ਪੜਚੋਲ ਕਰੋ

Sunil Jakhar | 'ਕਿਸਾਨੋ ਭੇਡਾਂ ਨਾ ਬਣੋ - ਆਪਣੇ ਦਿਮਾਗ ਤੋਂ ਕੰਮ ਲਓ'

Sunil Jakhar | 'ਕਿਸਾਨੋ ਭੇਡਾਂ ਨਾ ਬਣੋ - ਆਪਣੇ ਦਿਮਾਗ ਤੋਂ ਕੰਮ ਲਓ'

#PMmodi #Punjab #suniljakhar #Patiala #Farmers #abplive

23ਮਈ ਯਾਨੀ ਭਲਕੇ PM ਮੋਦੀ ਪੰਜਾਬ ਦੇ ਲੋਕ ਸਭਾ ਹਲਕਾ ਪਟਿਆਲਾ ਪਹੁੰਚ ਰਹੇ ਹਨ |
ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਮੋਦੀ ਪਟਿਆਲਾ ਪੋਲੋ ਗਰਾਉਂਡ ਚ ਚੁਣਾਵੀ ਪ੍ਰੋਗਰਾਮ ਤੇ ਰੈਲੀ ਕਰਨਗੇ
PM ਮੋਦੀ ਦੇ ਇਸ ਪ੍ਰੋਗਰਾਮ ਨੂੰ ਲੈ ਕੇ ਪੰਜਾਬ ਭਾਜਪਾ ਪੱਬਾਂ ਭਾਰ ਨਜ਼ਰ ਆ ਰਹੀ ਹੈ |
ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਅੱਜ ਪੋਲੋ ਗਰਾਉਂਡ ਚ ਤਿਆਰੀਆਂ ਤੇ ਸੁਰੱਖਿਆ ਦਾ ਜਾਇਜ਼ਾ ਲੈਣ ਪਹੁੰਚੇ |
ਜਿਥੇ ਮੀਡੀਆ ਦੇ ਮੁਖਾਤਬ ਹੋ ਜਾਖੜ ਨੇ ਆਸ ਪ੍ਰਗਟਾਈ ਕਿ ਭਾਜਪਾ ਦੇ ਇਸ ਪ੍ਰੋਗਰਾਮ ਚ 50,000 ਤੋਂ ਵੱਧ ਲੋਕ ਪਹੁੰਚਣਗੇ |
ਹਾਲਾਂਕਿ ਇਸ ਦੌਰਾਨ ਕਿਸਾਨਾਂ ਵਲੋਂ ਵਿਰੋਧ ਦੀ ਦਿੱਤੀ ਚਿਤਾਵਨੀ ਦੇ ਸਵਾਲ 'ਤੇ ਸੁਨੀਲ ਜਾਖੜ ਨੇ ਕਿਹਾ ਕਿ
ਕਿਸਾਨਾਂ ਦੇ ਨਾਮ 'ਤੇ ਸਿਆਸਤ ਹੋ ਰਹੀ ਹੈ | ਲੀਡਰ ਕਿਸਾਨਾਂ ਦੇ ਨਾਮ 'ਤੇ ਗੁੰਮਰਾਹ ਕਰ ਰਹੇ ਹਨ |
ਜਾਖੜ ਕਿਸਾਨਾਂ ਨੂੰ ਨਸੀਹਤ ਦਿੰਦੇ ਤੇ ਇਹ ਕਹਿੰਦੇ ਨਜ਼ਰ ਆਏ ਕਿ
ਕਿਸਾਨ ਲੀਡਰਾਂ ਮਗਰ ਲੱਗ ਕੇ ਭੇਡਾਂ ਨਾ ਬਣਨ
ਬਲਕਿ ਦਿਮਾਗ ਤੋਂ ਕੰਮ ਲੈ ਕੇ ਆਪਣੇ ਫੈਸਲੇ ਆਪ ਲੈਣ

Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv

ABP Sanjha Website: https://abpsanjha.abplive.in/

Social Media Handles:
YouTube: https://www.youtube.com/user/abpsanjha

Facebook: https://www.facebook.com/abpsanjha/

Twitter: https://twitter.com/abpsanjha

Download ABP App for Apple: https://itunes.apple.com/in/app/abp-live-abp-news-abp-ananda/id811114904?mt=8 

Download ABP App for Android: https://play.google.com/store/apps/details?id=com.winit.starnews.hin&hl=en

Follow Breaking News on abp LIVE for more latest stories and trending topics. Watch breaking news and top headlines online on abp sanjha LIVE TV

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ

ਸ਼ਾਟ ਵੀਡੀਓ ਪੰਜਾਬ

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਟਾਪ ਹੈਡਲਾਈਨ

ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ
Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
Embed widget