ਪੜਚੋਲ ਕਰੋ
Advertisement
Sukhbir Singh Badal on SYL । ਅੰਮ੍ਰਿਤਸਰ ਦਰਬਾਰ ਸਾਹਿਬ ਨਤਮਸਤਕ ਹੋਏ ਸੁਖਬੀਰ
Sukhbir Singh Badal on SYL । ਅੰਮ੍ਰਿਤਸਰ ਦਰਬਾਰ ਸਾਹਿਬ ਨਤਮਸਤਕ ਹੋਏ ਸੁਖਬੀਰ..
Sukhbir Badal on SYL: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਸਤਲੁਜ ਯਮੁਨਾ ਲਿੰਕ ਨਹਿਰ ਉੱਪਰ ਸਖਤ ਸਟੈਂਡ ਲਿਆ ਹੈ। ਐਸਵਾਈਐਲ ਦੀ ਉਸਾਰੀ ਦੇ ਮੁੱਦੇ ’ਤੇ ਬੁੱਧਵਾਰ ਨੂੰ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਦੀ ਅਗਵਾਈ ਹੇਠ ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਮੀਟਿੰਗ ਨੂੰ ਸੁਖਬੀਰ ਬਾਦਲ ਨੇ ਇੱਕ ਸਾਜਿਸ਼ ਕਰਾਰ ਦਿੱਤਾ ਹੈ। ਉਨ੍ਹਾਂ ਨੇ ਸੀਐਮ ਭਗਵੰਤ ਮਾਨ ਨੂੰ ਘੇਰਦਿਆਂ ਕਿਹਾ ਹੈ ਕਿ ਉਹ ਯਮੁਨਾ ਨੂੰ ਸਤਲੁਜ ਨਾਲ ਜੋੜਨ ਦੀ ਸਾਜ਼ਿਸ਼ ਨੂੰ ਸਫ਼ਲ ਕਰਨ ਦੇ ਸਾਧਨ ਬਣ ਗਏ ਹਨ।
ਪੰਜਾਬ
ਮੋਗਾ ਕਿਸਾਨ ਮਹਾਂਪੰਚਾਇਤ 'ਚ ਜੋਗਿੰਦਰ ਉਗਰਾਹਾਂ ਦਾ ਵੱਡਾ ਬਿਆਨ
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਬਾਲੀਵੁੱਡ
ਟ੍ਰੈਂਡਿੰਗ ਟੌਪਿਕ
Advertisement