ਆੜਤੀਆਂ ਵੱਲੋਂ ਸਰਕਾਰੀ ਖ਼ਰੀਦ ਨੂੰ ਲੈ ਕੇ ਸਸਪੈਂਸ ਬਰਕਰਾਰ !

Continues below advertisement

ਆੜਤੀਆਂ ਵੱਲੋਂ ਸਰਕਾਰੀ ਖ਼ਰੀਦ ਨੂੰ ਲੈ ਕੇ ਸਸਪੈਂਸ ਬਰਕਰਾਰ !

ਗੁਰਮੀਤ ਖੁੱਡੀਆਂ ਨੇ ਕਿਹਾ ਕਿ ਇਸ ਵਾਰ ਪੰਜਾਬ ਦੀ ਭਗਵੰਤ ਮਾਨ ਸਰਕਾਰ ਪਰਾਲੀ ਪ੍ਰਬੰਧਨ 'ਤੇ 500 ਕਰੋੜ ਰੁਪਏ ਖਰਚ ਕਰੇਗੀ, ਕਿਸਾਨਾਂ ਨੂੰ ਮਸ਼ੀਨਰੀ ਮੁਹੱਈਆ ਕਰਵਾਈ ਜਾ ਰਹੀ ਹੈ, ਇਸ ਤੋਂ ਇਲਾਵਾ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਡੀ.ਸੀ.ਐਸ. ਦੀ ਡਿਊਟੀ ਲਗਾਈ ਗਈ ਹੈ, ਜਿਸ ਨੂੰ ਯਕੀਨੀ ਬਣਾਉਣ ਲਈ ਉਪਰਾਲੇ ਕੀਤੇ ਜਾਣਗੇ। ਪੰਜਾਬ ਵਿੱਚ ਪਿਛਲੀ ਵਾਰ 50 ਫੀਸਦੀ ਪਰਾਲੀ ਨਹੀਂ ਸਾੜੀ ਗਈ ਸੀ, ਇਸ ਵਾਰ ਸਰਕਾਰ 70 ਫੀਸਦੀ ਦੇ ਟੀਚੇ ਨਾਲ ਕੰਮ ਕਰ ਰਹੀ ਹੈ।ਗੁਰਮੀਤ ਖੁੱਡੀਆਂ ਨੇ ਕਿਹਾ ਕਿ ਇਸ ਵਾਰ ਪੰਜਾਬ ਦੀ ਭਗਵੰਤ ਮਾਨ ਸਰਕਾਰ ਪਰਾਲੀ ਪ੍ਰਬੰਧਨ 'ਤੇ 500 ਕਰੋੜ ਰੁਪਏ ਖਰਚ ਕਰੇਗੀ, ਕਿਸਾਨਾਂ ਨੂੰ ਮਸ਼ੀਨਰੀ ਮੁਹੱਈਆ ਕਰਵਾਈ ਜਾ ਰਹੀ ਹੈ, ਇਸ ਤੋਂ ਇਲਾਵਾ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਡੀ.ਸੀ.ਐਸ. ਦੀ ਡਿਊਟੀ ਲਗਾਈ ਗਈ ਹੈ, ਜਿਸ ਨੂੰ ਯਕੀਨੀ ਬਣਾਉਣ ਲਈ ਉਪਰਾਲੇ ਕੀਤੇ ਜਾਣਗੇ। ਪੰਜਾਬ ਵਿੱਚ ਪਿਛਲੀ ਵਾਰ 50 ਫੀਸਦੀ ਪਰਾਲੀ ਨਹੀਂ ਸਾੜੀ ਗਈ ਸੀ, ਇਸ ਵਾਰ ਸਰਕਾਰ 70 ਫੀਸਦੀ ਦੇ ਟੀਚੇ ਨਾਲ ਕੰਮ ਕਰ ਰਹੀ ਹੈ।

Continues below advertisement

JOIN US ON

Telegram