ਪੜਚੋਲ ਕਰੋ
ਕਿਸਾਨ ਅੰਦੋਲਨ 'ਤੇ Sukhbir Badal ਦੀ ਕੇਂਦਰ ਨੂੰ ਚੇਤਾਵਨੀ
ਕਿਸਾਨ ਅੰਦੌਲਨ ਦੌਰਾਨ ਕਈ ਸਿਆਸੀ ਧਿਰਾਂ ਕਿਸਾਨਾਂ ਦੇ ਨਾਲ ਹੋਣ ਦੇ ਦਾਅਵੇ ਕਰ ਰਹੀਆਂ ਹਨ। ਇਨ੍ਹਾਂ 'ਚੋਂ ਇਕ ਹੈ ਸ਼੍ਰੋਮਣੀ ਅਕਾਲੀ ਦਲ। ਖੇਤੀ ਕਾਨੂੰਨਾਂ ਕਾਰਨ ਹੀ ਅਕਾਲੀ ਦਲ ਨੂੰ ਬੀਜੇਪੀ ਨਾਲ ਤੋੜ-ਵਿਛੋੜਾ ਕਰਨਾ ਪਿਆ ਸੀ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਅੱਜ ਸਾਰੇ ਲੋਕਾਂ ਨੂੰ ਕਿਸਾਨ ਸੰਗਰਸ਼ ਵਿਚ ਅੰਨਦਾਤਾ ਨਾਲ ਖੜਨ ਦੀ ਅਪੀਲ ਕੀਤੀ ਤਾਂ ਜੋ ਨਰੇਂਦਰ ਮੋਦੀ ਨੂੰ ਕਾਲੇ ਕਾਨੂੰਨ ਕਾਨੂੰਨ ਵਾਪਸ ਲੈਣ ਲਈ ਮਜਬੂਰ ਕੀਤਾ ਜਾ ਸਕੇ।
ਹੋਰ ਵੇਖੋ























