ਪੜਚੋਲ ਕਰੋ

Terrible Accident | Rajpura ਨੇੜੇ Highway 'ਤੇ ਭਿਆਨਕ ਹਾਦਸਾ - ਬੰਦੇ ਦੀ ਉੱਡੀ ਗਰਦਨ

Terrible Accident | Rajpura ਨੇੜੇ Highway 'ਤੇ ਭਿਆਨਕ ਹਾਦਸਾ - ਬੰਦੇ ਦੀ ਉੱਡੀ ਗਰਦਨ

#Punjab #Accident #abplive

ਘਰੋਂ ਬਿਜਨੈੱਸ ਡੀਲ ਕਰਨ ਗਏ ਬੰਦਿਆਂ ਨਾਲ ਵਾਪਰਿਆ ਭਿਆਨਕ ਹਾਦਸਾ, ਦੋਹਾਂ ਦੀ ਮੌਤ

ਰਾਜਪੁਰਾ-ਅੰਬਾਲਾ-ਸਰਹਿੰਦ ਨੈਸ਼ਨਲ ਹਾਈਵੇ ਉੱਤੇ ਦੇਰ ਰਾਤ ਭਿਆਨਕ ਸੜਕ ਹਾਦਸਾ ਵਾਪਰਿਆ ਹੈ।
ਜਿਥੇ ਇਕ ਕਾਰ ਹਾਈਵੇ ਉੱਤੇ ਖੜ੍ਹੇ ਘੋੜਾ ਟਰਲੇ ਨਾਲ ਟਕਰਾ ਗਈ।
ਹਾਦਸੇ ਵਿੱਚ ਕਾਰ ਦੇ ਪਰਖਚੇ ਉੱਡ ਗਏ ਤੇ ਕਾਰ ਸਵਾਰ ਦੋ ਵਿਅਕਤੀਆਂ ਦੀ ਮੌਤ ਹੋ ਗਈ।
ਦੱਸਿਆ ਜਾ ਰਿਹਾ ਹੈ ਇਸ ਹਾਦਸੇ ਵਿੱਚ ਕਾਰ ਸਵਾਰ ਇਕ ਵਿਅਕਤੀ ਦੀ ਗਰਦਨ ਹੀ ਉੱਤਰ ਗਈ।
ਮੌਕੇ 'ਤੇ ਮੌਜੂਦ ਲੋਕਾਂ ਦਾ ਕਹਿਣਾ ਸੀ ਕੀ ਅੰਬਾਲਾ ਸਾਈਡ ਤੋਂ ਆ ਰਹੀ ਕਾਰ ਦੇ ਸਾਹਮਣੇ ਅਚਾਨਕ ਇੱਕ ਮੋਟਰਸਾਈਕਲ ਸਵਾਰ ਆ ਗਿਆ। ਉਸ ਨੂੰ ਬਚਾਉਣ ਲਈ ਕਾਰ ਦੇ ਡਰਾਈਵਰ ਵੱਲੋਂ ਬ੍ਰੇਕ ਲਾਈ ਗਈ ਪਰ ਕਾਰ ਸਲਿੱਪ ਰੋਡ ਦੇ ਕਿਨਾਰੇ ਖੜ੍ਹੇ ਘੋੜਾ ਟਰਾਲੇ ਵਿੱਚ ਕੰਡਕਟਰ ਸਾਈਡ ਤੋਂ ਜਾ ਵੱਜੀ।
ਕਾਰ ਵਿੱਚ ਖੰਨਾ ਨਿਵਾਸੀ ਹਰਦੀਪ ਸਿੰਘ ਤੇ ਪ੍ਰੇਮ ਖੱਤਰੀ ਤੇ ਉਨ੍ਹਾਂ ਦਾ ਡਰਾਈਵਰ ਸਵਾਰ ਸਨ। ਕਾਰ ਸਵਾਰ ਅੰਬਾਲਾ ਕਿਸੇ ਬਿਜਨੈੱਸ ਡੀਲ ਲਈ ਗਏ ਸਨ। ਵਾਪਸੀ ਸਮੇਂ ਰਾਜਪੁਰਾ ਗਗਨ ਚੌਕ ਨਜ਼ਦੀਕ ਉਨ੍ਹਾਂ ਦੀ ਕਾਰ ਹਾਦਸਾਗ੍ਰਸਤ ਹੋ ਗਈ। 

