Terrible Accident | ਡੇਰਾ ਬਾਬਾ ਨਾਨਕ 'ਚ ਭਿਆਨਕ ਹਾਦਸਾ - ਨਿੱਜੀ ਸਕੂਲ ਬੱਸ ਨੇ ਵਿਛਾਏ 2 ਘਰਾਂ 'ਚ ਸੱਥਰ

Continues below advertisement

Terrible Accident | ਡੇਰਾ ਬਾਬਾ ਨਾਨਕ 'ਚ ਭਿਆਨਕ ਹਾਦਸਾ - ਨਿੱਜੀ ਸਕੂਲ ਬੱਸ ਨੇ ਵਿਛਾਏ 2 ਘਰਾਂ 'ਚ ਸੱਥਰ

#Gurdaspur #Accident #abplive

ਹਲਕਾ ਡੇਰਾ ਬਾਬਾ ਨਾਨਕ ਚ ਭਿਆਨਕ ਹਾਦਸਾ ਵਾਪਰਿਆ ਹੈ
ਜਿਥੇ ਇਕ ਨਿੱਜੀ ਸਕੂਲ ਬੱਸ ਨੇ  ਮੋਟਰਸਾਈਕਲ ਸਵਾਰ ਦੋ ਵਿਦਿਆਰਥੀਆਂ ਨੂੰ ਟੱਕਰ ਮਾਰ ਦਿੱਤੀ
ਇਸ ਟੱਕਰ ਕਾਰਨ ਇੱਕ ਦੀ ਮੌਕੇ ਤੇ ਹੀ ਮੌਤ ਹੋ ਗਈ ਜਦਕਿ ਦੂਜਾ ਗੰਭੀਰ ਰੂਪ ਵਿੱਚ ਜ਼ਖਮੀ ਹੈ |
ਦੋਵੇਂ 12ਵੀਂ ਜਮਾਤ ਦੇ ਵਿਦਿਆਰਥੀ ਸਨ |
ਮ੍ਰਿਤਕ ਦੀ ਪਹਿਚਾਣ ਲਵਪ੍ਰੀਤ ਵਜੋਂ ਹੋਈ ਹੈ ਜਦਕਿ ਰੋਹਿਤ ਜਖਮੀ ਹੈ ਜਿਸ ਨੂੰ ਇਲਾਜ ਦੇ ਲਈ ਕਲਾਨੌਰ ਦੇ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ
ਜਿੱਥੇ ਉਸ ਦੀ ਹਾਲਤ ਨੂੰ ਗੰਭੀਰ ਦੇਖਦੇ ਹੋਏ ਉਸਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ |
ਹਾਦਸੇ ਤੋਂ ਬਾਅਦ ਬੱਸ ਚਾਲਕ ਮੌਕੇ ਤੋਂ ਫਰਾਰ ਹੋ ਗਿਆ |
ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੋਸ਼ ਲਗਾਏ ਹਨ ਕਿ ਬੱਸ ਡਰਾਈਵਰ ਨੇ ਨਸ਼ਾ ਕੀਤਾ ਹੋਇਆ ਸੀ ਜਿਸ ਕਰਕੇ ਇਹ ਹਾਦਸਾ ਵਾਪਰਿਆ
ਘਟਨਾਂ ਸਬੰਧੀ ਜਾਣਕਾਰੀ ਦਿੰਦੇ ਹੋਏ ਡੇਰਾ ਬਾਬਾ ਨਾਨਕ ਥਾਣੇ ਦੇ ਸਬ-ਇੰਸਪੈਕਟਰ ਬਿਕਰਮਜੀਤ ਸਿੰਘ ਨੇ ਦੱਸਿਆ ਕਿ ਉਹਨਾਂ ਵਲੋਂ ਮਾਮਲਾ ਦਰਜ ਕਰਕੇ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ |
Subscribe Our Channel: ABP Sanjha   

 / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/


Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  


Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ABP Sanjha

Continues below advertisement

JOIN US ON

Telegram