ਪੜਚੋਲ ਕਰੋ

Sunil jakhar | 'ਕਿਸਾਨਾਂ 'ਚ ਘੁਸੇ ਬਹਿਰੂਪੀਏ - ਵੋਟਾਂ ਵਾਲੇ ਦਿਨ ਕਰ ਸਕਦੇ ਹਨ ਵਾਰਦਾਤ'

Sunil jakhar | 'ਕਿਸਾਨਾਂ 'ਚ ਘੁਸੇ ਬਹਿਰੂਪੀਏ - ਵੋਟਾਂ ਵਾਲੇ ਦਿਨ ਕਰ ਸਕਦੇ ਹਨ ਵਾਰਦਾਤ'
ਸੁਨੀਲ ਜਾਖੜ ਨੇ ਲਿਖੀ ਚੋਣ ਕਮਿਸ਼ਨ ਨੂੰ ਚਿੱਠੀ 
#BJP #Punjab #Suniljakhar #farmers #abplive 
Punjab BJP ਨੇ ਚੋਣ ਕਮਿਸ਼ਨ ਨੂੰ ਲਿਖੀ ਚਿੱਠੀ
ਪਿੰਡਾਂ ’ਚ ਤਾਇਨਾਤ ਹੋਣ ਕੇਂਦਰੀ ਸੁਰੱਖਿਆ ਬਲ 
ਸਮੁੱਚੀ ਵੋਟ ਪ੍ਰੀਕਿਰਿਆ ਦੀ ਹੋਵੇ ਵੀਡੀਓਗ੍ਰਾਫੀ
ਸੁਨੀਲ ਜਾਖੜ ਨੇ ਚੋਣ ਕਮਿਸ਼ਨ ਨੂੰ ਲਿਖੀ ਚਿੱਠੀ

ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖ਼ੜ ਨੇ ਚੋਣ ਕਮਿਸ਼ਨ ਨੂੰ ਲਿਖੀ ਚਿੱਠੀ ਹੈ 
ਜਿਸ ਚ ਉਨ੍ਹਾਂ ਇਕ ਜੂਨ ਨੂੰ ਪੰਜਾਬ ਦੀਆਂ 13 ਸੀਟਾਂ ਲਈ ਪੈਣ ਵਾਲੀਆਂ ਵੋਟਾਂ 
ਦੌਰਾਨ ਦਿਹਾਤੀ ਖਿੱਤੇ ਵਿਚ ਕੇਂਦਰੀ ਸੁਰੱਖਿਆ ਬਲ ਤਾਇਨਾਤ ਕੀਤੇ ਜਾਣ 
ਦੀ ਮੰਗ ਕੀਤੀ ਹੈ। ਇਸੇ ਦੇ ਨਾਲ ਉਨ੍ਹਾਂ ਸਮੁੱਚੀ ਵੋਟ ਪ੍ਰੀਕਿਰਿਆ ਦੀ 
ਵੀਡੀਓਗ੍ਰਾਫੀ ਕਰਵਾਉਣ ਦੀ ਵੀ ਮੰਗ ਕੀਤੀ ਹੈ।
ਜਾਖੜ ਨੇ ਕਿਹਾ ਕਿ ਕਿਸਾਨਾਂ ਦੀ ਆੜ ’ਚ ਕੁਝ ਸ਼ਰਾਰਤੀ ਅਨਸਰ 
ਅਤੇ ਵਿਰੋਧੀ ਪਾਰਟੀ ਦੇ ਵਰਕਰ ਭਾਜਪਾ ਵਰਕਰਾਂ ਅਤੇ ਆਗੂਆਂ ਨੂੰ ਨਿਸ਼ਾਨਾ ਬਣਾ ਰਹੇ ਹਨ। 
ਅਜਿਹੀਆਂ ਘਟਨਾਵਾਂ ਜ਼ਿਆਦਾਤਰ ਪੇਂਡੂ ਖੇਤਰਾਂ ’ਚ ਵਾਪਰ ਰਹੀਆਂ ਹਨ।
ਭਾਜਪਾ ਉਮੀਦਵਾਰਾਂ ਤੇ ਵਰਕਰਾਂ ਦੇ ਨਾਲ-ਨਾਲ ਵੋਟਰਾਂ ’ਚ ਡਰ ਤੇ ਚਿੰਤਾ ਵਧ ਗਈ ਹੈ।
ਉਨ੍ਹਾਂ ਨੂੰ ਕਿਹਾ ਕਿ ਕਈ ਦਿਹਾਤੀ ਖੇਤਰਾਂ ਤੋਂ ਪਾਰਟੀ ਉਮੀਦਵਾਰਾਂ, ਵਰਕਰਾਂ ਤੇ ਜਨਤਾ ਨੂੰ ਧਮਕੀਆਂ
ਪਰੇਸ਼ਾਨ ਕਰਨ ਤੇ ਹਮਲਿਆਂ ਦੀਆਂ ਸ਼ਿਕਾਇਤਾਂ ਮਿਲੀਆਂ ਹਨ। 
ਇਨ੍ਹਾਂ ਘਟਨਾਵਾਂ ਤੋਂ ਖਦਸ਼ਾ ਹੈ ਕਿ ਅਜਿਹੇ ਮਾਹੌਲ ’ਚ ਲੋਕਤੰਤਰੀ ਪ੍ਰਕਿਰਿਆ ਵੀ ਪ੍ਰਭਾਵਿਤ ਹੋ ਸਕਦੀ ਹੈ।
ਜਿਸ ਕਾਰਨ ਉਨ੍ਹਾਂ ਚੋਣ ਕਮਿਸ਼ਨ ਨੂੰ ਚਿਠੀ ਲਿੱਖ ਕੇ 1 ਜੂਨ ਚੋਣਾਂ ਵਾਲੇ ਦਿਨ ਦਿਹਾਤੀ ਖਿੱਤੇ 
ਵਿਚ ਕੇਂਦਰੀ ਸੁਰੱਖਿਆ ਬਲ ਤਾਇਨਾਤ ਕੀਤੇ ਜਾਣ ਦੀ ਮੰਗ ਕੀਤੀ ਹੈ। 
Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1 Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/