Subscribe Our Channel: ABP Sanjha   

 / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/


Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  


Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ABP Sanjha

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਟਾਪ ਹੈਡਲਾਈਨ

SAD BJP Alliance : ਅਕਾਲੀ-ਭਾਜਪਾ ਦਾ ਗਠਜੋੜ ਹੋਵੇਗਾ ਜਾਂ ਨਹੀਂ? ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੇ ਦਿੱਤਾ ਵੱਡਾ ਬਿਆਨ!
SAD BJP Alliance : ਅਕਾਲੀ-ਭਾਜਪਾ ਦਾ ਗਠਜੋੜ ਹੋਵੇਗਾ ਜਾਂ ਨਹੀਂ? ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੇ ਦਿੱਤਾ ਵੱਡਾ ਬਿਆਨ!
Punjab News : ਚਰਨਜੀਤ ਚੰਨੀ ਦੀ ਯਾਤਰਾ ਦੌਰਾਨ ਵਾਪਰੀ ਦੁਖਦਾਈ ਘਟਨਾ, ਬਜ਼ੁਰਗ ਦੀ ਅਚਾਨਕ ਮੌਤ
Punjab News : ਚਰਨਜੀਤ ਚੰਨੀ ਦੀ ਯਾਤਰਾ ਦੌਰਾਨ ਵਾਪਰੀ ਦੁਖਦਾਈ ਘਟਨਾ, ਬਜ਼ੁਰਗ ਦੀ ਅਚਾਨਕ ਮੌਤ
Punjab PCS ਮੇਨਜ਼ ਪ੍ਰੀਖਿਆ ਦੇ ਨਤੀਜੇ ਨੂੰ ਲੈ ਕੇ ਹਾਈਕੋਰਟ ਨੇ PPSC ਤੋਂ ਮੰਗਿਆ ਜਵਾਬ , ਕੀ ਚੋਣ ਪ੍ਰਕਿਰਿਆ 'ਤੇ ਲੱਗੇਗੀ ਰੋਕ?
Punjab PCS ਮੇਨਜ਼ ਪ੍ਰੀਖਿਆ ਦੇ ਨਤੀਜੇ ਨੂੰ ਲੈ ਕੇ ਹਾਈਕੋਰਟ ਨੇ PPSC ਤੋਂ ਮੰਗਿਆ ਜਵਾਬ , ਕੀ ਚੋਣ ਪ੍ਰਕਿਰਿਆ 'ਤੇ ਲੱਗੇਗੀ ਰੋਕ?
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ, ਕਈ ਸੀਨੀਅਰ ਆਗੂਆਂ ਨੇ ਛੱਡਿਆ ਕਾਂਗਰਸ-ਭਾਜਪਾ ਦਾ ਸਾਥ, 'ਆਪ' 'ਚ ਹੋਏ ਸ਼ਾਮਲ; CM ਮਾਨ ਦੀ ਅਗਵਾਈ ਹੇਠ ਕੀਤੀ ਸ਼ਮੂਲੀਅਤ...
ਪੰਜਾਬ ਚੋਣਾਂ ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ, ਕਈ ਸੀਨੀਅਰ ਆਗੂਆਂ ਨੇ ਛੱਡਿਆ ਕਾਂਗਰਸ-ਭਾਜਪਾ ਦਾ ਸਾਥ, 'ਆਪ' 'ਚ ਹੋਏ ਸ਼ਾਮਲ; CM ਮਾਨ ਦੀ ਅਗਵਾਈ ਹੇਠ ਕੀਤੀ ਸ਼ਮੂਲੀਅਤ...

