ਤਰਨਤਾਰਨ ਰੈਲੀ 'ਚ ਕਿਸਾਨ ਲੀਡਰ ਦੀ ਸਰਕਾਰ ਨੂੰ ਚੇਤਾਵਨੀ
ਕਿਸਾਨ ਲੀਡਰ ਸਰਵਣ ਸਿੰਘ ਪੰਧੇਰ ਨਾਲ ਗੱਲਬਾਤ
ਤਰਨ ਤਾਰਨ ‘ਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਰੈਲੀ
ਤਰਨ ਤਾਰਨ ਦੀ ਦਾਣਾ ਮੰਡੀ ‘ਚ ਕਿਸਾਨ ਰੈਲੀ
ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਕਿਸਾਨਾਂ ਦਾ ਇਕੱਠ
‘ਸਰਕਾਰ ਦੀ ਅੰਦੋਲਨ ’ਚ ਫੁੱਟ ਪਾਉਣ ਦੀ ਕੋਸ਼ਿਸ਼’
‘ਕਿਸਾਨਾਂ ਦੇ ਖਾਤਿਆਂ ’ਚ ਸਿੱਧੀ ਪੇਮੈਂਟ ਪਾਉਣਾ ਗਲਤ’
ਕਿਸਾਨਾਂ ਤੇ ਆੜਤੀਆਂ ’ਚ ਦਰਾਰ ਪਾਉਣ ਦੀ ਕੋਸ਼ਿਸ਼