Sukhbir Badal Defamation Case | CM Bhagwant Mann ਨੂੰ ਸੰਮਨ ਜਾਰੀ
Sukhbir Badal Defamation Case | CM Bhagwant Mann ਨੂੰ ਸੰਮਨ ਜਾਰੀ
ਸੁਖਬੀਰ ਬਾਦਲ ਨੇ CM ਮਾਨ ਦੇ ਖ਼ਿਲਾਫ਼ ਠੋਕਿਆ ਮਾਣਹਾਨੀ ਦਾ ਦਾਅਵਾ
ਬਾਦਲ ਪਰਿਵਾਰ ਖ਼ਿਲਾਫ਼ ਝੂਠਾ ਪ੍ਰਚਾਰ ਕਰਨ ਦੇ ਇਲਜ਼ਾਮ
#Punjab #Politics #Shiromaniakalidal #sukhbirbadal #bhagwantmann #abplive
ਸੁਖਬੀਰ ਬਾਦਲ ਮਾਨਹਾਨੀ ਮਾਮਲੇ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੰਮਨ ਜਾਰੀ ਹੋਏ ਹਨ |
ਮੁੱਖ ਮੰਤਰੀ ਭਗਵੰਤ ਮਾਨ ਨੂੰ 19 ਫਰਵਰੀ ਨੂੰ ਅਦਾਲਤ ਵਿਚ ਪੇਸ਼ ਹੋਣ ਦੇ ਹੁਕਮ ਹੋਏ ਹਨ
ਮੁਕਤਸਰ ਐਡੀਸ਼ਨਲ ਸੈਸ਼ਨ ਜੱਜ ਰਾਜਪਾਲ ਰਾਵਲ ਦੀ ਅਦਾਲਤ ਨੇ ਸੁਖਬੀਰ ਸਿੰਘ ਬਾਦਲ ਵੱਲੋਂ ਦਾਇਰ ਮਾਣਹਾਨੀ ਮਾਮਲੇ ਵਿਚ ਇਹ ਸੰਮਨ ਜਾਰੀ ਕੀਤੇ ਹਨ।
ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਨੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਾ ਅਦਾਲਤ ਵਿੱਚ ਸੀਐਮ ਭਗਵੰਤ ਮਾਨ ਖਿਲਾਫ਼ ਮਾਣਹਾਨੀ ਦਾ ਕੇਸ ਦਾਇਰ ਕੀਤਾ। ਇਸ ਤੋਂ ਪਹਿਲਾਂ ਸੁਖਬੀਰ ਬਾਦਲ ਨੇ ਸੀਐਮ ਮਾਨ ਨੂੰ ਮੁਆਫ਼ੀ ਮੰਗਣ ਲਈ 5 ਦਿਨਾਂ ਦਾ ਸਮਾਂ ਦਿੱਤਾ ਸੀ। ਲੇਕਿਨ ਮੁਆਫ਼ੀ ਨਾ ਆਉਣ ਤੇ ਸੁਖਬੀਰ ਬਾਦਲ ਵਲੋਂ ਮਾਨਹਾਨੀ ਮਾਮਲਾ ਦਰਜ ਕਰਵਾਇਆ ਹੈ |
ਮੁੱਖ ਮੰਤਰੀ ਮਾਨ ਦੇ ਖ਼ਿਲਾਫ਼ ਸੁਖਬੀਰ ਬਾਦਲ ਵੱਲੋਂ 1 ਕਰੋੜ ਦਾ ਦਾਅਵਾ ਪੇਸ਼ ਕੀਤਾ ਹੈ।
ਸੁਖਬੀਰ ਬਾਦਲ ਦੇ ਇਲਜ਼ਾਮ ਹਨ ਕਿ ਮੁਖ ਮੰਤਰੀ ਭਗਵੰਤ ਮਾਨ ਬਾਦਲ ਪਰਿਵਾਰ ਬਾਰੇ ਝੂਠਾ ਭੰਡੀ ਪ੍ਰਚਾਰ ਕਰਦੇ ਹਨ |
ਸੁਖਬੀਰ ਬਾਦਲ ਦਾ ਕਹਿਣਾ ਹੈ ਕਿ cm ਮਾਨ ਵਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਬਦਨਾਮ ਕੀਤਾ ਜਾ ਰਿਹਾ ਹੈ |
ਇੱਕ ਨਵੰਬਰ ਨੂੰ ਮੁੱਖ ਮੰਤਰੀ ਵੱਲੋਂ ਰੱਖੀ ਖੁੱਲ੍ਹੀ ਬਹਿਸ ਵਿੱਚ ਬਾਦਲ ਪਰਿਵਾਰ ਉੱਤੇ ਹਰਿਆਣਾ ਵਿੱਚ ਬਾਲਾਸਰ ਫਾਰਮ ਲਈ ਵਿਸ਼ੇਸ਼ ਨਹਿਰ ਬਣਾਉਣ ਦੇ ਦੋਸ਼ ਲਾਏ ਸਨ। ਜਿਸ ਤੋਂ ਬਾਅਦ ਬਾਦਲ ਨੇ ਮਾਨ ਨੂੰ ਕਾਨੂੰਨੀ ਨੋਟਿਸ ਭੇਜ ਕੇ ਮੁਆਫ਼ੀ ਮੰਗਣ ਲਈ ਆਖਿਆ ਸੀ। ਪਰ ਸੀਐੱਮ ਨੇ ਮੁਆਫੀ ਨਹੀਂ ਮੰਗੀ ਜਿਸ ਤੋਂ ਅਕਾਲੀ ਦਲ ਦੇ ਪ੍ਰਧਾਨ ਨੇ ਡੈਫਾਮੇਸ਼ਨ ਦਾ ਕੇਸ ਅੱਜ ਮੁਕਤਸਰ ਦੀ ਅਦਲਾਤ ਵਿੱਚ ਦਰਜ ਕਰ ਦਿੱਤਾ ਹੈ।
ਹੁਣ ਅਦਾਲਤ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ 19 ਫਰਵਰੀ ਨੂੰ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਗਏ ਹਨ।
Subscribe Our Channel: ABP Sanjha
/ @abpsanjha Don't forget to press THE BELL ICON to never miss any updates
Watch ABP Sanjha Live TV: https://abpsanjha.abplive.in/live-tv
ABP Sanjha Website: https://abpsanjha.abplive.in/
Social Media Handles:
YouTube:
/ abpsanjha
Facebook:
/ abpsanjha
Twitter:
/ abpsanjha
Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...