ਪੜਚੋਲ ਕਰੋ
Sukhbir Singh Badal। ਸੁਖਬੀਰ ਦਾ SIT ਨਾਲ ਸਾਹਮਣਾ
Sukhbir Singh Badal।ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਕਰ ਰਹੀ ਐਸ.ਆਈ.ਟੀ. ਦੇ ਸਾਹਮਣੇ ਪੇਸ਼ ਹੋਏ ਜਿਸ ਦੌਰਾਨ ਬਾਦਲ ਤੋਂ ਤਕਰੀਬਨ 3 ਘੰਟੇ ਪੁੱਛਗਿੱਛ ਹੋਈ। ਇਸ ਤੋਂ ਬਾਅਦ ਉਹ ਮੀਡੀਆ ਨਾਲ ਗੱਲਬਾਤ ਕੀਤੇ ਬਿਨਾਂ ਹੀ ਵਾਪਸ ਚਲੇ ਗਏ। ਦੱਸ ਦਈਏ ਕਿ ਸੁਖਬੀਰ ਬਾਦਲ ਨੂੰ ਏ.ਡੀ.ਜੀ.ਪੀ. ਐਲ.ਕੇ. ਯਾਦਵ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ ਨੇ ਕੋਟਕਪੂਰਾ ਗੋਲੀਕਾਂਡ ਬਾਰੇ ਮੁੜ ਪੁੱਛ ਗਿੱਛ ਕਰਨ ਲਈ ਐਤਵਾਰ ਨੂੰ ਹੀ ਸੰਮਨ ਜਾਰੀ ਕੀਤੇ ਸਨ।
ਹੋਰ ਵੇਖੋ






















