Sukhpal Khaira | Rana Gurjeet Singh| ਮੁੱਛਾਂ ਨੂੰ ਤਾਅ ਦੇਣ ਨਾਲ ਪੰਜਾਬ ਦਾ ਕੁਝ ਨਹੀਂ ਬਣਨਾ
Sukhpal Khaira | Rana Gurjeet Singh| ਮੁੱਛਾਂ ਨੂੰ ਤਾਅ ਦੇਣ ਨਾਲ ਪੰਜਾਬ ਦਾ ਕੁਝ ਨਹੀਂ ਬਣਨਾ
ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਮਨੀ ਲਾਂਡਰਿੰਗ ਮਾਮਲੇ ਵਿੱਚ ਵਿਧਾਨ ਸਭਾ ਹਲਕਾ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦਾ ਚੰਡੀਗੜ੍ਹ ਦੇ ਸੈਕਟਰ-5 ਸਥਿਤ ਘਰ ਕੁਰਕ ਕਰ ਲਿਆ ਹੈ। ਇਹ ਜਾਣਕਾਰੀ ਈਡੀ ਨੇ ਸੋਸ਼ਲ ਮੀਡੀਆ ’ਤੇ ਸਾਂਝੀ ਕੀਤੀ ਹੈ। ਈਡੀ ਨੇ ਪੋਸਟ ’ਚ ਲਿਖਿਆ ਕਿ 8 ਮਾਰਚ ਨੂੰ ਮਨੀ ਲਾਂਡਰਿੰਗ ਰੋਕਥਾਮ ਐਕਟ ਤਹਿਤ ਸੁਖਪਾਲ ਖਹਿਰਾ ਦੀ ਸੈਕਟਰ-5 ਵਿਚਲੀ ਰਿਹਾਇਸ਼ ਕੁਰਕ ਕੀਤੀ ਗਈ ਹੈ।ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਮਨੀ ਲਾਂਡਰਿੰਗ ਮਾਮਲੇ ਵਿੱਚ ਵਿਧਾਨ ਸਭਾ ਹਲਕਾ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦਾ ਚੰਡੀਗੜ੍ਹ ਦੇ ਸੈਕਟਰ-5 ਸਥਿਤ ਘਰ ਕੁਰਕ ਕਰ ਲਿਆ ਹੈ। ਇਹ ਜਾਣਕਾਰੀ ਈਡੀ ਨੇ ਸੋਸ਼ਲ ਮੀਡੀਆ ’ਤੇ ਸਾਂਝੀ ਕੀਤੀ ਹੈ। ਈਡੀ ਨੇ ਪੋਸਟ ’ਚ ਲਿਖਿਆ ਕਿ 8 ਮਾਰਚ ਨੂੰ ਮਨੀ ਲਾਂਡਰਿੰਗ ਰੋਕਥਾਮ ਐਕਟ ਤਹਿਤ ਸੁਖਪਾਲ ਖਹਿਰਾ ਦੀ ਸੈਕਟਰ-5 ਵਿਚਲੀ ਰਿਹਾਇਸ਼ ਕੁਰਕ ਕੀਤੀ ਗਈ ਹੈ।
Tags :
SUKHPAL KHAIRA