SAD | 'ਸੁਖਬੀਰ ਬਾਦਲ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਰਹਿਣਗੇ' | Shiromani Akali Dal
Download ABP Live App and Watch All Latest Videos
View In AppSAD | 'ਸੁਖਬੀਰ ਬਾਦਲ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਰਹਿਣਗੇ' | Shiromani Akali Dal
'ਸੁਖਬੀਰ ਬਾਦਲ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਰਹਿਣਗੇ'
ਅਕਾਲੀ ਦਲ ਇਸਤਰੀ ਵਿੰਗ ਨੂੰ ਸੁਖਬੀਰ ਬਾਦਲ ਤੇ ਭਰੋਸਾ
ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ 'ਤੇ ਜਤਾਇਆ ਭਰੋਸਾ
ਪਾਰਟੀ ਦੇ SC ਵਿੰਗ ਵੱਲੋਂ ਵੀ ਸੁਖਬੀਰ ਦਾ ਸਮਰਥਨ
ਸੁਖਬੀਰ ਬਾਦਲ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਰਹਿਣਗੇ - ਅਕਾਲੀ ਦਲ ਦੇ SC ਵਿੰਗ ਤੇ ਇਸਤਰੀ ਅਕਾਲੀ ਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਲੀਡਰਸ਼ਿਪ ਵਿਚ ਪੂਰਨ ਭਰੋਸਾ ਪ੍ਰਗਟਾਇਆ ਅਤੇ ਕਿਹਾ ਕਿ ਉਹ ਇਸ ਸਮੇਂ ਪਾਰਟੀ ਦੀ ਅਗਵਾਈ ਕਰਨ ਲਈ ਉਹ ਹੀ ਸਭ ਤੋਂ ਢੁਕਵੇਂ ਆਗੂ ਹਨ।
ਉਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸ. ਜਨਮੇਜਾ ਸਿੰਘ ਸੇਖੋਂ ਦੀ ਅਗਵਾਈ ਹੇਠ ਜ਼ੀਰਾ ਹਲਕੇ ਦੀ ਸਮੁੱਚੀ ਜਥੇਬੰਦੀ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਸ.ਸੁਖਬੀਰ ਸਿੰਘ ਬਾਦਲ ਨੇ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ।
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।