ਪੜਚੋਲ ਕਰੋ

Farmer protest| 'ਕੀ ਹੋਰ ਸੂਬੇ ਘੁਸਪੈਠ ਕਰਕੇ ਸਾਡੇ ਨੌਜਵਾਨਾਂ ਨੂੰ ਮਾਰ ਸਕਦੇ,ਮਾਨ BJP ਵਾਲੇ ਆਕਾਵਾਂ ਤੋਂ ਡਰਦੇ '

Farmer protest| 'ਕੀ ਹੋਰ ਸੂਬੇ ਘੁਸਪੈਠ ਕਰਕੇ ਸਾਡੇ ਨੌਜਵਾਨਾਂ ਨੂੰ ਮਾਰ ਸਕਦੇ,ਮਾਨ  BJP ਵਾਲੇ ਆਕਾਵਾਂ ਤੋਂ ਡਰਦੇ '

#Farmerprotest2024 #Sukhpalkhaira #MSP #KissanProtest #Shambhuborder #teargas #piyushgoyal #Farmers #SKM #Farmers #Kisan #BhagwantMann #Shambuborder #Jagjitsinghdalewal #ShubhKaranSingh #Sarwansinghpander #NarendraModi #BJP #Punjab #PunjabNews #abpsanjha  #ABPNews #abplive

21 ਸਾਲ ਦਾ ਨੌਜਵਾਨ ਕਿਸਾਨ, ਛੋਟੀ ਖੇਤੀ ਕਰਦਾ ਸੀ, ਕਿਸਾਨੀ ਅੰਦੋਲਨ ਦਾ ਹਿੱਸਾ ਬਣਿਆ ਸੀ ਪਰ ਖਿਨੌਰੀ ਬੌਰਡਰ ਤੇ ਸ਼ਹੀਦ ਹੋ ਗਿਆ, ਦੋ ਭੈਣਾਂ ਦਾ ਇਕਲੌਤਾ ਭਰਾ, ਪਰਿਵਾਰ ਦਾ ਇਕਲੌਤਾ ਕਮਾਊ ਜੀਅ ਗਿਆ ਤਾਂ ਪੂਰੇ ਪਰਿਵਾਰ ਦਾ ਦਿਲ ਕੰਬਿਆ,ਲੰਘੀ ਰਾਤ ਮਾਨ ਸਾਹਮਣੇ ਆਏ ਅਤੇ ਕਿਹਾ ਸ਼ੁਭਕਰਨ ਤੇ ਗੋਲੀ ਚਲਾਉਣ ਵਾਲੇ ਤੇ ਕਾਰਵਾਈ ਹੋਵੇਗੀ ਪਰ ਪਹਿਲਾਂ ਪੋਸਟਮਾਰਟਮ ਰਿਪੋਰਟ ਆ ਜਾਏ,ਇਸੇ ਮਸਲੇ ਤੇ ਹੁਣ ਸਿਆਸਤ ਗਰਮਾ ਗਈ ਹੈ, ਵਿਰੋਧੀ ਮਾਨ ਸਰਕਾਰ ਨੂੰ ਸਵਾਲ ਪੁੱਛ ਰਹੇ ਨੇ ਕਿ ਆਖਿਰ ਕਾਰਵਾਈ ਵਿੱਚ ਦੇਰੀ ਕਿਉਂ, ਸੁਖਪਾਲ ਸਿੰਘ ਖਹਿਰਾ ਕਹਿੰਦੇ ਹਨ ,ਪਿਆਰੇ ਭਗਵੰਤ ਮਾਨ ਤੁਸੀਂ ਕੱਲ੍ਹ ਹਰਿਆਣਾ ਪੁਲਿਸ ਵੱਲੋਂ ਕਿਸਾਨੀ ਅੰਦੋਲਨ ਵਿੱਚ ਗੋਲੀ ਮਾਰ ਕੇ ਮਾਰੇ ਗਏ ਕਿਸਾਨ ਸ਼ੁਭਕਰਨ ਸਿੰਘ ਦੀ ਪੋਸਟਮਾਰਟਮ ਰਿਪੋਰਟ ਦਾ ਇੰਤਜ਼ਾਰ ਕਿਉਂ ਕਰ ਰਹੇ ਹੋ ਤਾਂ ਜੋ ਉਸ ਦੇ ਕਤਲ ਦੀ ਐਫਆਈਆਰ ਦਰਜ ਕੀਤੀ ਜਾ ਸਕੇ? FIR ਦਾ ਮਤਲਬ ਹੈ ਪਹਿਲੀ ਸੂਚਨਾ ਰਿਪੋਰਟ I:E ਜਿਵੇਂ ਹੀ ਉਸਦੇ ਕਤਲ ਦੀ ਖਬਰ ਸਾਹਮਣੇ ਆਈ ਤਾਂ SHO PS ਖਨੌਰੀ ਦਾ ਫਰਜ਼ ਬਣਦਾ ਹੈ ਕਿ ਉਹ ਕੇਸ ਦਰਜ ਕਰਨ ਅਤੇ ਤਫਤੀਸ਼ ਅੱਗੇ ਵਧੇ ਪਰ ਕਿਉਂਕਿ ਤੁਸੀਂ ਆਪਣੇ ਭਾਜਪਾ ਦੇ ਆਕਾਵਾਂ ਤੋਂ ਡਰਦੇ ਹੋ,ਪੰਜਾਬ ਨੂੰ ਜਵਾਬ ਚਾਹੀਦਾ ਹੈ ਕਿ ਕੀ ਹੋਰ ਸੂਬੇ ਸਾਡੇ ਖੇਤਰ ਵਿੱਚ ਘੁਸਪੈਠ ਕਰਕੇ ਸਾਡੇ ਨੌਜਵਾਨਾਂ ਨੂੰ ਮਾਰ ਸਕਦੇ ਹਨ?

ਸ਼ਾਟ ਵੀਡੀਓ Punjab780159

ਹੋਰ ਵੇਖੋ
Sponsored Links by Taboola

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget