Khanna Shiv mandir Incident | ਖੰਨਾ 'ਚ ਪਵਿੱਤਰ ਸ਼ਿਵਲਿੰਗ ਖੰਡਿਤ - ਸੁਖਬੀਰ ਬਾਦਲ ਨੇ CM ਮਾਨ ਨੂੰ ਸੁਣਾਈਆਂ ਖ਼ਰੀਆਂ-ਖ਼ਰੀਆਂ
Download ABP Live App and Watch All Latest Videos
View In AppKhanna Shiv mandir Incident | ਖੰਨਾ 'ਚ ਪਵਿੱਤਰ ਸ਼ਿਵਲਿੰਗ ਖੰਡਿਤ - ਸੁਖਬੀਰ ਬਾਦਲ ਨੇ CM ਮਾਨ ਨੂੰ ਸੁਣਾਈਆਂ ਖ਼ਰੀਆਂ-ਖ਼ਰੀਆਂ
ਖੰਨਾ 'ਚ ਪਵਿੱਤਰ ਸ਼ਿਵਲਿੰਗ ਖੰਡਿਤ - ਸੁਖਬੀਰ ਬਾਦਲ ਨੇ CM ਮਾਨ ਨੂੰ ਸੁਣਾਈਆਂ ਖ਼ਰੀਆਂ-ਖ਼ਰੀਆਂ
ਖੰਨਾ 'ਚ ਭਗਵਾਨ ਸ਼ਿਵ ਨੇ ਮੰਦਰ 'ਚ ਚੋਰੀ
ਚੋਰਾਂ ਨੇ ਪਵਿੱਤਰ ਸ਼ਿਵਲਿੰਗ ਨੂੰ ਕੀਤਾ ਖੰਡਿਤ
ਹਿੰਦੂ ਜਥੇਬੰਦੀਆਂ ਨੇ ਦਿੱਲੀ-ਲੁਧਿਆਣਾ ਨੈਸ਼ਨਲ ਹਾਈਵੇ ਕੀਤਾ ਜਾਮ
ਪ੍ਰਦਰਸ਼ਨ 'ਚ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ
ਸੁਖਬੀਰ ਬਾਦਲ ਨੇ ਮਾਨ ਸਰਕਾਰ ਨੂੰ ਘੇਰਿਆ
ਬਾਦਲ ਵਲੋਂ ਘਟਨਾ ਦੀ ਉੱਚ ਪੱਧਰੀ ਜਾਂਚ ਦੀ ਮੰਗ
ਖੰਨਾ ਦੇ ਸ਼ਿਵਪੁਰੀ ਮੰਦਿਰ 'ਚ ਹੋਈ ਚੋਰੀ ਤੇ ਚੋਰਾਂ ਵਲੋਂ ਪਵਿੱਤਰ ਸ਼ਿਵਲਿੰਗ ਨੂੰ ਖੰਡਿਤ ਕਰਨ ਦਾ ਮਾਮਲਾ ਗਰਮਾਇਆ ਹੋਇਆ |
ਨਾਰਾਜ਼ ਹਿੰਦੂ ਜਥੇਬੰਦੀਆਂ ਵਲੋਂ ਦਿੱਲੀ-ਲੁਧਿਆਣਾ ਨੈਸ਼ਨਲ ਹਾਈਵੇ ਜਾਮ ਕੀਤਾ ਗਿਆ
ਜਿਥੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਨੇ ਪਹੁੰਚ ਕੇ ਇਸ ਮੰਦਭਾਗੀ ਘਟਨਾ ਦੀ ਨਿਖੇਧੀ ਕੀਤੀ|
ਸੁਖਬੀਰ ਬਾਦਲ ਨੇ ਇਸ ਘਟਨਾ ਦੀ ਉੱਚ ਪੱਧਰੀ ਜਾਂਚ ਤੇ ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਦੀ ਮੰਗ ਕਰਦਿਆਂ
ਪੰਜਾਬ ਦੀ ਮਾਨ ਸਰਕਾਰ ਨੂੰ ਘੇਰਿਆ |
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।