Sukhbir Badal ਦਾ Moosewala ਸਟਾਈਲ: 'ਪਾਣੀ ਛੱਡੋ, ਤੁਪਕਾ ਨੀ ਦਿੰਦੇ' ਗੀਤ ਤੇ ਪਾਈ Reel

Continues below advertisement

ਪੰਜਾਬ ਅਤੇ ਹਰਿਆਣਾ ਦਰਮਿਆਨ ਸਤਲੁਜ-ਯਮੁਨਾ ਲਿੰਕ (SYL) ਨਹਿਰ ਵਿਵਾਦ ਵਿੱਚ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਗੀਤ ਵੀ ਵਰਤਿਆ ਜਾਣ ਲੱਗਾ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਇੱਕ ਵੀਡੀਓ ਜਾਰੀ ਕੀਤਾ ਹੈ। ਜਿਸ ਵਿੱਚ ਸੁਖਬੀਰ ਨੇ ਕਿਹਾ ਕਿ ਪੰਜਾਬ ਦੀ ਮਿੱਟੀ ਵਿੱਚੋਂ ਐਸਵਾਈਐਲ ਨਹਿਰ ਨਹੀਂ ਨਿਕਲ ਸਕਦੀ। ਇਹ ਸ਼੍ਰੋਮਣੀ ਅਕਾਲੀ ਦਲ ਦਾ ਐਲਾਨ ਹੈ, ਭਾਵੇਂ ਸਾਡੀਆਂ ਜਾਨਾਂ ਚਲੀਆਂ ਜਾਣ। ਇਸ ਤੋਂ ਬਾਅਦ ਸਿੱਧੂ ਮੂਸੇਵਾਲਾ ਦਾ SYL ਗੀਤ 'ਪਾਣੀ ਛੱਡੋ, ਤੁਪਕਾ ਨਹੀਂ ਦਿਨੇ' ਚਲ ਪੈਂਦਾ।

Continues below advertisement

JOIN US ON

Telegram