ਕਿਸਾਨਾਂ ਦਾ ਮਸਲਾ ਸੁਲਝਾਉਣ ਲਈ Sukhbir Badal ਦੀ ਸਲਾਹ

ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਿਸਾਨਾਂ ਦੀ ਲੜਾਈ ਲਈ ਦਿੱਲੀ ਜਾਣਾ ਚਾਹੀਦਾ ਹੈ ਪਰ ਅਫਸੋਸ ਕੈਪਟਨ ਆਪਣੇ ਫਾਰਮ ਹਾਊਸ 'ਚੋਂ ਬਾਹਰ ਨਹੀਂ ਨਿਕਲਦੇ। ਸੁਖਬੀਰ ਨੇ ਕੈਪਟਨ ਤੇ ਵਰ੍ਹਦਿਆਂ ਕਿਹਾ ਕਿਸੇ ਵੀ ਸਮੱਸਿਆ ਨੂੰ ਹੱਲ ਕਰਵਾਉਣ ਦੀ ਜ਼ਿੰਮੇਵਾਰੀ ਮੁੱਖ ਮੰਤਰੀ ਦੀ ਹੁੰਦੀ ਹੈ।

JOIN US ON

Telegram
Sponsored Links by Taboola