ਪੜਚੋਲ ਕਰੋ

Terrible Accident | ਫ਼ਿਰੋਜ਼ਪੁਰ 'ਚ ਕੈਂਟਰ ਨੇ ਦਰੜੇ ਮੋਟਰਸਾਈਕਲ 'ਤੇ ਜਾ ਰਹੇ 3 ਭੈਣ ਭਰਾ,ਸਭ ਦੀ ਮੌ..ਤ

Terrible Accident | ਫ਼ਿਰੋਜ਼ਪੁਰ 'ਚ ਕੈਂਟਰ ਨੇ ਦਰੜੇ ਮੋਟਰਸਾਈਕਲ 'ਤੇ ਜਾ ਰਹੇ 3 ਭੈਣ ਭਰਾ,ਸਭ ਦੀ ਮੌ..ਤ

#Firozpur #terribleaccident #abplive

ਫਿਰੋਜ਼ਪੁਰ ਦੇ ਜੰਗਾਂ ਵਾਲੇ ਮੋੜ ਨਜ਼ਦੀਕ ਭਿਆਨਕ ਹਾਦਸਾ ਵਾਪਰਿਆ ਹੈ |
ਜਿਸ ਚ ਦੋ ਭੈਣਾਂ ਅਤੇ ਇਕ ਭਰਾ ਦੀ ਮੌਕੇ ਤੇ ਹੀ ਮੌਤ ਹੋ ਗਈ।
ਮਿਲੀ ਜਾਣਕਾਰੀ ਅਨੁਸਾਰ ਤਿੰਨੋਂ ਭੈਣ ਭਰਾ ਕਿਤਾਬਾਂ ਅਤੇ ਦਵਾਈ ਲੈਣ ਮੋਟਰਸਾਈਕਲ ਤੇ ਜਾ ਰਹੇ ਸਨ।
ਰਾਸਤੇ ਵਿੱਚ ਇੱਕ ਕੈਂਟਰ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ
ਜਿਸ ਕਾਰਨ ਤਿੰਨ ਜਵਾਕਾਂ ਦੀ ਮੋਕੇ ਤੇ ਹੀ ਮੌਤ ਹੋ ਗਈ ਹੈ।
 ਜਿਨ੍ਹਾਂ ਦੀ ਪਹਿਚਾਣ ਰੀਤੂ, ਰੇਨੂੰਕਾ,ਅਤੇ ਆਰਵ ਵਜੋਂ ਹੋਈ ਹੈ।
ਜੋ ਫਿਰੋਜ਼ਪੁਰ ਦੇ ਪਿੰਡ ਵੱਡੇ ਭੂਰੇ ਦੇ ਰਹਿਣ ਵਾਲੇ ਸਨ।
ਜਿਨ੍ਹਾਂ ਦੀਆਂ ਲਾਸ਼ਾ ਪੋਸਟਮਾਰਟਮ ਲਈ ਫਿਰੋਜ਼ਪੁਰ ਦੇ ਸਿਵਲ ਹਸਪਤਾਲ ਵਿਖੇ ਭੇਜੀਆਂ ਗਈਆਂ ਹਨ।
ਜਿਥੇ ਉਨ੍ਹਾਂ ਦਾ ਪੋਸਟਮਾਰਟਮ ਕੀਤਾ ਜਾਵੇਗਾ |
ਦੂਸਰੇ ਪਾਸੇ ਪੁਲਿਸ ਵੱਲੋਂ ਅਗੀਆਤ ਕੈਂਟਰ ਚਾਲਕ ਤੇ ਮਾਮਲਾ ਦਰਜ ਕਰ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਤੋਂ ਇਨਸਾਫ਼ ਦੀ ਗੁਹਾਰ ਲਗਾਈ ਹੈ 

Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv

ABP Sanjha Website: https://abpsanjha.abplive.in/

Social Media Handles:
YouTube: https://www.youtube.com/user/abpsanjha

Facebook: https://www.facebook.com/abpsanjha/

Twitter: https://twitter.com/abpsanjha

Download ABP App for Apple: https://itunes.apple.com/in/app/abp-live-abp-news-abp-ananda/id811114904?mt=8 

Download ABP App for Android: https://play.google.com/store/apps/details?id=com.winit.starnews.hin&hl=en

Follow Breaking News on abp LIVE for more latest stories and trending topics. Watch breaking news and top headlines online on abp sanjha LIVE TV

 

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਟਾਪ ਹੈਡਲਾਈਨ

Punjab Schools: ਪੰਜਾਬ ਦੇ ਸਕੂਲ ਛੁੱਟੀ ਵਾਲੇ ਦਿਨ ਵੀ ਰਹਿਣਗੇ ਖੁੱਲ੍ਹੇ, ਜਾਰੀ ਹੋਏ ਨਵੇਂ ਹੁਕਮ...
Punjab Schools: ਪੰਜਾਬ ਦੇ ਸਕੂਲ ਛੁੱਟੀ ਵਾਲੇ ਦਿਨ ਵੀ ਰਹਿਣਗੇ ਖੁੱਲ੍ਹੇ, ਜਾਰੀ ਹੋਏ ਨਵੇਂ ਹੁਕਮ...
Big News: ਵੱਡੀ ਖਬਰ, ਹਵਾ ਵਿੱਚ ਅਟਕਿਆ CM ਦਾ ਜਹਾਜ਼, ਪ੍ਰਸ਼ਾਸਨਿਕ ਅਧਿਕਾਰੀਆਂ ਵਿਚਾਲੇ ਮੱਚ ਗਈ ਹਫੜਾ-ਦਫੜੀ; ਫਿਰ...
ਵੱਡੀ ਖਬਰ, ਹਵਾ ਵਿੱਚ ਅਟਕਿਆ CM ਦਾ ਜਹਾਜ਼, ਪ੍ਰਸ਼ਾਸਨਿਕ ਅਧਿਕਾਰੀਆਂ ਵਿਚਾਲੇ ਮੱਚ ਗਈ ਹਫੜਾ-ਦਫੜੀ; ਫਿਰ...
Transfers News: ਪੰਜਾਬ ਦੇ ਇਸ ਵਿਭਾਗ ਵਿੱਚ ਵੱਡਾ ਫੇਰਬਦਲ, 8 ਸੀਨੀਅਰ ਅਧਿਕਾਰੀਆਂ ਦੇ ਅਚਾਨਕ ਤਬਾਦਲੇ; ਸਰਕਾਰ ਦੇ...
ਪੰਜਾਬ ਦੇ ਇਸ ਵਿਭਾਗ ਵਿੱਚ ਵੱਡਾ ਫੇਰਬਦਲ, 8 ਸੀਨੀਅਰ ਅਧਿਕਾਰੀਆਂ ਦੇ ਅਚਾਨਕ ਤਬਾਦਲੇ; ਸਰਕਾਰ ਦੇ...
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਅਤੇ ਮੁਫ਼ਤ ਡਾਕਟਰੀ ਇਲਾਜ ਦਾ ਸਿਰਫ਼ ਇਨ੍ਹਾਂ ਲੋਕਾਂ ਨੂੰ ਮਿਲੇਗਾ ਲਾਭ; ਵੋਟਰ ਲਿਸਟ ਵਿੱਚ ਨਾਮ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਅਤੇ ਮੁਫ਼ਤ ਡਾਕਟਰੀ ਇਲਾਜ ਦਾ ਸਿਰਫ਼ ਇਨ੍ਹਾਂ ਲੋਕਾਂ ਨੂੰ ਮਿਲੇਗਾ ਲਾਭ; ਵੋਟਰ ਲਿਸਟ ਵਿੱਚ ਨਾਮ...

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
Embed widget