ਪੜਚੋਲ ਕਰੋ

Teacher Sui+cide Case | ਸਿੱਖਿਆ ਮੰਤਰੀ Harjot Bains ਦਾ ਵੱਡਾ ਬਿਆਨ,ਜਾਣੋ ਪੂਰਾ ਮਾਮਲਾ

Teacher Sui+cide Case | ਸਿੱਖਿਆ ਮੰਤਰੀ Harjot Bains ਦਾ ਵੱਡਾ ਬਿਆਨ,ਜਾਣੋ ਪੂਰਾ ਮਾਮਲਾ 

#Ropar #Teachersu/icide #1158 #harjotbains #abplive

ਨੌਕਰੀ ਵਿਚ ਜੁਆਈਨਿੰਗ ਨਾ ਮਿਲਣ ਤੋਂ ਪ੍ਰੇਸ਼ਾਨ ਇੱਕ ਮਹਿਲਾ ਪ੍ਰੋਫੈਸਰ ਨੇ ਖ਼ੁਦਕੁਸ਼ੀ ਕਰ ਲਈ
ਮੌਤ ਨੂੰ ਗਲੇ ਲਗਾਉਣ ਤੋਂ ਪਹਿਲਾਂ ਪ੍ਰੋਫੈਸਰ ਬਲਵਿੰਦਰ ਕੌਰ ਨੇ ਸੁਸਾਈਡ ਨੋਟ ਵੀ ਲਿਖੀਆਂ
ਜਿਸ ਚ ਉਸਨੇ ਸਿਖਿਆ ਮੰਤਰੀ ਹਰਜੋਤ ਬੈਂਸ ਨੂੰ ਆਪਣੀ ਮੌਤ ਦਾ ਜਿੰਮੇਵਾਰ ਦਸਿਆ
ਨੌਕਰੀ ਜੁਆਇਨ ਕਰਨ ਦੀ ਮੰਗ ਨੂੰ ਲੈ ਕੇ ਸਿੱਖਿਆ ਮੰਤਰੀ ਹਰਜੋਤ ਬੈਂਸ ਦੇ ਪਿੰਡ ਗੰਭੀਰਪੁਰ ਦੇ ਬਾਹਰ ਪਿਛਲੇ ਕਈ ਦਿਨਾਂ ਤੋਂ ਧਰਨਾ ਦੇ ਰਹੇ1158 ਅਸਿਸਟੈਂਟ ਪ੍ਰੋਫੈਸਰ ਅਤੇ ਸਹਾਇਕ ਲਾਇਬ੍ਰੇਰੀਅਨ ਫਰੰਟ ਦੀ ਮੈਂਬਰ ਬਲਵਿੰਦਰ ਕੌਰ ਨੇ ਨਹਿਰ ਵਿੱਚ ਛਾਲ ਮਾਰ ਦਿੱਤੀ।
ਬਲਵਿੰਦਰ ਕੌਰ ਦਾ ਸਕੂਟਰ ਸਰਹਿੰਦ ਨਹਿਰ ਦੇ ਕੰਢੇ ਤੋਂ ਮਿਲਿਆ ਹੈ ਪਰ ਅਜੇ ਤੱਕ ਉਸ ਦਾ ਕੋਈ ਸੁਰਾਗ ਨਹੀਂ ਮਿਲਿਆ ਹੈ।
ਪੁਲਿਸ ਨੂੰ ਇੱਕ ਸੁਸਾਈਡ ਨੋਟ ਵੀ ਮਿਲਿਆ ਹੈ, ਜਿਸ 'ਤੇ ਲਿਖਿਆ ਹੈ ਕਿ ਉਸ ਨੂੰ ਵਿਧਾਇਕ ਅਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਖੁਦਕੁਸ਼ੀ ਕਰਨ ਲਈ ਮਜ਼ਬੂਰ ਕੀਤਾ ਹੈ। ਉਨ੍ਹਾਂ ਨੂੰ ਸਜ਼ਾ ਮਿਲਣੀ ਚਾਹੀਦੀ ਹੈ।

ਹਾਲਾਂਕਿ ਮਾਮਲੇ 'ਚ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਵੱਡਾ ਬਿਆਨ ਆਇਆ ਹੈ।
ਮੰਤਰੀ ਬੈਂਸ ਨੇ ਘਟਨਾ ਨੂੰ ਮੰਦਭਾਗੀ ਦੱਸਿਆ ਹੈ ਤੇ ਕਿਹਾ ਪੰਜਾਬ ਸਰਕਾਰ ਇਸ ਮੁੱਦੇ ਨੂੰ ਹੱਲ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਮ੍ਰਿਤਕਾ ਨਾਲ ਉਨ੍ਹਾਂ ਦਾ ਕੋਈ ਸਿੱਧਾ ਸੰਪਰਕ ਨਹੀਂ, ਇਸ ਕਰਕੇ ਮ੍ਰਿਤਕਾ ਵੱਲੋਂ ਚੁੱਕੇ ਗਏ ਕਦਮ ਬਾਰੇ ਕੋਈ ਟਿੱਪਣੀ ਕਰਨਾ ਠੀਕ ਨਹੀਂ।
ਲੇਕਿਨ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਮੰਤਰੀ ਹਰਜੋਤ ਬੈਂਸ ਤੇ ਪੰਜਾਬ ਦੀ ਮਾਨ ਸਰਕਾਰ ਵਿਰੋਧੀਆਂ ਦੇ ਨਿਸ਼ਾਨੇ 'ਤੇ ਆ ਗਈ
ਸ਼੍ਰੋਮਣੀ ਅਕਾਲੀ ਦਲ, ਬਿਕਰਮ ਮਜੀਠੀਆ ਤੇ ਕਾਂਗਰਸ ਦੇ ਸੀਨੀਅਰ ਲੀਡਰ ਪ੍ਰਤਾਪ ਬਾਜਵਾ ਨੇ ਘਟਨਾ ਨੂੰ ਮੰਦਭਾਗਾ ਦੱਸਿਆ
ਤੇ ਮੰਤਰੀ ਹਰਜੋਤ ਬੈਂਸ ਖਿਲਾਫ ਕਾਰਵਾਈ ਕਰਨ ਤੇ ਅਸਤੀਫਾ ਦੇਣ ਦੀ ਮੰਗ ਕੀਤੀ ਹੈ |

