ਪੜਚੋਲ ਕਰੋ

Sukhbir badal ਦਾ ਖੂੰਡਾ ਦੇਖ ਕੇ ਭੱਜਿਆ Bhagwant Mann - ਅਕਾਲੀ ਦਲ

Sukhbir badal ਦਾ ਖੂੰਡਾ ਦੇਖ ਕੇ ਭੱਜਿਆ Bhagwant Mann - ਅਕਾਲੀ ਦਲ 

#Punjab #Politics #AAP #Akalidal #Bhagwantmann #Sukhbirbadal #Abplive

ਅੱਜ ਜੈਤੋ 'ਚ ਸ.ਸੁਖਬੀਰ ਸਿੰਘ ਬਾਦਲ ਦਾ ਖੂੰਡਾ ਦੇਖ ਕੇ ਭੱਜਿਆ ਭਗਵੰਤ ਮਾਨ... ਅਜੇ ਪੰਜਾਬੀਆਂ ਨੇ ਇਸਦੀ ਰੇਸ ਲਵਾਉਣੀ ਹੈ ਲੋਕ ਸਭਾ ਚੋਣਾਂ 'ਚ ... 
ਇਸ ਕੈਪਸ਼ਨ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਵਲੋਂ ਇਹ ਵੀਡੀਓ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਸ਼ੇਅਰ ਕੀਤੀ ਗਈ ਹੈ |
ਦਰਅਸਲ ਪੰਜਾਬ ਬਚਾਓ ਯਾਤਰਾ ਦੇ ਤਹਿਤ ਅੱਜ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਤੇ ਅਕਾਲੀ ਲੀਡਰਸ਼ਿਪ 
ਜੈਤੋ 'ਚ ਯਾਤਰਾ ਕਰ ਰਹੇ ਸਨ - ਇਸ ਦੌਰਾਨ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦਾ ਕਾਫ਼ਲਾ ਵੀ ਉਥੋਂ ਗੁਜਰਿਆ 
ਜਦੋਂ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਬਚਾਓ ਯਾਤਰਾ ਕੋਲੋਂ ਲੰਘ ਰਹੇ ਸਨ ਤਾਂ ਸੁਖਬੀਰ ਬਾਦਲ ਨੇ ਹੱਥ ਚ ਖੂੰਡਾ ਫੜ੍ਹਿਆ ਹੋਇਆ ਸੀ 
ਜਿਸ ਤੋਂ ਬਾਅਦ ਅਕਾਲੀ ਦਲ ਤੇ ਪ੍ਰਧਾਨ ਸੁਖਬੀਰ ਬਾਦਲ ਨੇ ਆਪਣੇ ਬਿਆਨ ਚ ਤੇ ਵੀਡੀਓ ਜ਼ਾਰੀ ਕਰਕੇ ਦਾਅਵਾ ਕੀਤਾ 
CM ਭਗਵੰਤ ਮਾਨ ਸੁਖਬੀਰ ਸਿੰਘ ਬਾਦਲ ਦਾ ਖੂੰਡਾ ਦੇਖ ਕੇ ਭੱਜ ਨਿਕਲੇ | ਤੁਸੀਂ ਵੀ ਵੇਖੋ ਅਕਾਲੀ ਦਲ ਵਲੋਂ ਸ਼ੇਅਰ ਕੀਤੀ ਇਹ ਵੀਡੀਓ। ....


Subscribe Our Channel: ABP Sanjha   

 / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/


Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  


Download ABP App for Apple: https://itunes.apple.com/in/app/abp-l...
Download ABP App for Android: https://play.google.com/store/appsapp....

