ਸੁਰਜੀਤ ਕੁਮਾਰ ਜਿਆਣੀ ਦੇ ਕਿਸਾਨਾਂ ਖਿਲਾਫ਼ ਬਿਆਨ ਹਾਲੇ ਵੀ ਜਾਰੀ

Continues below advertisement
ਸੁਰਜੀਤ ਕੁਮਾਰ ਜਿਆਣੀ ਨੇ ਏਬੀਪੀ ਸਾਂਝਾ ਨਾਲ ਖਾਸ ਗੱਲਬਾਤ ਦੌਰਾਨ ਕਿਹਾ, "ਪੰਜਾਬ ਦੇ ਲਾਅ ਐਂਡ ਆਰਡਰ ਨੂੰ ਲੈ ਕੇ ਉਨ੍ਹਾਂ ਨੇ ਗ੍ਰਹਿ ਮੰਤਰੀ ਨਾਲ ਗੱਲ ਬਾਤ ਕੀਤੀ।ਪੰਜਾਬ 'ਚ ਭਾਜਪਾ ਲੀਡਰਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।ਅਮਿਤ ਨੂੰ ਅਪੀਲ ਕੀਤੀ ਗਈ ਹੈ ਕਿ ਪੰਜਾਬ ਅੰਦਰ ਕਾਨੂੰਨ ਵਿਵਸਥਾ ਠੀਕ ਕੀਤੀ ਜਾਵੇ।"
Continues below advertisement

JOIN US ON

Telegram