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MS Dhoni Retires From IPL: ਐਮਐਸ ਧੋਨੀ ਨੇ IPL ਤੋਂ ਲਿਆ ਸੰਨਿਆਸ, ਹੁਣ ਸੰਭਾਲਣਗੇ ਇਹ ਜ਼ਿੰਮੇਵਾਰੀ, ਫਰੈਂਚਾਇਜ਼ੀ ਨੇ ਕੀਤਾ ਐਲਾਨ...
ਐਮਐਸ ਧੋਨੀ ਨੇ IPL ਤੋਂ ਲਿਆ ਸੰਨਿਆਸ, ਹੁਣ ਸੰਭਾਲਣਗੇ ਇਹ ਜ਼ਿੰਮੇਵਾਰੀ, ਫਰੈਂਚਾਇਜ਼ੀ ਨੇ ਕੀਤਾ ਐਲਾਨ...
Weather Update: ਅਗਲੇ 24 ਘੰਟਿਆਂ 'ਚ ਮੱਚੇਗੀ ਤਬਾਹੀ! 145KM ਪ੍ਰਤੀ ਘੰਟਾ ਰਫ਼ਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਜਾਣੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ... 
ਅਗਲੇ 24 ਘੰਟਿਆਂ 'ਚ ਮੱਚੇਗੀ ਤਬਾਹੀ! 145KM ਪ੍ਰਤੀ ਘੰਟਾ ਰਫ਼ਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਜਾਣੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ... 
Ludhiana News: ਲੁਧਿਆਣਾ 'ਚ ਵੱਡੀ ਵਾਰਦਾਤ, ਅਕਾਊਂਟੈਂਟ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 4-5 ਬਦਮਾਸ਼ਾਂ ਨੇ ਇੰਝ ਪਾਇਆ ਘੇਰਾ; ਫਿਰ...
ਲੁਧਿਆਣਾ 'ਚ ਵੱਡੀ ਵਾਰਦਾਤ, ਅਕਾਊਂਟੈਂਟ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 4-5 ਬਦਮਾਸ਼ਾਂ ਨੇ ਇੰਝ ਪਾਇਆ ਘੇਰਾ; ਫਿਰ...
Punjabi Artist and Director Passed Away: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਨਾਮੀ ਕਲਾਕਾਰ ਅਤੇ ਨਿਰਦੇਸ਼ਕ ਦਾ ਹੋਇਆ ਦੇਹਾਂਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਨਾਮੀ ਕਲਾਕਾਰ ਅਤੇ ਨਿਰਦੇਸ਼ਕ ਦਾ ਹੋਇਆ ਦੇਹਾਂਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
ਸਰਕਾਰੀ ਨੌਕਰੀ ਦੇ ਫਾਰਮਾਂ ਦੇ ਨਹੀਂ ਲੱਗੇਗੀ ਫੀਸ! ਸਰਕਾਰ ਨੇ ਕੀਤਾ ਵੱਡਾ ਐਲਾਨ
ਸਰਕਾਰੀ ਨੌਕਰੀ ਦੇ ਫਾਰਮਾਂ ਦੇ ਨਹੀਂ ਲੱਗੇਗੀ ਫੀਸ! ਸਰਕਾਰ ਨੇ ਕੀਤਾ ਵੱਡਾ ਐਲਾਨ
Congress News: ਕਾਂਗਰਸ ਨੇ ਵਿਧਾਨ ਸਭਾ ਚੋਣਾਂ ਦੀ ਖਿੱਚੀ ਤਿਆਰੀ, 5 ਸੂਬਿਆਂ ਚ ਸਕ੍ਰੀਨਿੰਗ ਕਮੇਟੀਆਂ ਦਾ ਕੀਤਾ ਗਠਨ, ਜਾਣੋ ਕੌਣ ਸੰਭਾਲੇਗਾ ਕਿੱਥੇ ਦੀ ਕਮਾਨ?
ਕਾਂਗਰਸ ਨੇ ਵਿਧਾਨ ਸਭਾ ਚੋਣਾਂ ਦੀ ਖਿੱਚੀ ਤਿਆਰੀ, 5 ਸੂਬਿਆਂ ਚ ਸਕ੍ਰੀਨਿੰਗ ਕਮੇਟੀਆਂ ਦਾ ਕੀਤਾ ਗਠਨ, ਜਾਣੋ ਕੌਣ ਸੰਭਾਲੇਗਾ ਕਿੱਥੇ ਦੀ ਕਮਾਨ?
ਪੰਜਾਬ ਤੋਂ ਵੱਡੀ ਖ਼ਬਰ! ਸ਼ਰਧਾਲੂਆਂ ਨਾਲ ਭਰਿਆ ਟੈਂਪੂ ਦੀ ਟਿੱਪਰ ਨਾਲ ਹੋਈ ਟੱਕਰ, 3 ਦੀ ਮੌਤ, ਕਈ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਸ਼ਰਧਾਲੂਆਂ ਨਾਲ ਭਰਿਆ ਟੈਂਪੂ ਦੀ ਟਿੱਪਰ ਨਾਲ ਹੋਈ ਟੱਕਰ, 3 ਦੀ ਮੌਤ, ਕਈ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
Punjab Diwali Bumper Lottery: ਪੰਜਾਬ ਦੀਵਾਲੀ ਬੰਪਰ ਲਾਟਰੀ ਦੇ ਨਤੀਜਿਆਂ ਦਾ ਐਲਾਨ, ਇਸ ਲਿੰਕ ਰਾਹੀ ਚੈੱਕ ਕਰੋ ਇਨਾਮਾਂ ਦੀ ਲਿਸਟ, ਜਾਣੋ ਕੌਣ  ਬਣਿਆ ਕਰੋੜਪਤੀ ਅਤੇ ਲੱਖਪਤੀ?
ਪੰਜਾਬ ਦੀਵਾਲੀ ਬੰਪਰ ਲਾਟਰੀ ਦੇ ਨਤੀਜਿਆਂ ਦਾ ਐਲਾਨ, ਇਸ ਲਿੰਕ ਰਾਹੀ ਚੈੱਕ ਕਰੋ ਇਨਾਮਾਂ ਦੀ ਲਿਸਟ, ਜਾਣੋ ਕੌਣ ਬਣਿਆ ਕਰੋੜਪਤੀ ਅਤੇ ਲੱਖਪਤੀ?
Embed widget