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਟਾਪ ਹੈਡਲਾਈਨ

CM ਭਗਵੰਤ ਮਾਨ ਜਾਣਗੇ ਪਾਕਿਸਤਾਨ! ਕੇਂਦਰ ਤੋਂ ਮੰਗੀ ਇਜਾਜ਼ਤ
CM ਭਗਵੰਤ ਮਾਨ ਜਾਣਗੇ ਪਾਕਿਸਤਾਨ! ਕੇਂਦਰ ਤੋਂ ਮੰਗੀ ਇਜਾਜ਼ਤ
Police Officers Transferred: ਪ੍ਰਸ਼ਾਸਨ ਵੱਲੋਂ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 4 ਵੱਡੇ ਅਫ਼ਸਰਾਂ ਦੇ ਹੋਏ ਤਬਾਦਲੇ, ਜਾਣੋ ਕਿਸਨੂੰ ਮਿਲੀ ਕਿਹੜੀ ਜ਼ਿੰਮੇਵਾਰੀ...
ਪ੍ਰਸ਼ਾਸਨ ਵੱਲੋਂ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 4 ਵੱਡੇ ਅਫ਼ਸਰਾਂ ਦੇ ਹੋਏ ਤਬਾਦਲੇ, ਜਾਣੋ ਕਿਸਨੂੰ ਮਿਲੀ ਕਿਹੜੀ ਜ਼ਿੰਮੇਵਾਰੀ...
Holiday in Punjab: ਪੰਜਾਬ 'ਚ ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨੋਟੀਫਿਕੇਸ਼ਨ ਜਾਰੀ...
Holiday in Punjab: ਪੰਜਾਬ 'ਚ ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨੋਟੀਫਿਕੇਸ਼ਨ ਜਾਰੀ...
Punjab News: ਮਾਹੌਲ ਵਿਗੜਿਆ ਤਾਂ ਅੰਮ੍ਰਿਤਪਾਲ ਨੂੰ ਤੁਰੰਤ ਲੈ ਜਾਏਗੀ ਪੁਲਿਸ, ਅਦਾਲਤ ਨੇ ਕਿਹਾ- ਸੰਭਾਵਨਾ ਹੋਈ ਤਾਂ ਸਿੱਧਾ ਪੰਜਾਬ ਤੋਂ ਬਾਹਰ...
ਮਾਹੌਲ ਵਿਗੜਿਆ ਤਾਂ ਅੰਮ੍ਰਿਤਪਾਲ ਨੂੰ ਤੁਰੰਤ ਲੈ ਜਾਏਗੀ ਪੁਲਿਸ, ਅਦਾਲਤ ਨੇ ਕਿਹਾ- ਸੰਭਾਵਨਾ ਹੋਈ ਤਾਂ ਸਿੱਧਾ ਪੰਜਾਬ ਤੋਂ ਬਾਹਰ...

