ਪੜਚੋਲ ਕਰੋ

Teacher protest in Sangrur | 'ਅਸੀਂ ਕੁਝ ਵੀ ਕਰ ਸਕਦੀਆਂ, ਪੈਟਰੋਲ ਲੈ ਟੈਂਕੀ 'ਤੇ ਚੜੀਆਂ ਮਹਿਲਾਵਾਂ'

#Sangrur #DemocraticTeachersFront #teachers #Harjotbains #CMMann #SimranjeetSinghMann #abpsanjha #abplive 

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਮਾਨ ਸਰਕਾਰ ਪ੍ਰਤੀ ਆਪਣੀ ਨਿਰਾਸ਼ਾ ਅਤੇ ਨਰਾਜ਼ਗੀ ਬਿਆਨ ਕਰ ਰਹੀਆਂ ਮਹਿਲਾ ਅਧਿਆਪਕਾਵਾਂ ਸੰਗਰੂਰ ਵਿੱਚ ਵਿਜੀਲੈਂਸ ਦਫਤਰ ਦੇ ਨੇੜੇ ਪਾਣੀ ਵਾਲੀ ਟੈਂਕੀ ਤੇ ਚੜੀਆਂ ਹੋਈਆਂ ਹਨ, ਇਲਜ਼ਾਮ ਸਰਕਾਰ ਤੇ ਵਾਅਦਾ ਖਿਲਾਫੀ ਦੇ ਲਗਾ ਰਹੀਆਂ ਹਨ, ਜਦੋਂ ਇੰਨਾਂ ਨੂੰ ਸੰਗਰੂਰ ਤੋਂ MP ਸਿਮਰਨਜੀਤ ਸਿੰਘ ਮਾਨ ਮਿਲਣ ਪਹੁੰਚੇ ਤਾਂ ਇੰਨਾਂ ਨੇ ਸਰਕਾਰ ਖਿਲਾਫ ਖੁੱਲ ਕੇ ਭੜਾਸ ਕੱਢੀ,ਧਰਨੇ 'ਤੇ ਬੈਠੇ ਕੱਚੇ ਅਧਿਆਪਕਾਂ ਨੇ ਐਮ.ਪੀ. ਸੰਗਰੂਰ ਨੂੰ  ਮੰਗ ਪੱਤਰ ਸੌਂਪਿਆ ਕਿ ਸਰਕਾਰ ਵੱਲੋਂ ਉਨ੍ਹਾਂ ਦੇ ਨਾਲ ਦੇ 12700 ਅਧਿਆਪਕ ਪੱਕੇ ਕੀਤੇ ਗਏ ਹਨ, ਜਿਨ੍ਹਾਂ ਵਿੱਚੋਂ 130 ਅਧਿਆਪਕ ਜਿਨ੍ਹਾਂ ਦਾ ਸਮਾਂ 31 ਅਗਸਤ ਤੱਕ ਪੂਰਾ ਹੋਣਾ ਸੀ, ਉਹ ਤਨਖਾਹ ਵਾਧੇ ਦੇ ਆਰਡਰਾਂ ਤੋਂ ਵਾਂਝੇ ਰਹਿ ਗਏ ਸਨ | ਇਸ ਲਈ ਸਿਮਰਨਜੀਤ ਸਿੰਘ ਮਾਨ ਨੇ ਸੰਗਰੂਰ ਦੇ ਏਡੀਸੀ ਨਾਲ ਵੀ ਗੱਲ ਕੀਤੀ ਅਤੇ ਮੌਕੇ ਤੇ ਆ ਮਹਿਲਾ ਅਧਿਆਪਕਾਂ ਦਾ ਮਸਲਾ ਸੁਣਨ ਦੀ ਮੰਗ ਕੀਤੀ | 

ਵੀਡੀਓਜ਼ ਪੰਜਾਬ

ਅਦਾਕਾਰਾ Preeti Sapru ਨੇ Barnala ਪਹੁੰਚ ਕੇ Kewal Dhillon ਲਈ ਪਿੰਡ-ਪਿੰਡ ਜਾ ਕੇ ਚੋਣ ਪ੍ਰਚਾਰ ਕੀਤਾ

ਸ਼ਾਟ ਵੀਡੀਓ ਪੰਜਾਬ

ਹੋਰ ਵੇਖੋ
Advertisement

ਟਾਪ ਹੈਡਲਾਈਨ

ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ

ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ

ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ

ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?

ABP Premium
Advertisement

ਵੀਡੀਓਜ਼

ਅਦਾਕਾਰਾ Preeti Sapru ਨੇ Barnala ਪਹੁੰਚ ਕੇ Kewal Dhillon ਲਈ ਪਿੰਡ-ਪਿੰਡ ਜਾ ਕੇ ਚੋਣ ਪ੍ਰਚਾਰ ਕੀਤਾN K Sharma ਨੇ Sri Akal Takhat Sahib ਦੇ ਜੱਥੇਦਾਰ ਬਾਰੇ ਦਿੱਤਾ ਵਿਵਾਦਿਤ ਬਿਆਨਦਿਲਜੀਤ ਨੇ ਹੈਦਰਾਬਾਦ 'ਚ ਲਾਈ ਰੌਣਕ , ਕਮਲੇ ਕੀਤੇ ਲੋਕਦਿਲਜੀਤ ਨੇ ਗੁਰਪੁਰਬ ਤੇ ਹੈਦਰਾਬਾਦ 'ਚ ਜਿਤਿਆ ਦਿਲ , ਅਰਦਾਸ ਨਾਲ ਸ਼ੁਰੂ ਕੀਤਾ ਸ਼ੋਅ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ

By Election in Punjab: ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
Punjab News: ਅੱਜ ਅੰਮ੍ਰਿਤਸਰ ਆਉਣਗੇ ਕਾਂਗਰਸ ਲੀਡਰ ਰਾਹੁਲ ਗਾਂਧੀ, ਸ੍ਰੀ ਹਰਿਮੰਦਰ ਸਾਹਿਬ ਟੇਕਣਗੇ ਮੱਥਾ, ਨਹੀਂ ਕੀਤਾ ਜਾਵੇਗਾ ਚੋਣ ਪ੍ਰਚਾਰ

Punjab News: ਅਕਾਲੀ ਦਲ ਵੱਲੋਂ 'ਆਪ' ਦੀ ਹਮਾਇਤ ਦਾ ਐਲਾਨ, ਰਾਤੋ-ਰਾਤ ਬਦਲੇ ਸਿਆਸੀ ਸਮੀਕਰਨ?

Embed widget