Tararntaran | ਸੋਸ਼ਲ ਮੀਡੀਆ 'ਤੇ ਟਾਈਮ ਪਾ ਕੇ ਮਾਰ ਰਹੇ ਸੀ ਲਲਕਾਰੇ,ਪੁਲਿਸ ਨੇ ਚੁੱਕੇ
Download ABP Live App and Watch All Latest Videos
View In AppTararntaran | ਸੋਸ਼ਲ ਮੀਡੀਆ 'ਤੇ ਟਾਈਮ ਪਾ ਕੇ ਮਾਰ ਰਹੇ ਸੀ ਲਲਕਾਰੇ,ਪੁਲਿਸ ਨੇ ਚੁੱਕੇ
ਤਰਨਤਾਰਨ ਪੁਲਿਸ ਨੇ ਸੋਸ਼ਲ ਮੀਡੀਆ ਤੇ ਹਥਿਆਰ ਵਿਖਾ ਕੇ ਗੁੰਡਾਗਰਦੀ ਕਰਨ ਵਾਲੇ ਦੋ ਵਿਅਕਤੀਆਂ ਨੂੰ ਕੀਤਾ ਗਿਰਫ਼ਤਾਰ
ਫੜੇ ਗਏ ਵਿਅਕਤੀਆਂ ਕੋਲੋਂ ਪੁਲਿਸ ਨੇ ਨਜਾਇਜ਼ 12 ਬੋਰ ਦੀ ਗੰਨ, 8 ਜ਼ਿੰਦਾ ਰੋਦ ਅਤੇ ਇਕ ਸਕਾਰਪੀਓ ਗੱਡੀ ਕੀਤੀ ਬਰਾਮਦ
ਫੜੇ ਗਏ ਵਿਅਕਤੀਆਂ ਦੀ ਪਹਿਚਾਣ ਤਰਨਤਾਰਨ ਦੇ ਪਿੰਡ ਭੁੱਲਰ ਨਿਵਾਸੀ ਅਮਿ੍ਤਪਾਲ ਸਿੰਘ ਅਤੇ ਜਰਮਨਜੀਤ ਸਿੰਘ ਵੱਜੋਂ ਹੋਈ ਹੈ
ਪੁਲਿਸ ਮੁਤਾਬਕ ਫੜੇ ਗਏ ਨੋਜਵਾਨ ਅਮਿ੍ਤਪਾਲ ਸਿੰਘ ਤੇ ਪਹਿਲਾਂ ਵੀ 9 ਮੁਕਦਮੇ ਦਰਜ ਹਨ ਅਤੇ ਜਰਮਨਜੀਤ ਸਿੰਘ ਤੇ ਵੀ ਇਕ ਕੇਸ ਅਸਲਾ ਐਕਟ ਦਾ ਦਰਜ ਹੈ |
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।