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਨਵੰਬਰ 2026
CM ਭਗਵੰਤ ਮਾਨ ਜਾਣਗੇ ਪਾਕਿਸਤਾਨ! ਕੇਂਦਰ ਤੋਂ ਮੰਗੀ ਇਜਾਜ਼ਤ
CM ਭਗਵੰਤ ਮਾਨ ਜਾਣਗੇ ਪਾਕਿਸਤਾਨ! ਕੇਂਦਰ ਤੋਂ ਮੰਗੀ ਇਜਾਜ਼ਤ
Punjab News: ਪੰਜਾਬ ਸਿਆਸਤ ਤੋਂ ਮੰਦਭਾਗੀ ਖਬਰ, ਚੰਨੀ ਦੀ ਸਾਈਕਲ ਯਾਤਰਾ 'ਚ ਸ਼ਾਮਲ ਵਰਕਰ ਦੀ ਮੌਤ, ਹਾਰਟ ਅਟੈਕ ਮਗਰੋਂ ਸਿਹਤ ਵਿਗੜੀ, ਐਡਵੋਕੇਟ ਪੁੱਤਰ ਨੇ...
ਪੰਜਾਬ ਸਿਆਸਤ ਤੋਂ ਮੰਦਭਾਗੀ ਖਬਰ, ਚੰਨੀ ਦੀ ਸਾਈਕਲ ਯਾਤਰਾ 'ਚ ਸ਼ਾਮਲ ਵਰਕਰ ਦੀ ਮੌਤ, ਹਾਰਟ ਅਟੈਕ ਮਗਰੋਂ ਸਿਹਤ ਵਿਗੜੀ, ਐਡਵੋਕੇਟ ਪੁੱਤਰ ਨੇ...
Punjab News: ਪੰਜਾਬ ਦੇ ਇਸ ਜ਼ਿਲ੍ਹੇ ‘ਚ ਨਿੱਜੀ ਗੱਡੀਆਂ 'ਤੇ ਫਲੈਸ਼ਰ ਲਾਈਟਾਂ ਅਤੇ ਹੂਟਰ ਲਾਉਣ ਤੇ ਪਾਬੰਦੀ, ਉਲੰਘਣਾ ਕਰਨ ਵਾਲਿਆਂ ਖਿਲਾਫ ਹੋਏਗੀ ਸਖ਼ਤ ਕਾਰਵਾਈ...
ਪੰਜਾਬ ਦੇ ਇਸ ਜ਼ਿਲ੍ਹੇ ‘ਚ ਨਿੱਜੀ ਗੱਡੀਆਂ 'ਤੇ ਫਲੈਸ਼ਰ ਲਾਈਟਾਂ ਅਤੇ ਹੂਟਰ ਲਾਉਣ ਤੇ ਪਾਬੰਦੀ, ਉਲੰਘਣਾ ਕਰਨ ਵਾਲਿਆਂ ਖਿਲਾਫ ਹੋਏਗੀ ਸਖ਼ਤ ਕਾਰਵਾਈ...
Punjab News: ਪੰਜਾਬ 'ਚ ਵੱਡਾ ਹਾਦਸਾ, ਬੱਚਿਆਂ ਨਾਲ ਭਰੀ ਸਕੂਲ ਵੈਨ ਦੀ ਕਾਰ ਨਾਲ ਜ਼ੋਰਦਾਰ ਟੱਕਰ, ਪੈ ਗਿਆ ਚੀਕ-ਚਿਹਾੜਾ, ਫਿਰ...
ਪੰਜਾਬ 'ਚ ਵੱਡਾ ਹਾਦਸਾ, ਬੱਚਿਆਂ ਨਾਲ ਭਰੀ ਸਕੂਲ ਵੈਨ ਦੀ ਕਾਰ ਨਾਲ ਜ਼ੋਰਦਾਰ ਟੱਕਰ, ਪੈ ਗਿਆ ਚੀਕ-ਚਿਹਾੜਾ, ਫਿਰ...
ਸਾਂਸਦ ਅੰਮ੍ਰਿਤਪਾਲ ਸਿੰਘ 3 ਘੰਟੇ ਦੀ ਪੈਰੋਲ 'ਤੇ ਆਉਣਗੇ ਘਰ, ਚਾਚਾ ਨੇ ਕਿਹਾ - ਬਾਕੀ ਰਸਮਾਂ ਵੀਡੀਓ ਕਾਨਫਰੰਸਿੰਗ ਰਾਹੀਂ...
ਸਾਂਸਦ ਅੰਮ੍ਰਿਤਪਾਲ ਸਿੰਘ 3 ਘੰਟੇ ਦੀ ਪੈਰੋਲ 'ਤੇ ਆਉਣਗੇ ਘਰ, ਚਾਚਾ ਨੇ ਕਿਹਾ - ਬਾਕੀ ਰਸਮਾਂ ਵੀਡੀਓ ਕਾਨਫਰੰਸਿੰਗ ਰਾਹੀਂ...
ਵੱਡਾ ਪ੍ਰਸ਼ਾਸਨਿਕ ਫੇਰਬਦਲ, ਨਗਰ ਸੁਧਾਰ ਟਰੱਸਟਾਂ ’ਚ ਕਈ ਅਧਿਕਾਰੀਆਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, ਨਗਰ ਸੁਧਾਰ ਟਰੱਸਟਾਂ ’ਚ ਕਈ ਅਧਿਕਾਰੀਆਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਮਿਲੀ ਜ਼ਿੰਮੇਵਾਰੀ
ਪੰਜਾਬ-ਚੰਡੀਗੜ੍ਹ ਸ਼ਿਮਲਾ ਦੇ ਬਰਾਬਰ ਠੰਡਾ, ਪਹਿਲੀ ਵਾਰ ਤਾਪਮਾਨ 8 ਡਿਗਰੀ ਤੋਂ ਆਇਆ ਹੇਠਾਂ; ਵੱਧ ਰਹੀ ਠੰਡ
ਪੰਜਾਬ-ਚੰਡੀਗੜ੍ਹ ਸ਼ਿਮਲਾ ਦੇ ਬਰਾਬਰ ਠੰਡਾ, ਪਹਿਲੀ ਵਾਰ ਤਾਪਮਾਨ 8 ਡਿਗਰੀ ਤੋਂ ਆਇਆ ਹੇਠਾਂ; ਵੱਧ ਰਹੀ ਠੰਡ
Embed widget