Takht Sri Kesgarh sahib Nagar Kirtan | ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਸਜਾਏ ਗਏ ਨਗਰ ਕੀਰਤਨ ਦਾ ਅਲੌਕਿਕ ਨਜ਼ਾਰਾ

Continues below advertisement

Takht Sri Kesgarh sahib Nagar Kirtan | ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਸਜਾਏ ਗਏ ਨਗਰ ਕੀਰਤਨ ਦਾ ਅਲੌਕਿਕ ਨਜ਼ਾਰਾ

ਨਿਮਾਣਿਆਂ ਦੇ ਮਾਣ ਨਿਤਾਣਿਆਂ ਦੇ ਤਾਣ ਸਾਹਿਬ ਸ੍ਰੀ ਗੁਰੂ ਅਮਰਦਾਸ ਜੀ ਦੇ 450 ਸਾਲਾ ਜੋਤੀ ਜੋਤ ਦਿਵਸ ਅਤੇ ਸੋਢੀ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮ ਦਾਸ ਜੀ ਦੇ 450 ਸਾਲਾ ਗੁਰਤਾ ਗੱਦੀ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ 
ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ 
ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ
ਸ੍ਰੀ ਅਨੰਦਪੁਰ ਸਾਹਿਬ ਤੋਂ ਆਰੰਭਿਆ ਗਿਆ ਜੋ ਕਿ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਦੇਰ ਸ਼ਾਮ ਗੋਇੰਦਵਾਲ ਸਾਹਿਬ ਪੁੱਜ ਕੇ ਸੰਪੰਨ ਹੋਵੇਗਾ |
ਇਸ ਮੌਕੇ ਨਗਰ ਕੀਰਤਨ ਦੀ ਆਰੰਭਤਾ ਦੀ ਅਰਦਾਸ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਵੱਲੋਂ ਕੀਤੀ ਗਈ।  
ਨਗਰ ਕੀਰਤਨ ਚ ਸਿੰਘਾਂ ਵਲੋਂ ਦਿਖਾਏ ਜਾ ਰਹੇ ਗੱਤਕੇ ਦੇ ਜੌਹਰਾਂ ਨੇ ਹਰ ਕਿਸੇ ਦਾ ਧਿਆਨ ਖਿਚਿਆ |
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।

Continues below advertisement

JOIN US ON

Telegram