ਦੱਸ ਦਈਏ ਕਿ ਰੂਪਨਗਰ ਦੀ ਵਸਨੀਕ 35 ਸਾਲਾ ਮਹਿਲਾ ਨੇ ਸਰਹਿੰਦ ਨਹਿਰ ਵਿੱਚ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ ਹੈ। ਮ੍ਰਿਤਕਾ ਦੀ ਸ਼ਨਾਖਤ ਬਲਵਿੰਦਰ ਕੌਰ ਵਜੋਂ ਹੋਈ ਹੈ। ਉਹ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਗੰਭੀਰਪੁਰ ਪਿੰਡ ਵਿੱਚ ਸਥਿਤ ਰਿਹਾਇਸ਼ ਨੇੜੇ ਦੋ ਮਹੀਨੇ ਤੋਂ ਧਰਨਾ ਦੇ ਰਹੇ 1158 ਸਹਾਇਕ ਪ੍ਰੋਫੈਸਰਾਂ ਤੇ ਲਾਇਬ੍ਰੇਰੀਅਨ ਫਰੰਟ ਜਥੇਬੰਦੀ ਦੇ 483 ਮੈਂਬਰਾਂ ਵਿੱਚ ਸ਼ਾਮਲ ਸੀ। ਪੀੜਤ ਬਲਵਿੰਦਰ ਕੌਰ ਦਾ ਖ਼ੁਦਕੁਸ਼ੀ ਪੱਤਰ ਵੀ ਬਰਾਮਦ ਹੋਇਆ ਹੈ, ਜਿਸ ਵਿੱਚ ਉਸ ਨੇ ਦੋਸ਼ ਲਗਾਇਆ ਹੈ ਕਿ ਸਿੱਖਿਆ ਮੰਤਰੀ ਉਸ ਦੀ ਮੌਤ ਲਈ ਜ਼ਿੰਮੇਵਾਰ ਹੈ। ਉਹ 3 ਦਸੰਬਰ 2021 ਨੂੰ ਸਹਾਇਕ ਪ੍ਰੋਫੈਸਰ ਵਜੋਂ ਨਿਯੁਕਤ ਹੋਣ ਤੋਂ ਬਾਅਦ ਲਗਾਤਾਰ ਔਕੜਾਂ ਦਾ ਸਾਹਮਣਾ ਕਰ ਰਹੀ ਸੀ।
Subscribe Our Channel: ABP Sanjha https://www.youtube.com/channel/UCYGZ... 

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube: https://www.youtube.com/user/abpsanjha

Facebook: https://www.facebook.com/abpsanjha/
Twitter: https://twitter.com/abpsanjha

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

ਵੀਡੀਓਜ਼ ਖ਼ਬਰਾਂ

ਕਿਸਾਨ ਅੰਦੋਲਨ ਬਾਰੇ ਹਰਜੀਤ ਗਰੇਵਾਲ ਦਾ ਵੱਡਾ ਬਿਆਨ
ਕਿਸਾਨ ਅੰਦੋਲਨ ਬਾਰੇ ਹਰਜੀਤ ਗਰੇਵਾਲ ਦਾ ਵੱਡਾ ਬਿਆਨ

ਸ਼ਾਟ ਵੀਡੀਓ ਖ਼ਬਰਾਂ

ਹੋਰ ਵੇਖੋ
Advertisement

ਫੋਟੋਗੈਲਰੀ

Advertisement

ਵੀਡੀਓਜ਼

ਕਿਸਾਨ ਅੰਦੋਲਨ ਬਾਰੇ ਹਰਜੀਤ ਗਰੇਵਾਲ ਦਾ ਵੱਡਾ ਬਿਆਨਕੇਂਦਰ ਸਰਕਾਰ ਦੀਆਂ ਨੀਤੀਆਂ ਨੂੰ ਲੈ ਕੇ ਚਰਨਜੀਤ ਸਿੰਘ ਚੰਨੀ ਦੇ ਵੱਡੇ ਖੁਲਾਸੇਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਦੇਖੀ ਨਹੀਂ ਜਾ ਰਹੀ
Advertisement

ਟਾਪ ਹੈਡਲਾਈਨ

Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ ਸੀ EVM
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
ABP Premium
Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼

Punjab News: ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ
Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Embed widget