SGPC ਨੂੰ ਝਟਕਾ ! ਸੁਪਰੀਮ ਕੋਰਟ ਵੱਲੋ ਹਰਿਆਣਾ ਸਰਕਾਰ ਨੂੰ ਵੱਡੀ ਰਾਹਤ
Continues below advertisement
ਸੁਪਰੀਮ ਕੋਰਟ ਵੱਲੋ ਹਰਿਆਣਾ ਸਰਕਾਰ ਨੂੰ ਵੱਡੀ ਰਾਹਤ ਮਿਲੀ ਹੈ। ਦਰਅਸਲ ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਹਰਿਆਣਾ ਸਿੱਖ ਗੁਰਦੁਆਰਾ (ਮੈਨੇਜਮੈਂਟ) ਐਕਟ 2014 ਦੀ ਵੈਧਤਾ ਨੂੰ ਬਰਕਰਾਰ ਰੱਖਿਆ ਅਤੇ ਐਕਟ ਦੀ ਸੰਵਿਧਾਨਕਤਾ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਨੂੰ ਖਾਰਜ ਕਰ ਦਿੱਤਾ ਹੈ। HSGPC ਦੇ ਕਾਨੂੰਨ ਨੂੰ ਸੰਵਿਧਾਨਕ ਮਾਨਤਾ ਮਿਲਣ 'ਤੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੇ ਕਿਹਾ ਕਿ ਮੈਨੂੰ ਪੂਰੀ ਉਮੀਦ ਸੀ ਕਿ ਫੈਸਲਾ ਸਾਡੇ ਹੱਕ ਵਿੱਚ ਆਵੇਗਾ। ਇਹ ਰਾਜਨੀਤੀ ਦਾ ਨਹੀਂ ਧਰਮ ਦਾ ਮਾਮਲਾ ਹੈ। ਮਾਮਲਾ ਗੁਰਦੁਆਰਿਆਂ ਦੀ ਆਮਦਨ ਨਾਲ ਜੁੜਿਆ ਹੋਇਆ ਸੀ। ਹਰਿਆਣਾ ਦੇ ਗੁਰਦੁਆਰਿਆਂ ਦਾ ਪੈਸਾ ਹੋਰ ਕਿਤੇ ਜਾਂਦਾ ਸੀ, ਜੋ ਹੁਣ ਹਰਿਆਣਾ ਵਿਚ ਹੀ ਰਹੇਗਾ।
Continues below advertisement
Tags :
SGPC Punjabi News Bhupinder Singh Hooda Government Of Haryana HSGPC ABP Sanjha Supreme Court Haryana Sikh Gurdwaras (Management) Act 2014 Matter Of Income Of Gurdwaras