ਡਰੱਗ ਕੇਸ ਮਾਮਲੇ 'ਚ ਮਜੀਠੀਆ ਨੂੰ ਸੁਪਰੀਮ ਕੋਰਟ' ਵਲੋਂ ਵੱਡੀ ਰਾਹਤ, 23 ਫਰਵਰੀ ਤੱਕ ਗ੍ਰਿਫ਼ਤਾਰੀ 'ਤੇ ਰੋਕ

Continues below advertisement

ਸੁਪਰੀਮ ਕੋਰਟ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ 23 ਫਰਵਰੀ ਤੱਕ ਡਰੱਗਜ਼ ਕੇਸ ਵਿੱਚ ਗ੍ਰਿਫ਼ਤਾਰੀ ਤੋਂ ਬਚਾ ਲਿਆ, ਭਾਵੇਂ ਕਿ ਪੰਜਾਬ ਦੀ ਕਾਂਗਰਸ ਸਰਕਾਰ ਨੇ ਕਿਹਾ ਕਿ ਇਹ ਕੇਸ ਸਿਆਸੀ ਬਦਲਾਖੋਰੀ ਤੋਂ ਪ੍ਰੇਰਿਤ ਨਹੀਂ ਸੀ ਅਤੇ ਸੂਬਾ ਨਸ਼ਿਆਂ ਦੇ ਭਾਰ ਹੇਠ ਡੁੱਬ ਰਿਹਾ ਸੀ। ਨਸ਼ੀਲੇ ਪਦਾਰਥਾਂ ਦਾ ਵਪਾਰ ਨੌਜਵਾਨਾਂ ਨੂੰ ਬਰਬਾਦੀ ਦੇ ਰਾਹ 'ਤੇ ਲੈ ਜਾ ਰਿਹਾ ਸੀ। ਅਦਾਲਤ ਦੀ ਸੁਰੱਖਿਆ ਨਾਲ ਮਜੀਠੀਆ 20 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਹਿੱਸਾ ਲੈ ਸਕਣਗੇ।

Continues below advertisement

JOIN US ON

Telegram