SAD | Sukhbir Badal ਨੇ ਪਾਰਟੀ ਨੂੰ ਧੜਿਆਂ 'ਚ ਵੰਡਿਆ' | Akali Dal | Prem Singh Chandumajra
Download ABP Live App and Watch All Latest Videos
View In AppSAD | Sukhbir Badal ਨੇ ਪਾਰਟੀ ਨੂੰ ਧੜਿਆਂ 'ਚ ਵੰਡਿਆ' | Akali Dal | Prem Singh Chandumajra
ਬਾਗੀ ਧੜੇ ਦੇ ਮੈਂਬਰਾਂ ਵਲੋਂ ਇਕ ਵਾਰ ਫ਼ਿਰ ਤੋਂ ਪ੍ਰੈੱਸ ਕਾਨਫ਼ਰੰਸ ਕਰਕੇ ਪਾਰਟੀ ਪ੍ਰਧਾਨ ਸੁਖਬੀਰ ਬਾਦਲ 'ਤੇ ਨਿਸ਼ਾਨੇ ਕੱਸੇ ਗਏ ਹਨ
ਤੇ ਗੰਭੀਰ ਇਲਜ਼ਾਮ ਲਗਾਏ ਗਏ ਹਨ |
ਬਾਗੀ ਧੜੇ ਦੇ ਮੈਂਬਰਾਂ ਦੀ ਅਗਵਾਈ ਕਰਦੇ ਹੋਏ ਟਕਸਾਲੀ ਅਕਲੀ ਲੀਡਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ
ਸੁਖਬੀਰ ਬਾਦਲ ਨੇ ਪਾਰਟੀ ਨੂੰ ਖੇਰੂੰ-ਖੇਰੂੰ ਕਰਨ ਦਾ ਕੰਮ ਕੀਤਾ'
'ਸੁਖਬੀਰ ਸਿੰਘ ਬਾਦਲ ਨੇ ਪਾਰਟੀ ਨੂੰ ਧੜਿਆਂ 'ਚ ਵੰਡਿਆ'
ਤੇ ਮਨਚਾਹੇ ਬੰਦਿਆਂ ਨੂੰ ਇਕੱਠਾ ਕਰਕੇ ਧੜਾ ਬਣਾਇਆ'
ਜਿਸ ਕਾਰਨ ਅੱਜ ਸ਼੍ਰੋਮਣੀ ਅਕਾਲੀ ਦਲ ਹਾਸ਼ੀਏ 'ਤੇ ਖੜ੍ਹਾ ਹੈ |
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।