Social Media Handles:
YouTube: https://www.youtube.com/user/abpsanjha
Facebook: https://www.facebook.com/abpsanjha/
Twitter: https://twitter.com/abpsanjha


Download ABP App for Apple: https://itunes.apple.com/in/app/abp-live-abp-news-abp-ananda/id811114904?mt=8 
Download ABP App for Android: https://play.google.com/store/apps/details?id=com.winit.starnews.hin&hl=en

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਟਾਪ ਹੈਡਲਾਈਨ

Elephant Calf Treatment : ਵੰਤਾਰਾ 'ਚ ਹੋਵੇਗਾ ‘ਰਾਜਾ’ ਦਾ ਇਲਾਜ, ਅਸਾਮ ਤੋਂ ਏਅਰਲਿਫਟ ਕਰਕੇ ਜਾਮਨਗਰ ਲਿਆਂਦਾ ਜਾਵੇਗਾ ਹਾਥੀ ਦਾ ਬੱਚਾ  
Elephant Calf Treatment : ਵੰਤਾਰਾ 'ਚ ਹੋਵੇਗਾ ‘ਰਾਜਾ’ ਦਾ ਇਲਾਜ, ਅਸਾਮ ਤੋਂ ਏਅਰਲਿਫਟ ਕਰਕੇ ਜਾਮਨਗਰ ਲਿਆਂਦਾ ਜਾਵੇਗਾ ਹਾਥੀ ਦਾ ਬੱਚਾ  
Shiromani Akali Dal ਨੇ 2027 ਚੋਣਾਂ ਲਈ ਵਿੱਢੀਆਂ ਤਿਆਰੀਆਂ, ਇਸ ਵਿਧਾਨ ਸਭਾ ਹਲਕੇ ਨੂੰ ਮਿਲਿਆ ਨਵਾਂ ਇੰਚਾਰਜ
Shiromani Akali Dal ਨੇ 2027 ਚੋਣਾਂ ਲਈ ਵਿੱਢੀਆਂ ਤਿਆਰੀਆਂ, ਇਸ ਵਿਧਾਨ ਸਭਾ ਹਲਕੇ ਨੂੰ ਮਿਲਿਆ ਨਵਾਂ ਇੰਚਾਰਜ
Punjab News : ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸਮੇਤ ਕਈ ਵਰਕਰ ਗ੍ਰਿਫ਼ਤਾਰ, ਅਦਾਲਤ ਨੇ ਭੇਜਿਆ ਜੇਲ੍ਹ
Punjab News : ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸਮੇਤ ਕਈ ਵਰਕਰ ਗ੍ਰਿਫ਼ਤਾਰ, ਅਦਾਲਤ ਨੇ ਭੇਜਿਆ ਜੇਲ੍ਹ
Punjab News: ਪੰਜਾਬ ਕਾਂਗਰਸ ਪ੍ਰਧਾਨ ਦਾ ਆਗੂਆਂ ਨੂੰ ਸਖ਼ਤ ਸੰਦੇਸ਼, ਪਰਗਟ ਬੋਲੇ- ਉਹ ਲੀਡਰ ਪਾਰਟੀ ਛੱਡ ਦੇਣ, ਜਿਨ੍ਹਾਂ ਦੀਆਂ...
ਪੰਜਾਬ ਕਾਂਗਰਸ ਪ੍ਰਧਾਨ ਦਾ ਆਗੂਆਂ ਨੂੰ ਸਖ਼ਤ ਸੰਦੇਸ਼, ਪਰਗਟ ਬੋਲੇ- ਉਹ ਲੀਡਰ ਪਾਰਟੀ ਛੱਡ ਦੇਣ, ਜਿਨ੍ਹਾਂ ਦੀਆਂ...

