ਪੰਜਾਬੀ ਅਦਾਕਾਰਾ ਤਾਨੀਆ ਦੇ ਪਿਤਾ ਦੇ ਮਾਰੀਆਂ ਗੋਲੀਆਂ
ਪੰਜਾਬੀ ਅਦਾਕਾਰਾ ਤਾਨੀਆ ਦੇ ਪਿਤਾ ਦੇ ਮਾਰੀਆਂ ਗੋਲੀਆਂ
ਮਸ਼ਹੂਰ ਪੰਜਾਬੀ ਅਦਾਕਾਰਾ ਤਾਨੀਆ ਦੇ ਘਰ ਤੋਂ ਬੁਰੀ ਖਬਰ ਸਾਹਮਣੇ ਆਉਣ ਤੇ ਪੰਜਾਬੀ ਫਿਲਮ ਜਗਤ ਵਿੱਚ ਹਲਚਲ ਮੱਚ ਗਈ ਹੈ। ਦਰਅਸਲ, ਪੰਜਾਬ ਦੇ ਮੋਗਾ ਜ਼ਿਲ੍ਹੇ ਦੇ ਕੋਟ ਈਸੇ ਖਾਨ ਕਸਬੇ ਵਿੱਚ ਸ਼ੁੱਕਰਵਾਰ ਨੂੰ ਇੱਕ ਸਨਸਨੀਖੇਜ਼ ਘਟਨਾ ਵਾਪਰੀ। ਹਰਬੰਸ ਨਰਸਿੰਗ ਹੋਮ ਵਿੱਚ ਦਵਾਈ ਲੈਂਦੇ ਸਮੇਂ, ਦੋ ਅਣਪਛਾਤੇ ਬਾਈਕ ਸਵਾਰਾਂ ਵਿੱਚੋਂ ਇੱਕ ਨੇ ਅਚਾਨਕ ਗੋਲੀਆਂ ਚਲਾ ਦਿੱਤੀਆਂ। ਇਸ ਗੋਲੀਬਾਰੀ ਵਿੱਚ ਪੰਜਾਬੀ ਫ਼ਿਲਮ ਅਦਾਕਾਰਾ ਤਾਨੀਆ ਦੇ ਪਿਤਾ ਅਤੇ ਸੀਨੀਅਰ ਡਾਕਟਰ ਅਨਿਲ ਜੀਤ ਕੰਬੋਜ ਗੰਭੀਰ ਜ਼ਖਮੀ ਹੋ ਗਏ, ਮਸ਼ਹੂਰ ਪੰਜਾਬੀ ਅਦਾਕਾਰਾ ਤਾਨੀਆ ਦੇ ਘਰ ਤੋਂ ਬੁਰੀ ਖਬਰ ਸਾਹਮਣੇ ਆਉਣ ਤੇ ਪੰਜਾਬੀ ਫਿਲਮ ਜਗਤ ਵਿੱਚ ਹਲਚਲ ਮੱਚ ਗਈ ਹੈ। ਦਰਅਸਲ, ਪੰਜਾਬ ਦੇ ਮੋਗਾ ਜ਼ਿਲ੍ਹੇ ਦੇ ਕੋਟ ਈਸੇ ਖਾਨ ਕਸਬੇ ਵਿੱਚ ਸ਼ੁੱਕਰਵਾਰ ਨੂੰ ਇੱਕ ਸਨਸਨੀਖੇਜ਼ ਘਟਨਾ ਵਾਪਰੀ। ਹਰਬੰਸ ਨਰਸਿੰਗ ਹੋਮ ਵਿੱਚ ਦਵਾਈ ਲੈਂਦੇ ਸਮੇਂ, ਦੋ ਅਣਪਛਾਤੇ ਬਾਈਕ ਸਵਾਰਾਂ ਵਿੱਚੋਂ ਇੱਕ ਨੇ ਅਚਾਨਕ ਗੋਲੀਆਂ ਚਲਾ ਦਿੱਤੀਆਂ। ਇਸ ਗੋਲੀਬਾਰੀ ਵਿੱਚ ਪੰਜਾਬੀ ਫ਼ਿਲਮ ਅਦਾਕਾਰਾ ਤਾਨੀਆ ਦੇ ਪਿਤਾ ਅਤੇ ਸੀਨੀਅਰ ਡਾਕਟਰ ਅਨਿਲ ਜੀਤ ਕੰਬੋਜ ਗੰਭੀਰ ਜ਼ਖਮੀ ਹੋ ਗਏ





















