Jakhar Vs Raja Warring |'ਮੂਸੇਵਾਲਾ ਦੀ ਆਵਾਜ਼ ਸੰਸਦ ਨਹੀਂ ਆਪਣੇ ਸਾਥੀ ਤੇ ਪੰਜਾਬ ਸਰਕਾਰ ਅੱਗੇ ਚੁੱਕੋ'

Continues below advertisement

Jakhar Vs Raja Warring |'ਮੂਸੇਵਾਲਾ ਦੀ ਆਵਾਜ਼ ਸੰਸਦ ਨਹੀਂ ਆਪਣੇ ਸਾਥੀ ਤੇ ਪੰਜਾਬ ਸਰਕਾਰ ਅੱਗੇ ਚੁੱਕੋ'
ਰਾਜਾ ਵੜਿੰਗ ਵਲੋਂ ਸਿੱਧੂ ਮੂਸੇਵਾਲਾ ਦੇ ਇਨਸਾਫ਼ ਦੀ ਆਵਾਜ਼ ਸੰਸਦ ਚ ਚੁੱਕੇ ਜਾਣ 'ਤੇ ਭਾਜਪਾ ਲੀਡਰ ਸੁਨੀਲ ਜਾਖੜ ਨੇ ਵੜਿੰਗ ਨੂੰ ਘੇਰਿਆ ਹੈ |
ਤੇ ਕਿਹਾ ਹੈ ਕਿ ਇਹ ਮਸਲਾ ਸੂਬਾ ਸਰਕਾਰ ਦਾ ਹੈ |
ਤੇ ਜੇਕਰ ਵੜਿੰਗ ਸੱਚਮੁੱਚ ਸਿੱਧੂ ਮੂਸੇਵਾਲਾ ਨੂੰ ਇਨਸਾਫ਼ ਦਵਾਉਣਾ ਚਾਹੁੰਦੇ ਹਨ ਤਾਂ 
ਇੰਡੀਆ ਗਠਜੋੜ ਚ ਆਪਣੇ ਭਾਈਵਾਲ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੂੰ ਚਿੱਠੀ ਲਿਖ ਕੇ ਇਨਸਾਫ਼ ਮੰਗਦੇ |
ਲੇਕਿਨ ਇੰਝ ਜਾਪੁ ਰਿਹਾ ਹੈ ਕਿ ਇਸ ਮਸਲੇ ਤੇ ਸਿਰਫ ਉਨ੍ਹਾਂ ਵਲੋਂ ਗੋਗਲੂਆਂ ਤੋਂ ਮਿੱਟੀ ਝਾੜੀ ਜਾ ਰਹੀ ਹੈ |
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।

Continues below advertisement

JOIN US ON

Telegram