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਕਾਂਗਰਸ ਪ੍ਰਧਾਨ ਦਾ ਆਗੂਆਂ ਨੂੰ ਸਖ਼ਤ ਸੰਦੇਸ਼, ਪਰਗਟ ਬੋਲੇ- ਉਹ ਲੀਡਰ ਪਾਰਟੀ ਛੱਡ ਦੇਣ, ਜਿਨ੍ਹਾਂ ਦੀਆਂ...
ਪੰਜਾਬ ਕਾਂਗਰਸ ਪ੍ਰਧਾਨ ਦਾ ਆਗੂਆਂ ਨੂੰ ਸਖ਼ਤ ਸੰਦੇਸ਼, ਪਰਗਟ ਬੋਲੇ- ਉਹ ਲੀਡਰ ਪਾਰਟੀ ਛੱਡ ਦੇਣ, ਜਿਨ੍ਹਾਂ ਦੀਆਂ...
Big News: ਸਿਆਸੀ ਜਗਤ 'ਚ ਪਸਰਿਆ ਮਾਤਮ, CM ਦੀ ਮਾਤਾ ਦਾ ਦੇਹਾਂਤ, 91 ਸਾਲ ਦੀ ਉਮਰ ਵਿੱਚ ਲਿਆ ਆਖਰੀ ਸਾਹ, ਸਦਮੇ 'ਚ ਯੋਗੀ ਆਦਿੱਤਿਆਨਾਥ...
ਸਿਆਸੀ ਜਗਤ 'ਚ ਪਸਰਿਆ ਮਾਤਮ, CM ਦੀ ਮਾਤਾ ਦਾ ਦੇਹਾਂਤ, 91 ਸਾਲ ਦੀ ਉਮਰ ਵਿੱਚ ਲਿਆ ਆਖਰੀ ਸਾਹ, ਸਦਮੇ 'ਚ ਯੋਗੀ ਆਦਿੱਤਿਆਨਾਥ...
Punjab News: ਪੰਜਾਬ ਰਾਜ ਸਭਾ ਮੈਂਬਰ ਨੂੰ ED ਨੇ ਭੇਜਿਆ ਸੰਮਨ, ਫੰਡਾਂ ਨੂੰ ਲੈ ਕੇ ਹੋਏਗੀ ਪੁੱਛਗਿੱਛ, ਮੋਹਾਲੀ ਵਿੱਚ ਚੰਡੀਗੜ੍ਹ ਯੂਨੀਵਰਸਿਟੀ ਦੇ ਮਾਲਕ...
ਪੰਜਾਬ ਰਾਜ ਸਭਾ ਮੈਂਬਰ ਨੂੰ ED ਨੇ ਭੇਜਿਆ ਸੰਮਨ, ਫੰਡਾਂ ਨੂੰ ਲੈ ਕੇ ਹੋਏਗੀ ਪੁੱਛਗਿੱਛ, ਮੋਹਾਲੀ ਵਿੱਚ ਚੰਡੀਗੜ੍ਹ ਯੂਨੀਵਰਸਿਟੀ ਦੇ ਮਾਲਕ...
Punjab News: ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਭਾਰੀ ਸੁਰੱਖਿਆ ਵਿਚਾਲੇ ਜਲੰਧਰ ਪਹੁੰਚੇ, ਪਰਗਟ ਸਿੰਘ ਦੇ ਘਰ ਕਈ ਮੁੱਦਿਆਂ 'ਤੇ ਚਰਚਾ ਦੀ ਉਮੀਦ...
ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਭਾਰੀ ਸੁਰੱਖਿਆ ਵਿਚਾਲੇ ਜਲੰਧਰ ਪਹੁੰਚੇ, ਪਰਗਟ ਸਿੰਘ ਦੇ ਘਰ ਕਈ ਮੁੱਦਿਆਂ 'ਤੇ ਚਰਚਾ ਦੀ ਉਮੀਦ...
