ਪੜਚੋਲ ਕਰੋ
Sukhbir Singh Badal । ਸਿਰਫ ਸਰਕਾਰੀ ਬੱਸਾਂ ਹੀ ਜਾ ਸਕਣਗੀਆਂ ਚੰਡੀਗੜ੍ਹ
Punjab News : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਪ੍ਰਾਈਵੇਟ ਬੱਸ ਰੋਕਣ 'ਤੇ ਵੱਡਾ ਬਿਆਨ ਦਿੱਤਾ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਇਹ ਜੋ ਟਰਾਂਸਪੋਰਟ ਨੂੰ ਮਾਫੀਆ ਕਹਿੰਦੇ ਹਨ , ਉਨ੍ਹਾਂ ਨੂੰ ਸ਼ਰਮ ਆਉਣੀ ਚਾਹੀਦੀ ਹੈ। ਮੈਂ ਟਰਾਂਸਪੋਰਟ ਮੰਤਰੀ ਨੂੰ ਕਾਨੂੰਨੀ ਨੋਟਿਸ ਦੇਣ ਜਾ ਰਿਹਾ ਹਾਂ। ਜੇਕਰ ਅੱਜ ਤੋਂ ਬਾਅਦ ਮੀਡੀਆ ਨੇ ਵੀ ਟਰਾਂਸਪੋਰਟ ਦੇ ਕੰਮ ਨੂੰ ਮਾਫੀਆ ਕਿਹਾ ਤਾਂ ਉਨ੍ਹਾਂ ਨੂੰ ਵੀ ਕਾਨੂੰਨੀ ਨੋਟਿਸ ਭੇਜਿਆ ਜਾਵੇਗਾ। ਸੁਖਬੀਰ ਬਾਦਲ ਨੇ ਕਿਹਾ ਕਿ ਸਾਡੀ ਟਰਾਂਸਪੋਰਟ ਆਜ਼ਾਦੀ ਤੋਂ ਬਾਅਦ ਤੋਂ ਚੱਲ ਰਹੀ ਹੈ। ਅਸੀਂ ਕੋਈ ਗੈਰ-ਕਾਨੂੰਨੀ ਕੰਮ ਨਹੀਂ ਕਰ ਰਹੇ ਹਾਂ।
ਪੰਜਾਬ
ਕ੍ਰਿਕੇਟ ਲੀਗ 'ਚ ਮਾਨਯੋਗ ਜਸਟਿਸ ਤੇ ਵਕੀਲਾਂ ਨੇ ਲਾਏ ਛੱਕੇ ਤੇ ਚੌਕੇ
Quami Insaf Morcha | ਸਿੱਖ ਕੌਮ ਦੇ ਗੱਦਾਰ ਕੌਣ? ਪਰਚੇ ਪੈ ਗਏ ਪਰ ਸਿੰਘਾਂ ਨੇ ਸਿਰ ਨਹੀਂ ਝੁਕਾਇਆ|Abp Sanjha|
Quami Insaf Morcha | ਸਿੱਖ ਕੌਮ ਦੇ ਗੱਦਾਰ ਕੌਣ? ਪਰਚੇ ਪੈ ਗਏ ਪਰ ਸਿੰਘਾਂ ਨੇ ਸਿਰ ਨਹੀਂ ਝੁਕਾਇਆ|Abp Sanjha|
Punjab News : ਸਰਕਾਰਾਂ ਨੂੰ ਚੈਲੇਂਜ, ਮੋਰਚਾ ਫ਼ਤਿਹ ਕਰਕੇ ਹਟਾਂਗੇ
ਕੇਜਰੀਵਾਲ ਦੇ ਖ਼ਾਸ ਬਿਭਵ ਕੁਮਾਰ ਨੂੰ ਪੰਜਾਬ 'ਚ ਮਿਲੀ Z+ ਸੁਰੱਖਿਆ
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਬਾਲੀਵੁੱਡ
ਤਕਨਾਲੌਜੀ
ਟ੍ਰੈਂਡਿੰਗ ਟੌਪਿਕ
Advertisement