਾਬ
ਵਿਸ਼ਵ
ਲੁਧਿਆਣਾ
ਦੇਸ਼
Advertisement
Advertisement
ਟ੍ਰੈਂਡਿੰਗ ਟੌਪਿਕ
Advertisement