ਪੜਚੋਲ ਕਰੋ
ਦਿੱਲੀ 'ਚ ਸੁਖਬੀਰ ਬਾਦਲ ਨੇ ਗਾਇਆ 'ਰਿਹਾਈ' ਗਾਣਾ, ਖੂਬ ਵਾਇਰਲ ਹੋ ਰਹੀ ਵੀਡੀਓ
ਸਿੱਖ ਕੈਦੀਆਂ ਦੀ ਰਿਹਾਈ ਲਈ ਦਿੱਲੀ ਦੇ ਜੰਤਰ-ਮੰਤਰ 'ਤੇ ਰੋਸ-ਮੁਜ਼ਾਹਰਾ ਕੀਤਾ ਗਿਆ। ਜਿਸ ਵਿੱਚ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਬਾਦਲ, ਸ਼੍ਰੋਮਣੀ ਅਕਾਲੀ ਦਲ (ਦਿੱਲੀ) ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਅਤੇ ਜਾਗੋ ਪਾਰਟੀ ਦੇ ਮੁਖੀ ਮਨਜੀਤ ਸਿੰਘ ਵੀ ਸ਼ਾਮਿਲ ਸਨ। ਹਰਸਿਮਰਤ ਕੌਰ ਬਾਦਲ ਅਤੇ ਸੁਖਬੀਰ ਬਾਦਲ ਮਾਨਸੂਨ ਸੈਸ਼ਨ ਦੌਰਾਨ ਤਖ਼ਤੀਆਂ ਫੜ੍ਹ ਖੜ੍ਹੇ ਹੋਏ ਸਨ। ਦਿੱਲੀ ਦੇ ਜੰਤਰ ਮੰਤਰ ’ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ‘ਰਿਹਾਈ’ ਗਾਣਾ ਗਾਉਂਦੇ ਨਜ਼ਰ ਆਏ। ਕੰਵਰ ਗਰੇਵਾਲ ਵੱਲੋਂ ਸਿੱਖ ਕੈਦੀਆਂ ਦੀ ਰਿਹਾਈ ਲਈ ਗਾਏ ਗਾਣੇ ਨੂੰ ਯੂਟਿਊਬ ਤੋਂ ਹਟਾਇਆ ਗਿਆ ਹੈ।
ਹੋਰ ਵੇਖੋ





