Punjab Weather Update: ਪੰਜਾਬ-ਚੰਡੀਗੜ੍ਹ 'ਚ ਸੰਘਣੀ ਧੁੰਦ ਦਾ ਅਲਰਟ, 22 ਨਵੰਬਰ ਤੱਕ ਸਵੇਰ ਸਮੇਂ ਘੱਟ ਰਹੇਗੀ ਵਿਜ਼ੀਬਿਲਟੀ, ਜਾਣੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਸੰਘਣੀ ਧੁੰਦ ਦਾ ਅਲਰਟ, 22 ਨਵੰਬਰ ਤੱਕ ਸਵੇਰ ਸਮੇਂ ਘੱਟ ਰਹੇਗੀ ਵਿਜ਼ੀਬਿਲਟੀ, ਜਾਣੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...
Canada Most Wanted List: ਕੈਨੇਡਾ ਦੀ 'ਮੋਸਟ ਵਾਂਟੇਡ' ਲਿਸਟ 'ਚ ਗੋਲਡੀ ਬਰਾੜ, ਸਰਕਾਰ ਨੇ 2.5 ਲੱਖ ਡਾਲਰ ਦਾ ਐਲਾਨਿਆ ਇਨਾਮ, ਜਾਣੋ ਪੂਰਾ ਮਾਮਲਾ...
ਕੈਨੇਡਾ ਦੀ 'ਮੋਸਟ ਵਾਂਟੇਡ' ਲਿਸਟ 'ਚ ਗੋਲਡੀ ਬਰਾੜ, ਸਰਕਾਰ ਨੇ 2.5 ਲੱਖ ਡਾਲਰ ਦਾ ਐਲਾਨਿਆ ਇਨਾਮ, ਜਾਣੋ ਪੂਰਾ ਮਾਮਲਾ...
MLA Passed Away: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਵਿਧਾਇਕ ਦੀ ਮੌਤ, ਹਾਰਟ ਅਟੈਕ ਕਾਰਨ ਹਸਪਤਾਲ 'ਚ ਤੋੜਿਆ ਦਮ...
ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਵਿਧਾਇਕ ਦੀ ਮੌਤ, ਹਾਰਟ ਅਟੈਕ ਕਾਰਨ ਹਸਪਤਾਲ 'ਚ ਤੋੜਿਆ ਦਮ...
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਨਵੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਨਵੰਬਰ 2026
Embed widget