Tarantaran | ਨਹਿਰ 'ਚ ਪਿਆ ਪਾੜ, 200 ਏਕੜ ਦੇ ਕਰੀਬ ਫ਼ਸਲ ਖ਼ਰਾਬ
Download ABP Live App and Watch All Latest Videos
View In AppTarantaran | ਨਹਿਰ 'ਚ ਪਿਆ ਪਾੜ, 200 ਏਕੜ ਦੇ ਕਰੀਬ ਫ਼ਸਲ ਖ਼ਰਾਬ
ਤਸਵੀਰਾਂ ਪੱਟੀ ਦੇ ਪਿੰਡ ਜੰਡੋਕੇ ਦੀਆਂ ਹਨ
ਜਿਥੇ ਨਹਿਰ ਦੇ ਵਿਚ ਪਾੜ ਪੈਣ ਕਾਰਨ ਕਿਸਾਨਾਂ ਦੀ 200 ਏਕੜ ਦੇ ਕਰੀਬ ਫ਼ਸਲ ਖ਼ਰਾਬ ਹੋ ਗਈ |
ਦੱਸਿਆ ਜਾ ਰਿਹਾ ਹੈ ਕਿ ਪਾਣੀ ਲੋਕਾਂ ਦੇ ਘਰਾਂ ਅੰਦਰ ਵੀ ਦਾਖਲ ਹੋਇਆ ਹੈ |
ਅਜਿਹੇ ਚ ਨਾਰਾਜ਼ ਕਿਸਾਨਾਂ ਨੇ ਪੱਟੀ ਤੋਂ ਤਰਨਤਾਰਨ ਜਾਣ ਵਾਲੇ ਰਾਸਤੇ ਨੂੰ ਬੰਦ ਕਰਕੇ ਧਰਨਾ ਪ੍ਰਦਰਸ਼ਨ ਕੀਤਾ
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।